ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਐਡੀਸ਼ਨਲ ਐੱਸ. ਐੱਚ. ਓ. ਜਗਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਏ. ਐੱਸ. ਆਈ. ਜਸਵੀਰ ਸਿੰਘ ਦੀ ਟੀਮ ਵੱਲੋਂ ਸਾਹਿਬਾਜਪੁਰ ਮੋੜ ਨੇੜੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨਿੰਦੀ ਪੁੱਤਰ ਗੁਰਮੇਲ ਸਿੰਘ ਵਾਸੀ ਪਵੇ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਬਰਾਮਦ ਕਰਦੇ ਹੋਏ ਉਸ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ
NEXT STORY