Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    2:08:10 PM

  • us offers  10 million reward

    ਅਮਰੀਕਾ ਨੇ ਇਰਾਕੀ ਅੱਤਵਾਦੀ ਸਰਗਨਾ ਅਬੂ ਆਲਾ...

  • big announcement made in punjab on may 20

    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ...

  • shameful act of mother

    ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ...

  • new wave of inflation  subsidy bill will cross rs 2 lakh crore

    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪੁਲਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ

DOABA News Punjabi(ਦੋਆਬਾ)

ਪੁਲਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ

  • Edited By Shivani Attri,
  • Updated: 15 Mar, 2025 06:46 PM
Jalandhar
one person arrested with narcotics
  • Share
    • Facebook
    • Tumblr
    • Linkedin
    • Twitter
  • Comment

ਮੱਲ੍ਹੀਆਂ ਕਲਾਂ (ਟੁੱਟ)-ਨਕੋਦਰ ਪੁਲਸ ਵੱਲੋਂ ਡੀ. ਐੱਸ. ਪੀ. ਸੁਖਪਾਲ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐੱਸ. ਐੱਚ. ਓ. ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਪੁਲਸ ਚੌਂਕੀ ਉੱਗੀ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 112 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਗਿਆ ਹੈ। ਡੀ. ਐੱਸ. ਪੀ. ਸੁਖਪਾਲ ਸਿੰਘ ਅਤੇ ਚੌਂਕੀ ਇੰਚਾਰਜ ਉੱਗੀ ਏ. ਐੱਸ. ਆਈ. ਜਸਪਾਲ ਸਿੰਘ ਪੁਲਸ ਪਾਰਟੀ ਦੇ ਨਾਲ ਪਿੰਡ ਉੱਗੀ ਤੋਂ ਖੀਵਾ ਵੱਲ ਗਸ਼ਤ ਕਰ ਰਹੇ ਸਨ ਤਾਂ ਰਸਤੇ ਵਿੱਚ ਅਲਟੋ ਕਾਰ ਵਿੱਚ ਆ ਰਹੇ ਵਿਅਕਤੀ ਨੇ ਪੁਲਸ ਨੂੰ ਵੇਖ ਕੇ ਇਕ ਲਿਫ਼ਾਫ਼ਾ ਖੇਤਾਂ ਵਿੱਚ ਸੁੱਟ ਦਿੱਤਾ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਦੋਸਤਾਂ ਨਾਲ ਵੱਡਾ ਹਾਦਸਾ, ਜਹਾਨੋਂ ਤੁਰ ਗਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ

ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਰ ਨੂੰ ਰੋਕਿਆ ਅਤੇ ਲਿਫ਼ਾਫ਼ੇ ਦੀ ਤਲਾਸ਼ੀ ਲੈਣ ਉਪਰੰਤ ਉਸ ਵਿੱਚੋਂ 112 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਉਕਤ ਦੋਸ਼ੀ ਦੀ ਪਛਾਣ ਜਗਦੀਪ ਪਾਲ ਸਿੱਧੂ ਉਰਫ਼ ਘੁੱਗੀ ਵਾਸੀ ਰਸੂਲਪੁਰ ਕਲਾਂ ਥਾਣਾ ਸਦਰ ਨਕੋਦਰ ਵਜੋਂ ਹੋਈ ਹੈ। ਪੁਲਸ ਨੇ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਐਕਟ ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ ਸਾਹਮਣੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • One person
  • arrested
  • narcotics
  • ਨਸ਼ੀਲੀਆਂ ਗੋਲ਼ੀਆਂ
  • ਗ੍ਰਿਫ਼ਤਾਰ
  • ਵਿਅਕਤੀ

ਸ਼ਿਵ ਸੈਨਾ ਆਗੂ ਨੂੰ ਮਾਰਨ ਵਾਲਿਆਂ ਦਾ ਐਨਕਾਊਂਟਰ ਤੇ ਅੰਮ੍ਰਿਤਸਰ 'ਚ ਬਲਾਸਟ, ਜਾਣੋ ਅੱਜ ਦੀਆਂ TOP-10 ਖ਼ਬਰਾਂ

NEXT STORY

Stories You May Like

  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • boy arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਨੌਜਵਾਨ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਣੇ 1 ਵਿਅਕਤੀ ਗ੍ਰਿਫ਼ਤਾਰ
  • police arrest a boy with heroin
    ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
  • batala police arrest accused with 6 5 kg heroin and weapons
    ਬਟਾਲਾ ਪੁਲਸ ਵੱਲੋਂ ਸਾਢੇ 6 ਕਿਲੋ ਹੈਰੋਇਨ ਤੇ ਅਸਲੇ ਸਮੇਤ ਮੁਲਜ਼ਮ ਗ੍ਰਿਫ਼ਤਾਰ
  • moga police arrest 3 accused with heroin and liquor
    ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • one person arrested with narcotic pills
    ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ
  • police arrest 2 accused with heroin
    ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
Trending
Ek Nazar
amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • punjab blackout
      ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
    • jalandhar  a trolley loaded with straw caught fire near pathankot chowk
      ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
    • mock drill on blackout to be held in nawanshahr tomorrow
      ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ...
    • nepali boy commits suicide with a broom in tanda
      ਟਾਂਡਾ 'ਚ ਨੇਪਾਲੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕਸ਼ੀ
    • nooran sister s father treatment controversy
      ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
    • there will be a blackout across punjab
      ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • blackout in jalandhar also and alarm bells will be sounded
      ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
    • long power cut to be imposed in punjab tomorrow
      ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
    • university students collide with prtc bus girl dies
      PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜ਼ਬਰਦਸਤ ਟੱਕਰ! ਕੁੜੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +