ਦਸੂਹਾ (ਨਾਗਲਾ)-ਦਸੂਹਾ ਵਿਖੇ ਰੇਲਵੇ ਪੁੱਲ ਹੇਠਾਂ ਲਗਭਗ 80 ਸਾਲਾ ਬਜ਼ੁਰਗ ਰੇਲ ਲਾਨ ਪਾਰ ਕਰਨ ਸਮੇਂ ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਰੇਲਵੇ ਪੁਲਸ ਦੇ ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਬਜ਼ਰਗ ਦੀ ਪਛਾਣ ਸਾਬਕਾ ਪਟਵਾਰੀ ਗੁਰਬਾਜ ਸਿੰਘ ਉਮਰ 80 ਸਾਲ ਪੁੱਤਰ ਖ਼ੁਸ਼ੀ ਰਾਮ ਵਾਸੀ ਕਹਿਰਵਾਲੀ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਤਿੰਨੇ ਭੈਣਾਂ ਨੂੰ ਇਕੱਠਿਆਂ ਦਿੱਤੀ ਗਈ ਅੰਤਿਮ ਵਿਦਾਈ, ਕਲਯੁੱਗੀ ਮਾਪਿਆਂ ਨੇ ਦਿੱਤੀ ਸੀ ਬੇਰਹਿਮ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਿੰਡ ਰੁੜਕਾ ਕਲਾਂ ਦੇ ਹੋਣ ਲੱਗੇ ਚਰਚੇ, ਸੂਬਾ ਪੱਧਰੀ ਸਮਾਗਮ ਵਿੱਚ ਕੀਤਾ ਗਿਆ ਵਿਸ਼ੇਸ਼ ਸਨਮਾਨ
NEXT STORY