ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਦੀ ਟੀਮ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਲੋਕ ਰਾਮ ਦੀ ਟੀਮ ਵੱਲੋ ਰੜਾ-ਟਾਹਲੀ ਧੁੱਸੀ ਬੰਨ੍ਹ ਰੋਡ ’ਤੇ ਗਸ਼ਤ ਦੌਰਾਨ ਪਿੰਡ ਸਲੇਮਪੁਰ ਮੋੜ ਨੇੜੇ ਕਾਬੂ ਕੀਤੇ ਮੁਲਜ਼ਮ ਪਛਾਣ ਤਰਨਜੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਜਲਾਲਪੁਰ ਦੇ ਰੂਪ 'ਚ ਹੋਈ ਹੈ, ਜਿਸ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਕਰਕੇ ਇਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
NEXT STORY