Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:45:02 AM

  • psg fans

    PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ !...

  • indian student in america

    ਅਮਰੀਕਾ 'ਚ ਪੜ੍ਹਨ ਗਏ ਭਾਰਤੀ ਵਿਦਿਆਰਥੀ ਨਾਲ ਵਾਪਰਿਆ...

  • narendra modi  mann ki baat  petrol diesel  big announcement

    ਅੱਜ 'ਮਨ ਕੀ ਬਾਤ' ਕਰਨਗੇ PM ਮੋਦੀ !...

  • american drone shot down

    ਜੰਗਬੰਦੀ ਖ਼ਤਮ, ਫੌਜੀ ਕਾਰਵਾਈ ਸ਼ੁਰੂ ਹੋਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਮੁਕੇਰੀਆਂ ਹਾਈਡਲ ਪੁਲ ਤੋਂ ਨਾਜਾਇਜ਼ ਲੰਘ ਰਹੀਆਂ ਓਵਰਲੋਡ ਗੱਡੀਆਂ ਵਿਰੁੱਧ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

DOABA News Punjabi(ਦੋਆਬਾ)

ਮੁਕੇਰੀਆਂ ਹਾਈਡਲ ਪੁਲ ਤੋਂ ਨਾਜਾਇਜ਼ ਲੰਘ ਰਹੀਆਂ ਓਵਰਲੋਡ ਗੱਡੀਆਂ ਵਿਰੁੱਧ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

  • Edited By Shivani Attri,
  • Updated: 02 Apr, 2026 07:39 PM
Hoshiarpur
organizations protest against overloaded vehicles
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)-ਮੁਕੇਰੀਆਂ ਹਾਈਡਲ ਨਹਿਰ ਦੀ ਆਰ. ਡੀ. ਨੰਬਰ 8880 ’ਤੇ ਬਣੇ ਪੁਲ ਤੋਂ ਕਰੈਸ਼ਰ ਦੀਆਂ ਨਾਜਾਇਜ਼ ਅਤੇ ਓਵਰਲੋਡ ਗੱਡੀਆਂ ਲੰਘਾਉਣ ਦੇ ਵਿਰੋਧ ’ਚ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਇਕ ਮੰਗ ਪੱਤਰ ਸੌਂਪਿਆ। ਡੀ. ਸੀ. ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਤੁਰੰਤ ਐੱਸ. ਡੀ. ਐੱਮ. ਮੁਕੇਰੀਆਂ, ਡੀ. ਐੱਸ. ਪੀ. ਅਤੇ ਮਾਈਨਿੰਗ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ

ਕਿਸਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਅਤੇ ਗੁਰੂ ਨਾਨਕ ਸੇਵਾ ਸੋਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਨੇ ਦੱਸਿਆ ਕਿ ਇਹ ਪੁਲ ਵਿਭਾਗ ਵੱਲੋਂ ਸਿਰਫ਼ ਨਹਿਰ ਦੀ ਮੁਰੰਮਤ ਅਤੇ ਸਥਾਨਕ ਲੋਕਾਂ ਤੇ ਕਿਸਾਨਾਂ ਦੀ ਸਹੂਲਤ ਲਈ ਬਣਾਇਆ ਗਿਆ ਸੀ। ਇਲਾਕੇ ਦੇ ਕਰੈਸ਼ਰ ਮਾਲਕਾਂ ਨੇ ਨਿਯਮਾਂ ਦੀ ਉਲੰਘਣਾ ਕਰਦਿਆਂ ਇੱਥੋਂ ਭਾਰੀ ਗੱਡੀਆਂ ਲੰਘਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਵਿਭਾਗ ਵੱਲੋਂ ਲਾਏ ਗਏ ਲੋਹੇ ਦੇ ਬੈਰੀਗੇਟ ਅਤੇ ਸੂਚਨਾ ਬੋਰਡ ਨੂੰ ਕਥਿਤ ਤੌਰ ’ਤੇ ਤੋੜ ਕੇ ਰਸਤਾ ਬਣਾਇਆ ਗਿਆ ਹੈ। ਆਗੂਆਂ ਨੇ ਆਰ. ਟੀ . ਆਈ. ਦੇ ਹਵਾਲੇ ਨਾਲ ਦੱਸਿਆ ਕਿ ਪੁਲ ਦੀ ਸਮਰੱਥਾ ਸਿਰਫ਼ 40 ਤੋਂ 70 ਟਨ ਹੈ ਪਰ ਕਰੈਸ਼ਰ ਵਾਲੇ 150 ਤੋਂ 200 ਟਨ ਮਾਲ ਲੱਦ ਕੇ ਗੱਡੀਆਂ ਲੰਘਾ ਰਹੇ ਹਨ ।

ਇਹ ਵੀ ਪੜ੍ਹੋ: ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼

ਇਹ ਪੁਲ ਕਿਸੇ ਵੀ ਸਮੇਂ ਨੁਕਸਾਨਿਆ ਜਾ ਸਕਦਾ ਹੈ, ਜਿਸ ਨਾਲ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ। ਜੇਕਰ ਪੁਲ ਟੁੱਟਣ ਕਾਰਨ ਨਹਿਰ ਪ੍ਰਭਾਵਿਤ ਹੁੰਦੀ ਹੈ, ਤਾਂ ਪਾਵਰ ਹਾਊਸ ਨੰਬਰ 1 ਤੋਂ 5 ਤੱਕ ਚੱਲ ਰਹੀ 225 ਮੈਗਾਵਾਟ ਬਿਜਲੀ ਦਾ ਉਤਪਾਦਨ ਠੱਪ ਹੋ ਸਕਦਾ ਹੈ, ਜਿਸ ਨਾਲ ਪੂਰੇ ਪੰਜਾਬ ’ਚ ਬਿਜਲੀ ਸੰਕਟ ਪੈਦਾ ਹੋ ਜਾਵੇਗਾ। ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਜਿਵੇਂ ਆਰ. ਡੀ. ਨੰਬਰ 3200 ਅਤੇ 5400 ’ਤੇ ਬੈਰੀਗੇਟ ਲੱਗੇ ਹੋਏ ਹਨ, ਉਸੇ ਤਰ੍ਹਾਂ ਇੱਥੇ ਵੀ ਸਖ਼ਤ ਬੈਰੀਗੇਟ ਲਗਾ ਕੇ ਭਾਰੀ ਗੱਡੀਆਂ ਦੀ ਆਵਾਜਾਈ ’ਤੇ ਮੁਕੰਮਲ ਰੋਕ ਲਗਾਈ ਜਾਵੇ। ਇਸ ਮੌਕੇ ਲਖਵਿੰਦਰ ਸਿੰਘ ਟਿੰਮੀ, ਧਰਮਿੰਦਰ ਸਿੰਘ ਮੁਕੇਰੀਆਂ, ਗੁਰਪ੍ਰੀਤ ਸਿੰਘ ਅਤੇ ਲਵਲੀ ਲੁਬਾਣਾ ਸਮੇਤ ਹੋਰ ਕਈ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Organizations protest
  • overloaded vehicles
  • ਮੁਕੇਰੀਆਂ ਹਾਈਡਲ ਪੁਲ
  • ਓਵਰਲੋਡ ਗੱਡੀਆਂ
  • ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ

NEXT STORY

Stories You May Like

  • sanaur police  punjab police  baba
    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ ਕੀਤੀ FIR
  • mukerian municipal council election results
    BJP ਨੇ ਮੁਕੇਰੀਆਂ 'ਚ ਕੀਤਾ ਹੈਰਾਨ, ਵਿਰੋਧੀ ਕਰਤੇ ਚਿੱਤ
  • a large gathering of sikh organizations at takht sri kesgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ
  • one arrested with 12 bottles of illicit liquor
    12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
  • fir registered mamata banerjee
    ਮਾਮਲਾ ਹਿੰਦੂਆਂ ਵਿਰੁੱਧ ਬਿਆਨ ਦੇਣ ਦਾ : ਸਾਬਕਾ CM ਮਮਤਾ ਬੈਨਰਜੀ ਵਿਰੁੱਧ FIR ਦਰਜ
  • power cut protest
    ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ ਕੀਤਾ ਹਾਈਵੇਅ, ਗੱਡੀਆਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ
  • khadoor sahib  death in accident
    ਬਿਨਾਂ ਸੁਰੱਖਿਆ ਪ੍ਰਬੰਧਾਂ ਦੇ ਬਣ ਰਿਹਾ ਰੋਹੀ ਦਾ ਪੁਲ, ਹਾਦਸੇ ’ਚ ਗਈ ਵਿਅਕਤੀ ਦੀ ਜਾਨ
  • sri anandpur sahib  agampur bridge
    ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ ਕੀਤਾ ਜਾ ਰਿਹਾ ਕਮਜ਼ੋਰ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • garhshankar municipal council election results
      ਗੜ੍ਹਸ਼ੰਕਰ ’ਚ 4 ਵਾਰਡਾਂ ’ਚ ਆਜ਼ਾਦ ਅਤੇ ਇਕ ਵਾਰਡ ’ਚ ਕਾਂਗਰਸ ਪਾਰਟੀ ਦਾ ਉਮੀਦਵਾਰ...
    • mahatpur nagar panchayat election results
      ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
    • president kewal singh dhillon s big statement 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
    • fire breaks out in luxury trade studio building in deol nagar  jalandhar
      ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
    • massive fire breaks out in 7 fruit shops in kapurthala
      ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • important news for those getting driving licenses in punjab
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
    • punjab tanda raining
      ਦਿਨ-ਚੜ੍ਹਦੇ ਹੀ ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਬਾਰਿਸ਼ ਨਾਲ ਲੋਕਾਂ ਨੂੰ...
    • deadly attack on uncle nephew in jalandhar
      ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
    • dcs of the country will be honored with o p jindal award
      ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
    • congress wins 11 out of 13 seats in sri chamkaur sahib
      ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +