Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    9:07:39 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

DOABA News Punjabi(ਦੋਆਬਾ)

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

  • Edited By Shivani Attri,
  • Updated: 31 Jan, 2025 06:28 PM
Roopnagar-Nawanshahr
one person arrested with heroin
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵੀਰ ਚੰਦ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਥਾਣਾ ਸਿਟੀ ਬਲਾਚੌਰ ਤੋਂ ਐੱਫ਼. ਸੀ. ਆਈ. ਗੋਦਾਮ ਬਲਾਚੌਰ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਜਲੰਧਰ 'ਚ ਚੱਲੀ ਗੋਲ਼ੀ, ਮਿੰਟਾਂ 'ਚ ਪੈ ਗਈਆਂ ਭਾਜੜਾਂ, ਸੋਸ਼ਲ ਮੀਡੀਆ 'ਤੇ ਪੈ ਗਈ ਪੋਸਟ

ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਸ਼ਮੀਨ ਪੁੱਤਰ ਆਸੀਨ ਵਾਸੀ ਹਵੇਲੀ ਕਲਾਂ ਜ਼ਿਲ੍ਹਾ ਰੋਪੜ ਹਾਲ ਵਾਸੀ ਬਲਾਚੌਰ ਵਜੋਂ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਖ਼ਿਲਾਫ਼ ਥਾਣਾ ਬਲਾਚੌਰ ਵਿਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ, ਪਹਿਲਾਂ ਪਿਲਾਈ ਸ਼ਰਾਬ ਫਿਰ ਦੋਸਤ ਦਾ ਕਰ 'ਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • one person
  • arrested
  • heroin
  • ਹੈਰੋਇਨ
  • ਵਿਅਕਤੀ
  • ਕਾਬੂ

ਬਜਟ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਪੰਜਾਬ 'ਚ ਇਤਿਹਾਸਕ ਉੱਚ ਪੱਧਰ 'ਤੇ ਪਹੁੰਚੀ ਕੀਮਤ

NEXT STORY

Stories You May Like

  • qadian police apprehended a man with heroin
    ਕਾਦੀਆਂ ਪੁਲਸ ਨੇ ਹੈਰੋਇਨ, ਕੰਪਿਊਟਰ ਕੰਡਾ, ਨਕਦੀ ਤੇ ਮੋਟਰਸਾਇਕਲ ਸਮੇਤ ਵਿਅਕਤੀ ਕੀਤਾ ਕਾਬੂ
  • man arrested case
    ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
  • heroin  accused  arrested
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 9 ਕਾਬੂ
  • two arrested with heroin and a motorcycle
    ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 2 ਕਾਬੂ
  • arrested case
    4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
  • heroin  a bullet motorcycle  and drug money
    ਹੈਰੋਇਨ, ਬੁਲੇਟ ਮੋਟਰਸਾਈਕਲ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ
  • heroin  police  smuggler arrested
    ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
  • heroin  smugglers  faridkot police
    12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • meeri piri khalsa march  batala
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ...
    • government holiday declared on friday in jalandhar
      ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • man caught trying to kidnap a child after entering mata gujri schoo
      ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
    • major accident in jalandhar
      ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
    • shri sidh baba sodhal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
    • man detained on suspicion of kidnapping turns out to be girl  s father
      ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
    • bjp anti drugs campaign
      28 ਸਤੰਬਰ ਨੂੰ ਕਪੂਰਥਲਾ ਪਹੁੰਚੇਗੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ
    • kidnapping cctv footage
      12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +