Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:38:31 PM

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਲੈ ਕੇ ਆਮ ਲੋਕਾਂ ’ਚ ਨਹੀਂ ਦਿਸਿਆ ਕੋਈ ਜੋਸ਼

DOABA News Punjabi(ਦੋਆਬਾ)

ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਲੈ ਕੇ ਆਮ ਲੋਕਾਂ ’ਚ ਨਹੀਂ ਦਿਸਿਆ ਕੋਈ ਜੋਸ਼

  • Edited By Shivani Attri,
  • Updated: 28 Jan, 2022 04:26 PM
Jalandhar
no enthusiasm was seen in the general public rahul gandhi  s virtual rally
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਭਾਰਤੀ ਚੋਣ ਕਮਿਸ਼ਨ ਵੱਲੋਂ ਕੋਵਿਡ-19 ਮਹਾਮਾਰੀ ਨੂੰ ਲੈ ਕੇ ਵੱਡੀਆਂ ਸਿਆਸੀ ਰੈਲੀਆਂ ’ਤੇ ਲਾਏ ਪਾਬੰਦੀ ਕਾਰਨ ਰਾਹੁਲ ਗਾਂਧੀ ਵੱਲੋਂ ਜਲੰਧਰ ਵਿਚ ਵਰਚੁਅਲ ਰੈਲੀ ਕਰਕੇ ਸੂਬੇ ਦੀ ਜਨਤਾ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ ਜਾਣਾ ਸੀ। ਜਿਸ ਨੂੰ ਲੈ ਕੇ ਸਥਾਨਕ ਕਾਂਗਰਸ ਭਵਨ ਤੋਂ ਇਲਾਵਾ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਜਨਤਕ ਸਥਾਨਾਂ ’ਤੇ ਐੱਲ. ਈ. ਡੀ. ਸਕ੍ਰੀਨਾਂ ਲਾ ਕੇ ਛੋਟੇ-ਛੋਟੇ ਪੰਡਾਲ ਸਜਾਏ ਗਏ, ਜਿੱਥੇ ਕਾਂਗਰਸ ਦੇ ਵਰਕਰਾਂ ਅਤੇ ਲੋਕਾਂ ਦੇ ਬੈਠਣ ਦੀ ਸਹੂਲਤ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਸ਼ਹਿਰ ਵਿਚ ਕਾਂਗਰਸੀ ਵਰਕਰਾਂ ਸਮੇਤ ਆਮ ਲੋਕਾਂ ਵਿਚ ਕੋਈ ਜੋਸ਼ ਵਿਖਾਈ ਨਹੀਂ ਦਿੱਤਾ ਅਤੇ ਨਾ ਹੀ ਲੋਕਾਂ ਨੇ ਰਾਹੁਲ ਨੂੰ ਲਾਈਵ ਵੇਖਣ ਅਤੇ ਉਨ੍ਹਾਂ ਦੇ ਵਿਚਾਰ ਸੁਣਨ ਪ੍ਰਤੀ ਕੋਈ ਦਿਲਚਸਪੀ ਵਿਖਾਈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਖਿਆ ਸਿਆਸੀ ਪਿੜ, ਮੁੱਦੇ ਗਾਇਬ, ਚਿਹਰਿਆਂ ’ਤੇ ਵੱਡਾ ਦਾਅ

ਕਾਂਗਰਸ ਭਵਨ ਵਿਚ ਲਾਈ ਐੱਲ. ਈ. ਡੀ. ਵਿਚ ਵਰਚੁਅਲ ਰੈਲੀ ਨੂੰ ਲੈ ਕੇ ਸਿਰਫ਼ ਦਰਜਨ ਦੇ ਲਗਭਗ ਵਰਕਰ ਮੌਜੂਦ ਰਹੇ, ਜਦੋਂ ਕਿ ਜੋਤੀ ਚੌਂਕ ਦੀ ਸ਼ੂ ਮਾਰਕੀਟ ਵਿਚ ਕਾਂਗਰਸ ਵੱਲੋਂ ਲਾਈ ਐੱਲ. ਈ. ਡੀ. ’ਤੇ ਕਿਸੇ ਦੇ ਵੀ ਮੌਜੂਦ ਨਾ ਹੋਣ ਕਾਰਨ ਚਾਲੂ ਵੀ ਨਹੀਂ ਕੀਤੀ ਗਈ। ਕਾਂਗਰਸੀ ਆਗੂਆਂ ਨੂੰ ਉਮੀਦ ਸੀ ਕਿ ਲੋਕ ਰਾਹੁਲ ਗਾਂਧੀ ਨੂੰ ਸੁਣਨ ਲਈ ਬੇਤਾਬ ਹੋ ਕੇ ਉਥੇ ਪੁੱਜਣਗੇ ਪਰ ਪੰਡਾਲ ਵਿਚ ਨਾ ਤਾਂ ਮਾਰਕੀਟ ਦਾ ਕੋਈ ਦੁਕਾਨਦਾਰ ਆਇਆ, ਨਾ ਹੀ ਕੋਈ ਰਾਹਗੀਰ ਅਤੇ ਨਾ ਹੀ ਕੋਈ ਕਾਂਗਰਸ ਵਰਕਰ ਮੌਜੂਦ ਰਿਹਾ, ਜਿਸ ਕਾਰਨ ਪੰਡਾਲ ਵਿਚ ਕੁਰਸੀਆਂ ਨੂੰ ਲਾਉਣਾ ਕਿਸੇ ਨੇ ਮੁਨਾਸਿਬ ਨਹੀਂ ਸਮਝਿਆ।

PunjabKesari

ਇਸ ਸੰਦਰਭ ਵਿਚ ਕੁਝ ਕਾਂਗਰਸੀ ਵਰਕਰਾਂ ਨੇ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਕਾਂਗਰਸ ਕੋਲ ਨਾ ਸੂਬਾ ਪੱਧਰ ਅਤੇ ਨਾ ਹੀ ਜ਼ਿਲ੍ਹਾ ਪੱਧਰ ਦਾ ਸੰਗਠਨ ਹੈ। ਸਿਰਫ਼ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਸਹਾਰੇ ਚੋਣ ਮੁਹਿੰਮ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਵਰਕਰਾਂ ਨੇ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਪਾਸ ਜਾਰੀ ਕੀਤੇ, ਜਦਕਿ ਕਈ ਅਜਿਹੇ ਸੀਨੀਅਰ ਅਤੇ ਅਕਾਲੀ ਆਗੂ ਹਨ, ਜਿਨ੍ਹਾਂ ਨੂੰ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਵਾਂਝੇ ਰੱਖਿਆ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਲੋਕਾਂ ਨੇ ਪਹਿਲਾਂ 10 ਸਾਲ ਅਕਾਲੀ-ਭਾਜਪਾ ਗਠਜੋੜ ਦੀਆਂ ਧੱਕੇਸ਼ਾਹੀ ਸਹੀਆਂ ਅਤੇ ਹੁਣ ਪਿਛਲੇ 5 ਸਾਲ ਉਹ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਅਣਦੇਖੀ ਦਾ ਸ਼ਿਕਾਰ ਰਹੇ ਪਰ ਹੁਣ ਵਿਧਾਨ ਸਭਾ ਚੋਣਾਂ ਵਿਚ ਵੀ ਉਨ੍ਹਾਂ ਨੂੰ ਜਿਸ ਤਰ੍ਹਾਂ ਦੁਰਕਾਰਿਆ ਜਾ ਰਿਹਾ ਹੈ, ਅਜਿਹੇ ਹਾਲਾਤ ਦਾ ਖਮਿਆਜ਼ਾ ਭੁਗਤਣ ਲਈ ਕਾਂਗਰਸ ਨੂੰ ਵੀ ਤਿਆਰ ਰਹਿਣਾ ਹੋਵੇਗਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਪ੍ਰੋਗਰਾਮ ਨੂੰ ਲੈ ਕੇ ਨਾ ਤਾਂ ਕੋਈ ਮੀਟਿੰਗ ਕੀਤੀ ਗਈ ਅਤੇ ਨਾ ਹੀ ਵਰਕਰਾਂ ਨੂੰ ਸੀਮਤ ਗਿਣਤੀ ਵਿਚ ਪ੍ਰੋਗਰਾਮ ਦੇ ਆਯੋਜਨ ਲਈ ਭਰੋਸੇ ਵਿਚ ਲਿਆ ਗਿਆ। ਅਜਿਹੇ ਹਾਲਾਤ ਦੇ ਬਾਵਜੂਦ ਜ਼ਿਲ੍ਹਾ ਪ੍ਰਧਾਨ ਸਮੇਤ ਸੀਨੀਅਰ ਆਗੂ ਆਸ ਲਾਈ ਬੈਠੇ ਹਨ ਕਿ ਵਰਕਰ ਉਨ੍ਹਾਂ ਵੱਲੋਂ ਲਾਈਆਂ ਐੱਲ. ਈ. ਡੀ. ਦੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਸ਼ਾਮਲ ਹੋ ਕੇ ਪ੍ਰੋਗਰਾਮ ਨੂੰ ਸਫਲ ਬਣਾਉਣਗੇ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੇ ਵਿਰੋਧੀਆਂ ’ਤੇ ਰਗੜੇ, ਕਿਹਾ-ਪੰਜਾਬ ਨੂੰ ਇਕ ਕੱਟੜ ਤੇ ਇਮਾਨਦਾਰ CM ਚਾਹੀਦੈ

ਉਥੇ ਹੀ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਦਾ ਕਹਿਣਾ ਸੀ ਕਿ ਚੋਣ ਕਮਿਸ਼ਨ ਵੱਲੋਂ ਪ੍ਰੋਗਰਾਮ ਵਿਚ ਸਿਰਫ਼ 250-300 ਲੋਕਾਂ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਮਿਲੀ ਹੈ, ਜਿਸ ਕਾਰਨ ਕਾਂਗਰਸ ਹਾਈਕਮਾਨ ਵੱਲੋਂ ਪ੍ਰੋਗਰਾਮ ਵਿਚ ਸਿਰਫ਼ ਕੌਂਸਲਰਾਂ, ਕੌਂਸਲਰ ਦੀ ਚੋਣ ਹਾਰੇ ਉਮੀਦਵਾਰਾਂ, ਫਰੰਟੀਅਲ ਸੰਗਠਨਾਂ ਦੇ ਪ੍ਰਧਾਨਾਂ ਤੋਂ ਇਲਾਵਾ ਸਰਕਾਰ ਵਿਚ ਨਿਯੁਕਤ ਚੇਅਰਮੈਨਾਂ ਅਤੇ ਡਾਇਰੈਕਟਰਾਂ ਨੂੰ ਪਾਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ: ਲਕਸ਼ਮਣ ਮੂਰਛਾ ’ਚ ਪੰਜਾਬ ਦੀਆਂ ਸਿਆਸੀ ਪਾਰਟੀਆਂ, ਕੌਣ ਲਿਆਵੇਗਾ ‘ਸੰਜੀਵਨੀ’?

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Rahul Gandhi
  • virtual rally
  • No enthusiasm
  • ਰਾਹੁਲ ਗਾਂਧੀ
  • ਵਰਚੁਅਲ ਰੈਲੀ
  • ਜੋਸ਼

ਸਰਨਾ ਤੇ ਜੀ. ਕੇ. ਨੇ ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਮੰਗਿਆ ਅਸਤੀਫ਼ਾ

NEXT STORY

Stories You May Like

  • students  rahul gandhi  congress  opposition
    ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
  • rahul gandhi  injured student  meeting  narendra modi  apology
    ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਰਵੱਈਆ ਠੀਕ ਨਹੀਂ, ਜ਼ਖ਼ਮੀ ਵਿਦਿਆਰਥੀਆਂ ਨੂੰ ਮਿਲਣ ਜਾਣਗੇ ਰਾਹੁਲ ਗਾਂਧੀ
  • paper leak lok sabha rahul gandhi
    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rahul gandhi  priyanka gandhi  injured student  meeting
    ਰਾਹੁਲ ਗਾਂਧੀ ਤੇ ਪ੍ਰਿਯੰਕਾ ਨੇ RML ਪਹੁੰਚ ਕੇ ਜ਼ਖ਼ਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
  • 56 years  young  pm modi  rahul gandhi
    'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ
  • youth  future  rahul gandhi
    ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਣ 'ਤੇ ਰਾਹੁਲ ਗਾਂਧੀ ਦਾ ਅਹਿਮ ਬਿਆਨ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • stray dogs attacked mother and son child injured
      ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • 7500 ml liquor recovered from one person
      ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • big action against sarvodaya hospital of jalandhar
      ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two accused in jalandhar arrested with weapons for target killing
      ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
    • road accident brother dead
      ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
    • bpeo office clerk arrested for taking bribe of rs 10 000
      ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +