ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਧੁੱਸੀ ਬੰਨ੍ਹ ਰੜਾ ਨੇੜਿਓਂ ਟਾਂਡਾ ਪੁਲਸ ਦੀ ਟੀਮ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮੋਹਨ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ਰਾਕੇਸ਼ ਕੁਮਾਰ ਪੁੱਤਰ ਭਜਨ ਲਾਲ ਵਾਸੀ ਜਲਾਲ ਨੰਗਲ ਨੂੰ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਉਸ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
NEXT STORY