Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    1:51:36 PM

  • restrictions imposed in view of the wedding anniversary of guru nanak dev ji

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ...

  • dhs post

    'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr....

  • boy dead on road accident

    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ...

  • 3 smugglers arrested in punjab

    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Rupnagar
  • ਝੋਨੇ ਦੀ ਸਿੱਧੀ ਬਿਜਾਈ ਲਈ ਕਿਵੇਂ ਕਰੀਏ ਬੀਜ ਦੀ ਸੋਧ

DOABA News Punjabi(ਦੋਆਬਾ)

ਝੋਨੇ ਦੀ ਸਿੱਧੀ ਬਿਜਾਈ ਲਈ ਕਿਵੇਂ ਕਰੀਏ ਬੀਜ ਦੀ ਸੋਧ

  • Edited By Shivani Attri,
  • Updated: 11 Jun, 2020 03:43 PM
Rupnagar
paddy crop  seeds  modification
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)— ਝੋਨੇ ਦੀ ਫ਼ਸਲ ਸਾਉਣੀ ਰੁੱਤ ਦੀ ਮੁੱਖ ਫ਼ਸਲ ਹੈ। ਇਹ ਸਬੰਧੀ ਜਾਣਕਾਰੀ ਦਿੰਦੇ ਪਵਨ ਕੁਮਾਰ ਅਤੇ ਜੀ. ਐੱਸ. ਮੱਕੜ ਖੇਤੀਬਾੜੀ ਵਿਗਿਆਨ ਕੇਂਦਰ, ਰੂਪਨਗਰ ਨੇ ਦੱਸਿਆ ਕਿ ਝੋਨੇ ਦੀ ਫ਼ਸਲ 'ਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਵੱਖ-ਵੱਖ ਪੜਾਵਾਂ ਦੌਰਾਨ ਹਮਲਾ ਕਰਦੀਆਂ ਹਨ। ਇਨ੍ਹਾਂ 'ਚੋਂ ਕੁਝ ਬਿਮਾਰੀਆਂ ਬੀਜ ਰਾਹੀ ਫੈਲਦੀਆਂ ਹਨ। ਇਹ ਉੱਲੀਆਂ ਬੀਜ ਰਾਹੀ ਇਕ ਸੀਜ਼ਨ ਤੋਂ ਦੂਜੇ ਸੀਜਨ ਤੱਕ ਜਾਂਦੀਆਂ ਹਨ ਅਤੇ ਝੋਨੇ ਦੀ ਪਨੀਰੀ 'ਚ ਅਗੇਤੀ ਲਾਗ ਲਗਾ ਦਿੰਦੀਆਂ ਹਨ। ਇਸ ਤਰ੍ਹਾਂ ਇਹ ਬੀਮਾਰੀਆਂ ਪਨੀਰੀ ਰਾਹੀ ਖੇਤ 'ਚ ਫੈਲ ਜਾਂਦੀਆਂ ਹਨ ਜਿਸ ਨਾਲ ਫ਼ਸਲ ਦੇ ਝਾੜ ਉੱਤੇ ਮਾੜਾ ਅਸਰ ਪੈਂਦਾ ਹੈ। ਇਨ੍ਹਾਂ ਬੀਮਾਰੀਆਂ ਨੂੰ ਬੀਜ ਦੇ ਪੜਾਅ ਉੱਤੇ ਹੀ ਕਾਬੂ ਕਰਨਾ ਸੌਖਾ ਅਤੇ ਸਸਤਾ ਉਪਾਅ ਹੈ ਅਤੇ ਇਸ ਦਾ ਸਭ ਤੋਂ ਵਧੀਆ ਤਰੀਕਾ ਬੀਜ ਦੀ ਸੋਧ ਹੈ।

ਖਾਲਿਸਤਾਨ ਦੇ ਮੁੱਦੇ 'ਤੇ ਬੋਲੇ ਸੁਖਪਾਲ ਖਹਿਰਾ, ਜਥੇਦਾਰ ਦੀ ਕੀਤੀ ਹਮਾਇਤ

ਬੀਜ ਸੋਧਣ ਦਾ ਤਰੀਕਾ
ਇਕ ਏਕੜ ਲਈ 8 ਕਿਲੋ ਝੋਨੇ ਦਾ ਬੀਮਾਰੀ ਰਹਿਤ ਬੀਜ ਲਵੋ। ਬੀਜ ਨੂੰ 10 ਲਿਟਰ ਪਾਣੀ 'ਚ ਡੁਬੋ ਕੇ ਚੰਗੀ ਤਰ੍ਹਾਂ ਹਿਲਾਓ ਅਤੇ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਓ। ਬੀਜ ਨੂੰ 10-12 ਘੰਟੇ ਲਈ ਪਾਣੀ 'ਚ ਡੋਬਣ ਤੋਂ ਬਾਅਦ ਵਾਧੂ ਪਾਣੀ ਨਿਤਾਰ ਦਿਓ ਅਤੇ ਬੀਜ ਨੂੰ ਛਾਂਵੇ ਸੁਕਾ ਕੇ ਉੱਲੀਨਾਸ਼ਕ ਨਾਲ ਸੋਧੋ। ਬੀਜ ਨੂੰ ਬੀਜਣ ਤੋਂ ਪਹਿਲਾਂ 3 ਗ੍ਰਾਮ ਸਪਰਿੰਟ 75 ਡਬਲਿਊ ਐੱਸ (ਮੈਨਕੋਜ਼ੈਬ+ਕਾਰਬੈਂਡਾਜਿਮ) ਪ੍ਰਤੀ ਕਿਲੋ ਦੇ ਹਿਸਾਬ ਨਾਲ 10-12 ਐੱਮ. ਐੱਲ. ਪਾਣੀ 'ਚ ਘੋਲ ਕੇ ਬੀਜ ਨਾਲ ਮਿਲਾ ਦਿਓ।

ਜਲੰਧਰ: ਸੁਲਝੀ ਅੰਨ੍ਹੇ ਕਤਲ ਦੀ ਗੁੱਥੀ, ਟੂਣਿਆਂ ਦੇ ਸ਼ੱਕ 'ਚ ਦਿੱਤੀ ਵਿਅਕਤੀ ਨੂੰ ਭਿਆਨਕ ਮੌਤ

ਬੀਜ ਦੀ ਸੋਧ ਦੇ ਲਾਭ
ਬੀਜ ਦੀ ਸੋਧ ਨਾਲ ਬੀਜ ਦੀ ਪੁੰਗਰਨ ਸ਼ਕਤੀ ਵੱਧਦੀ ਹੈ ਕਿਉਂਕਿ ਇਹ ਪੁੰਗਰਦੇ ਬੀਜ ਨੂੰ ਬੀਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਖੇਤ 'ਚ ਉੱਲੀਨਾਸ਼ਕ ਵਰਤਣ ਦੇ ਮੁਕਾਬਲੇ ਇਹ ਢੰਗ ਕੀਮਤ ਪੱਖੋਂ ਲਾਭਦਾਇਕ ਹੈ ਕਿਉਂਕਿ ਇਸ ਵਿੱਚ ਘੱਟ ਉੱਲੀਨਾਸ਼ਕ ਲੋੜੀਂਦਾ ਹੈ। ਇਕ ਏਕੜ ਬੀਜ ਦੀ ਸੋਧ ਦੀ ਕੀਮਤ 30 ਰੁਪਏ ਤੋਂ ਵੀ ਘੱਟ ਹੈ। ਝੋਨੇ 'ਚ ਬੀਜ ਦੀ ਸੋਧ ਨਾਲ ਬੀਜ ਉਪਰੋਂ ਬੀਮਾਰੀ ਦੀ ਅਗੇਤੀ ਲਾਗ ਨਸ਼ਟ ਹੋ ਜਾਂਦੀ ਹੈ। ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਝੋਨੇ ਨੂੰ ਤੰਦਰੁਸਤ, ਬੀਮਾਰੀ ਰਹਿਤ ਅਤੇ ਜ਼ਿਆਦਾ ਝਾੜ ਦੇਣ ਵਾਲਾ ਬਣਾਉਂਦੀ ਹੈ ਪਰ ਇਸ ਗੱਲ ਦੀ ਸਾਵਧਾਨੀ ਜ਼ਰੂਰ ਵਰਤਣੀ ਚਾਹੀਦੀ ਹੈ ਕਿ ਉੱਲੀਨਾਸ਼ਕ ਦੀ ਸਹੀ ਵਰਤੋਂ ਕੀਤੀ ਜਾਵੇ ਅਤੇ ਵਧੇਰੇ ਜਾਂ ਘੱਟ ਉੱਲੀਨਾਸ਼ਕ ਦੀ ਮਾਤਰਾ ਨੁਕਸਾਨਦਾਇਕ ਹੋ ਸਕਦੀ ਹੈ। ਵਧੇਰੇ ਜਾਣਕਾਰੀ ਲਈ 9501965408, 8146400248 ਅਤੇ ਸੰਪਰਕ ਕੀਤਾ ਜਾ ਸਕਦਾ ਹੈ।    
ਇਹ ਵੀ ਪੜ੍ਹੋ: ਪੰਜਾਬ 'ਚ 'ਕੋਰੋਨਾ' ਨੇ ਮਚਾਈ ਤੜਥੱਲੀ, 24 ਘੰਟਿਆਂ 'ਚ ਹੋਈ ਚੌਥੀ ਮੌਤ

  • Paddy crop
  • seeds
  • modification
  • rupnagar
  • ਝੋਨੇ ਦੀ ਫ਼ਸਲ
  • ਬੀਜ
  • ਸੋਧ

ਜਲੰਧਰ 'ਚ 'ਕੋਰੋਨਾ' ਦਾ ਧਮਾਕਾ, ਇਕੋ ਪਰਿਵਾਰ ਦੇ 5 ਮੈਂਬਰਾਂ ਸਣੇ 12 ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  •   the coming flood of fake currency   is a threat to the country  s economy
    ‘ਨਕਲੀ ਕਰੰਸੀ ਦਾ ਆ ਰਿਹਾ ਹੜ੍ਹ’ ਦੇਸ਼ ਦੀ ਅਰਥਵਿਵਸਥਾ ਲਈ ਖ਼ਤਰਾ!
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
Trending
Ek Nazar
student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • 71 956 cases related to caste  residence pending dc office
      ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • jalandhar band update
      'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • punjab weather rain big forecast till 13th september
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
    • national lok adalat to be held on september 12
      12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਹੋਵੇਗਾ ਕਈ ਕੇਸਾਂ ਦਾ ਨਿਪਟਾਰਾ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +