Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    1:23:50 PM

  • big news for 16 villages of punjab

    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

  • punjabi youth in usa

    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ'...

  • pm modi mann ki baat youth power

    ''ਮੈਨੂੰ ਦੇਸ਼ ਦੀ Youth Power 'ਤੇ ਮਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Ropar
  • ਪੁਲਸ ਵੱਲੋਂ ਇਕ ਨੌਜਵਾਨ ਤੋਂ 2 ਦੇਸੀ ਪਿਸਟਲ ਤੇ 3 ਜ਼ਿੰਦਾ ਰੌਂਦ ਬਰਾਮਦ

DOABA News Punjabi(ਦੋਆਬਾ)

ਪੁਲਸ ਵੱਲੋਂ ਇਕ ਨੌਜਵਾਨ ਤੋਂ 2 ਦੇਸੀ ਪਿਸਟਲ ਤੇ 3 ਜ਼ਿੰਦਾ ਰੌਂਦ ਬਰਾਮਦ

  • Edited By Shivani Attri,
  • Updated: 11 Oct, 2020 01:50 PM
Ropar
one man arrested
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ)— ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਵੱਲੋਂ ਇਕ ਨੌਜਵਾਨ ਨੂੰ ਇਕ ਦੇਸੀ ਪਿਸਟਲ ਅਤੇ ਤਿੰਨ ਰੌਂਦ ਜ਼ਿੰਦਾ ਸਮੇਤ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਨਿਸ਼ਾਨਦੇਹੀ 'ਤੇ ਇਕ ਹੋਰ ਪਿਸਟਲ ਪੁਲਸ ਨੇ ਬਰਾਮਦ ਕੀਤਾ।
ਇਸ ਸਬੰਧੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਉਪ ਪੁਲਸ ਕਪਤਾਨ ਰਮਿੰਦਰ ਸਿੰਘ ਕਾਹਲੋਂ ਅਤੇ ਥਾਣਾ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ 8 ਅਕਤੂਬਰ ਨੂੰ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਪਾਰਟੀ ਸਹਾਇਕ ਥਾਣੇਦਾਰ ਬਲਵੀਰ ਚੰਦ ਦੀ ਅਗਵਾਈ 'ਚ ਲੋਹੰਡ ਖੱਡ ਵੱਲੋਂ ਨਹਿਰ ਦੀ ਪਟੜੀ ਦੇ ਨਾਲ-ਨਾਲ ਪਿੰਡ ਬੁੰਗਾ ਅਟਾਰੀ ਵੱਲ ਜਾ ਰਹੀ ਸੀ। ਬਾਹੱਦ ਪਿੰਡ ਡਾਢੀ ਨਹਿਰ ਪੁਲ ਤੋਂ ਥੋੜਾ ਪਿੱਛੇ ਸਾਹਮਣੇ ਤੋਂ ਇਕ ਮੋਟਰਸਾਈਕਲ ਸਵਾਰ ਆਇਆ, ਜੋ ਅੱਗੇ ਪੁਲਸ ਪਾਰਟੀ ਨੂੰ ਵੇਖ ਕੇ ਮੋਟਰਸਾਈਕਲ ਨੰਬਰ ਪੀ. ਬੀ. 16 ਈ 4750 ਨੂੰ ਰੋਕ ਕੇ ਪਿੱਛੇ ਨੂੰ ਮੁੜਨ ਲੱਗਾ।

PunjabKesari

ਸਹਾਇਕ ਥਾਣੇਦਾਰ ਬਲਵੀਰ ਚੰਦ ਵੱਲੋਂ ਪੁਲਸ ਪਾਰਟੀ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਛੋਟੂ ਰਾਮ ਵਾਸੀ ਪਿੰਡ ਤਾਜਪੁਰ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੱਸਿਆ। ਸੰਦੀਪ ਸਿੰਘ ਉਕਤ ਦੀ ਤਲਾਸ਼ੀ ਦੌਰਾਨ ਉਸ ਪਾਸੋਂ ਇਕ ਪਿਸਟਲ ਦੇਸੀ ਬਿਨਾਂ ਮਾਰਕਾ ਸਮੇਤ 03 ਰੌਂਦ ਜ਼ਿੰਦਾ 7.65 ਐੱਮ. ਐੱਮ. ਦੇ ਬਰਾਮਦ ਹੋਏ। ਜਿਸ ਖ਼ਿਲਾਫ਼ ਮੁਕੱਦਮਾ ਨੰਬਰ 148, ਅਸਲਾ ਐਕਟ 1959, 25/54/59 ਦਰਜ ਕਰਕੇ ਦੋਸ਼ੀ ਸੰਦੀਪ ਸਿੰਘ ਨੂੰ ਬਾਅਦ 'ਚ ਪੁੱਛਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ।

ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੇ ਮੰਨਿਆ ਕਿ ਉਸ ਨੇ ਇਕ ਹੋਰ ਪਿਸਟਲ ਸਤਲੁਜ ਯਮੁਨਾ ਲਿੰਕ ਨਹਿਰ ਦੇ ਕਿਨਾਰੇ ਨੇੜੇ ਪੁਲੀ ਬਾਹੱਦ ਪਿੰਡ ਬੁੰਗਾ ਸਾਹਿਬ ਝਾੜੀਆਂ 'ਚ ਲੁਕੋ ਕੇ ਰੱਖਿਆ ਹੋਇਆ ਹੈ। ਸਹਾਇਕ ਥਾਣੇਦਾਰ ਬਲਵੀਰ ਚੰਦ ਵੱਲੋਂ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਦੂਜਾ ਪਿਸਟਲ ਦੇਸੀ ਬਿਨਾਂ ਮਾਰਕਾ ਬਰਾਮਦ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਪਾਸੋਂ ਹੋਰ ਪੁੱਛਗਿੱਛ ਜਾਰੀ ਹੈ।

  • one man arrested
  • police
  • ਪੁਲਸ
  • ਨੌਜਵਾਨ
  • ਦੇਸੀ ਪਿਸਟਲ

ਚੌਲਾਂਗ ਟੋਲ ਪਲਾਜ਼ਾ 'ਤੇ 7ਵੇਂ ਦਿਨ ਵੀ ਡਟੇ ਕਿਸਾਨ, ਕੱਢੀ ਸਰਕਾਰ ਵਿਰੁੱਧ ਭੜਾਸ

NEXT STORY

Stories You May Like

  • 4 youths arrested with thar vehicle  pistol  2 live rounds and 2 machetes
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਂਦਾਂ ਤੇ 2 ਦਾਤਰਾਂ ਸਮੇਤ 4 ਨੌਜਵਾਨ ਗ੍ਰਿਫਤਾਰ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • 2 youths arrested with drugs  pills and stolen motorcycle
    ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ
  • hotel employee shot indiscriminately
    ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ 2 ਗ੍ਰਿਫਤਾਰ
  • 3 young man on a motorcycle fell into a 40 feet deep pit
    ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ
  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • major commotion outside private college jalandhar
      ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
    • wave of protest has erupted against the lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • terrible road accident in hajipur one person dead
      ਹਾਜੀਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰਾਲੀ ਦਾ ਡਾਲਾ ਖੁੱਲ੍ਹਣ ਨਾਲ 1 ਦੀ ਮੌਤ
    • 35 thousand rupees were withdrawn by fraudulently changing atm
      ਧੋਖੇ ਨਾਲ ATM ਬਦਲ ਕੇ ਕਢਵਾਏ 35 ਹਜ਼ਾਰ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +