Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:47:16 PM

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sri Anadpur Sahib
  • ਭਾਈ ਪ੍ਰਦੀਪ ਸਿੰਘ ਦੇ ਸਸਕਾਰ ਮੌਕੇ ਵੱਖ-ਵੱਖ ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਲਵਾਈ ਹਾਜ਼ਰੀ

DOABA News Punjabi(ਦੋਆਬਾ)

ਭਾਈ ਪ੍ਰਦੀਪ ਸਿੰਘ ਦੇ ਸਸਕਾਰ ਮੌਕੇ ਵੱਖ-ਵੱਖ ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਲਵਾਈ ਹਾਜ਼ਰੀ

  • Updated: 11 Mar, 2023 08:17 PM
Sri Anadpur Sahib
panthak and nihang singh leaders arrived at funeral of bhai pradeep singh
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਬਲਬੀਰ ਸੰਧੂ) : ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੁੱਲੜਬਾਜ਼ਾਂ ਵੱਲੋਂ ਕਤਲ ਕੀਤੇ ਗਏ ਭਾਈ ਪ੍ਰਦੀਪ ਸਿੰਘ ਦਾ ਪਿੰਡ ਗਾਜੀਕੋਟ (ਗੁਰਦਾਸਪੁਰ) ਵਿਖੇ ਸਮੂਹ ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਦੇ ਭਰਵੇਂ ਇਕੱਠ 'ਚ ਗੁਰਮਰਯਾਦਾ ਅਨੁਸਾਰ ਸਸਕਾਰ ਕਰ ਦਿੱਤਾ ਗਿਆ। 15 ਮਾਰਚ ਨੂੰ ਭੋਗ ਉਪਰੰਤ ਖੁੱਲ੍ਹੇ ਪੰਡਾਲ 'ਚ ਭਾਈ ਪ੍ਰਦੀਪ ਦੀ ਅੰਤਿਮ ਅਰਦਾਸ ਸਮੇਂ ਵੱਖ-ਵੱਖ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ ਤੇ ਸਤਿਕਾਰ ਕਮੇਟੀ ਆਗੂਆਂ ਤੋਂ ਇਲਾਵਾ ਕਈ ਸਿਆਸੀ ਤੇ ਧਾਰਮਿਕ ਆਗੂ ਜਿੱਥੇ ਭਾਈ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ, ਉਥੇ ਸਰਕਾਰ ਤੋਂ ਮੰਗ ਕਰਨਗੇ ਕਿ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖਤ ਤੋਂ ਮੰਗ ਕਰਨਗੇ ਕਿ ਭਾਈ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੱਦ ਕੇ ਸਨਮਾਨਿਤ ਕੀਤਾ ਜਾਵੇ ਅਤੇ ਭਾਈ ਪ੍ਰਦੀਪ ਸਿੰਘ ਨੂੰ ਕੌਮੀ ਸ਼ਹੀਦ ਦੇ ਰੁਤਬੇ ਵਜੋਂ ਐਲਾਨ ਕੀਤਾ ਜਾਵੇ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਕੌਮੀ ਇਤਿਹਾਸਕ ਜੋੜ ਮੇਲਿਆਂ 'ਤੇ ਹੁੱਲੜਬਾਜ਼ੀ ਰਾਹੀਂ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਦਾ ਮੁਕਾਬਲਾ ਕਰਨ ਲਈ ਉਤਸ਼ਾਹਿਤ ਤੇ ਤਿਆਰ-ਬਰ-ਤਿਆਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਦੌਰਾਨ ਲੱਖਾਂ ਸੈਲਾਨੀਆਂ ਨੇ ਕੀਤੇ ਵਿਰਾਸਤ-ਏ-ਖਾਲਸਾ ਦੇ ਦਰਸ਼ਨ, ਇਹ ਥਾਵਾਂ ਬਣੀਆਂ ਖਿੱਚ ਦਾ ਕੇਂਦਰ

ਇਹ ਪ੍ਰਗਟਾਵਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਕੌਮੀ ਜਰਨੈਲ ਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੇ ਹੁਕਮਾਂ ਤਹਿਤ ਪਹੁੰਚੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਮਾਝਾ ਤਰਨਾ ਦਲ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖਾਲਸਾ ਨੇ ਭਾਈ ਪ੍ਰਦੀਪ ਸਿੰਘ ਦੇ ਪਿਤਾ ਕੈਪਟਨ ਗੁਰਬਖਸ਼ ਸਿੰਘ, ਤਾਏ ਗੁਰਦਿਆਲ ਸਿੰਘ ਤੇ ਮਾਤਾ ਬਲਵਿੰਦਰ ਕੌਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਕ ਸਾਂਝੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਕੀਤਾ। ਇਸ ਮੌਕੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸਤਪਾਲ ਸਿੰਘ ਵੱਡੇ ਨਾਗ, ਬਾਬਾ ਅਜੀਤ ਸਿੰਘ ਤਲਵੰਡੀ, ਬਾਬਾ ਸੁਰਿੰਦਰ ਸਿੰਘ ਛਾਉਣੀ ਨਿਹੰਗ ਸਿੰਘਾਂ ਬਟਾਲਾ, ਬਾਬਾ ਹਰਜਿੰਦਰ ਸਿੰਘ ਮੁਕਤਸਰ ਵਾਲੇ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖਾਲਸਾ ਨੇ ਸਮੂਹ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ 15 ਮਾਰਚ ਭਾਈ ਪ੍ਰਦੀਪ ਸਿੰਘ ਦੇ ਭੋਗ ਮੌਕੇ ਪਿੰਡ ਗਾਜੀਕੋਟ ਗੁਰਦਾਸਪੁਰ ਵਿਖੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Sri Anandpur Sahib
  • Bhai Pradeep Singh
  • Funeral
  • Panthak and Nihang Singh Organizations
  • ਸ੍ਰੀ ਅਨੰਦਪੁਰ ਸਾਹਿਬ
  • ਭਾਈ ਪ੍ਰਦੀਪ ਸਿੰਘ
  • ਸਸਕਾਰ
  • ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ

ਹੋਲਾ-ਮਹੱਲਾ ਦੌਰਾਨ ਲੱਖਾਂ ਸੈਲਾਨੀਆਂ ਨੇ ਕੀਤੇ ਵਿਰਾਸਤ-ਏ-ਖਾਲਸਾ ਦੇ ਦਰਸ਼ਨ, ਇਹ ਥਾਵਾਂ ਬਣੀਆਂ ਖਿੱਚ ਦਾ ਕੇਂਦਰ

NEXT STORY

Stories You May Like

  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • on the occasion of gandhi jayanti safai abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਚਲਾਇਆ ਸਫ਼ਾਈ ਅਭਿਆਨ
  • sudden checking of various medical stores in tarn taran district
    ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
  • batala police conducted checks at various medical stores
    ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
  • accuesd arrested in separate cases involving drug consumption
    ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • various countries  riyadh airport
    ਵੱਖ-ਵੱਖ ਦੇਸ਼ਾਂ ਨੇ ਰਿਆਧ ਹਵਾਈ ਅੱਡੇ 'ਤੇ ਹਮਲੇ ਦੀ ਕੀਤੀ ਨਿੰਦਾ
  • sukhpal singh dhanoa and varinder singh honoured
    ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ ਸਨਮਾਨਿਤ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • challans issued to overloaded vehicles in hoshiarpur
      ਹੁਸ਼ਿਆਰਪੁਰ ਵਿਖੇ ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ
    • markets in dhilwan remained completely closed   punjab bandh   call
      'ਪੰਜਾਬ ਬੰਦ' ਦੇ ਸੱਦੇ ‘ਤੇ ਢਿੱਲਵਾਂ ਦੇ ਬਾਜ਼ਾਰ ਰਹੇ ਮੁਕੰਮਲ ਬੰਦ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • leader malwinder singh chahal statement
      ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +