Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:34:14 AM

  • pakistan blocks 480 social media handles for spreading fake news

    ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ...

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਐੱਨ. ਆਰ. ਆਈ. ਦੇ ਘਰੋਂ ਲਾਇਸੈਂਸੀ ਅਸਲਾ ਚੋਰੀ ਕਰਨ ਵਾਲੇ ਤੋਂ 32 ਬੋਰ ਦਾ ਵੈਪਨ ਵੀ ਬਰਾਮਦ

DOABA News Punjabi(ਦੋਆਬਾ)

ਐੱਨ. ਆਰ. ਆਈ. ਦੇ ਘਰੋਂ ਲਾਇਸੈਂਸੀ ਅਸਲਾ ਚੋਰੀ ਕਰਨ ਵਾਲੇ ਤੋਂ 32 ਬੋਰ ਦਾ ਵੈਪਨ ਵੀ ਬਰਾਮਦ

  • Edited By Aarti Dhillon,
  • Updated: 03 Dec, 2020 02:40 PM
Jalandhar
nri a 32 bore weapon was also recovered thief a licensed ammunition house
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਵਰੁਣ): ਫਗਵਾੜਾ ਦੇ ਜਗਪਾਲਪੁਰ 'ਚ ਗੁਆਂਢ 'ਚ ਰਹਿੰਦੇ ਐੱਨ. ਆਰ. ਆਈ. ਦੇ ਘਰੋਂ ਲਾਇਸੈਂਸੀ ਅਸਲਾ ਚੋਰੀ ਕਰਨ ਵਾਲੇ ਮੁਲਜ਼ਮ ਤੋਂ ਪੁਲਸ ਨੇ 32 ਬੋਰ ਦਾ ਵੈਪਨ ਵੀ ਬਰਾਮਦ ਕਰ ਲਿਆ ਹੈ। ਮੁਲਜ਼ਮ ਤੋਂ ਕੁਝ ਹੋਰ ਗੋਲੀਆਂ ਮਿਲੀਆਂ ਹਨ ਅਤੇ ਬਰਾਮਦ ਕੁਲ ਗੋਲੀਆਂ ਦੀ ਗਿਣਤੀ 275 ਹੋ ਚੁੱਕੀ ਹੈ। ਇਨ੍ਹਾਂ 'ਚੋਂ 258 ਗੋਲੀਆਂ 32 ਬੋਰ ਦੇ ਵੈਪਨ ਦੀਆਂ ਹਨ।
ਥਾਣਾ ਅੱਠ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਇੰਦਰਜੀਤ ਸਿੰਘ ਉਰਫ ਇੰਦਰ ਪੁੱਤਰ ਦਵਿੰਦਰ ਸਿੰਘ ਨਿਵਾਸੀ ਜਗਪਾਲਪੁਰ ਫਗਵਾੜਾ ਤੋਂ 30 ਨਵੰਬਰ ਨੂੰ ਦੋਨਾਲੀ ਅਤੇ ਕੁਝ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ ਜਦਕਿ 32 ਬੋਰ ਦਾ ਵੈਪਨ ਅਤੇ ਚੋਰੀ ਹੋਈਆਂ ਗੋਲੀਆਂ ਹਾਲੇ ਬਰਾਮਦ ਕਰਨੀਆਂ ਬਾਕੀ ਸਨ। ਪੁਲਸ ਨੇ ਰਿਮਾਂਡ 'ਤੇ ਲੈ ਕੇ ਮੁਲਜ਼ਮ ਇੰਦਰਜੀਤ ਸਿੰਘ ਤੋਂ ਪੁੱਛਗਿੱਛ ਕੀਤੀ ਤਾਂ ਉਸ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ 32 ਬੋਰ ਦਾ ਵੈਪਨ ਵੀ ਬਰਾਮਦ ਕਰ ਲਿਆ। ਮੁਲਜ਼ਮ ਤੋਂ ਦੋਨਾਲੀ ਦੀਆਂ ਕੁਲ 17 ਅਤੇ 32 ਬੋਰ ਦੀਆਂ ਕੁਲ 258 ਗੋਲੀਆਂ ਬਰਾਮਦ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਉਸ ਤੋਂ ਇਕ ਜਨਰੇਟਰ ਵੀ ਮਿਲਿਆ ਹੈ ਜੋ ਚੋਰੀ ਦਾ ਹੀ ਹੈ। ਥਾਣਾ ਇੰਚਾਰਜ ਕਮਲਜੀਤ ਸਿੰਘ ਨੇ ਕਿਹਾ ਕਿ ਇਸ ਵਾਰਦਾਤ 'ਚ ਮੁਲਜ਼ਮ ਇੰਦਰਜੀਤ ਸਿੰਘ ਦਾ ਸਾਥੀ ਸੁਖਜਿੰਦਰ ਸਿੰਘ ਉਰਫ ਸੋਢੀ ਨਿਵਾਸੀ ਜਗਪਾਲਪੁਰ ਵੀ ਸ਼ਾਮਲ ਸੀ ਜੋ ਅਜੇ ਫਰਾਰ ਹੈ। ਪੁਲਸ ਦਾ ਕਹਿਣਾ ਹੈ ਕਿ ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • NRI
  • 32-bore weapon
  • thief
  • house

ਸ਼ਹੀਦ ਐਕਸਪ੍ਰੈੱਸ 'ਚੋਂ ਉਤਰੇ 31 ਨਗ ਜੀ. ਐੱਸ. ਟੀ. ਮੋਬਾਇਲ ਵਿੰਗ ਨੇ ਫੜਨੇ ਚਾਹੇ ਪਰ ਨਹੀਂ ਮਿਲੀ ਡਿਲਿਵਰੀ

NEXT STORY

Stories You May Like

  • maldives  indians  32 foreign nationals
    ਮਾਲਦੀਵ ਨੇ ਪ੍ਰਵਾਸੀਆਂ 'ਤੇ ਸ਼ਿਕੰਜਾ ਕੱਸਿਆ, ਭਾਰਤੀਆਂ ਸਮੇਤ ਹਿਰਾਸਤ 'ਚ ਲਏ 32 ਵਿਦੇਸ਼ੀ ਨਾਗਰਿਕ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • r ashwin ruled out of mlc due to knee injury
    ਆਰ ਅਸ਼ਵਿਨ ਗੋਡੇ ਦੀ ਸੱਟ ਕਾਰਨ ਐਮਐਲਸੀ 2026 ਤੋਂ ਹੋਏ ਬਾਹਰ
  • two accused arrested along with stolen motorcycle
    ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਹੋਏ ਜਮ੍ਹਾਂ
  • bhawanigarh police action
    ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ ਚਿੱਟਾ ਬਰਾਮਦ
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fear of floods increased in villages along beas river due to continuous rains
      ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ 'ਚ ਹੜਾਂ ਦਾ ਡਰ...
    • three persons arrested with heroin
      ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • condition of the platoon bridge built near gurdwara sant ghat is poor
      ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ...
    • thief makes off with activa from outside the house  watch cctv footage
      ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • swati maliwal statement over lathicharge on women sanitation workers
      ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
    • man dies in front of aam aadmi clinic
      ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +