ਹਰਿਆਣਾ (ਰੱਤੀ, ਆਨੰਦ)- ਇਕ ਵਿਅਕਤੀ ਦੀ ਕਾਰ ’ਚੋ 165 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਐੱਸ. ਐੱਚ. ਓ. ਹਰਿਆਣਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ ਮਦਨ ਸਿੰਘ ਅਤੇ ਏ. ਐੱਸ. ਆਈ. ਸਤਨਾਮ ਸਿੰਘ ਵੱਲੋਂ ਮੁਕੱਦਮਾ ਨੰਬਰ 59-23 ਧਾਰਾ (323,324,307,452,354,148,149,212) ਦੇ ਦੋਸ਼ੀ ਸੁਖਵਿੰਦਰ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਰਾਏਪੁਰ ਥਾਣਾ ਬੁੱਲੋਵਾਲ ਨੂੰ ਥਾਣਾ ਹਵਾਲਾਤ 'ਚੋਂ ਬਾਹਰ ਕੱਢਿਆ ਗਿਆ ਸੀ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਆਪਣੀ ਕਾਰ ਨੰਬਰ ਪੀ. ਬੀ. 32 ਕੇ. ਕਿਉਂ। 3858 ਮਾਰਕਾ ਸਵਿੱਫਟ ਵਿਚ ਰੰਗ ਚਿੱਟੇ ’ਚ ਅਫ਼ੀਮ ਛੁਪਾ ਕੇ ਰੱਖੀ ਹੋਈ ਹੈ ਅਤੇ ਥਾਣੇ ਵਿਚ ਹੀ ਖੜ੍ਹੀ ਹੈ। ਉਸ ਦੇ ਅਨੁਸਾਰ ਉਸ ਕੋਲੋਂ 165 ਗ੍ਰਾਮ ਅਫ਼ੀਮ ਬਰਾਮਦ ਹੋਈ, ਜਿਸ 'ਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 18-61-85 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਤੇ ਬੰਬੀਹਾ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਲੰਧਰ ’ਚ ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਹੇਠਾਂ ਡਿੱਗੀ ਵੋਲਵੋ ਬੱਸ
NEXT STORY