ਗੜ੍ਹਸ਼ੰਕਰ (ਭਾਰਦਵਾਜ)- ਥਾਣਾ ਗੜ੍ਹਸ਼ੰਕਰ ਪੁਲਸ ਨੇ ਇਕ ਨੌਜਵਾਨ ਰਿਸ਼ੀਪਾਲ ਉਰਫ਼ ਰਿਸ਼ੀ ਪੁੱਤਰ ਕੇਸਵਾ ਨੰਦ ਵਾਸੀ ਬੀਨੇਵਾਲ ਨੂੰ 72 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਐਕਟ ਕੇਸ ਦਰਜ ਕੀਤਾ ਹੈ। ਦਰਜ ਕੇਸ ਮੁਤਾਬਕ ਐੱਸ. ਆਈ. ਸਰੀਨ ਚੇਚੀ ਸਮੇਤ ਪੁਲਸ ਪਾਰਟੀ ਚੈਕਿੰਗ ਦੌਰਾਨ ਮਿੰਨੀ ਹਸਪਤਾਲ ਬੀਨੇਵਾਲ ਜਾ ਰਹੇ ਸਨ ਤਾਂ ਉਨ੍ਹਾਂ ਨੇ ਰਿਸ਼ੀਪਾਲ ਰਾਣਾ ਉਰਫ਼ ਰਿਸ਼ੀ ਪੁੱਤਰ ਕੇਸ਼ਵਾ ਨੰਦ ਵਾਸੀ ਬੀਨੇਦਾਲ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਦੇ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ਵਿਚੋਂ 72 ਗ੍ਰਾਮ ਨਸ਼ੀਲਾ ਪਾਊਡਰ ਬ੍ਰਰਾਮਦ ਕੀਤਾ।
ਇਹ ਵੀ ਪੜ੍ਹੋ: ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
NEXT STORY