ਟਾਂਡਾ ਉੜਮੁੜ (ਮੋਮੀ, ਵਰਿੰਦਰ ਪੰਡਿਤ)- ਟਾਂਡਾ ਉੜਮੁੜ ਦੇ ਮਿਆਣੀ ਜ਼ੋਨ ਤੋਂ ਪਰਵਿੰਦਰ ਸਿੰਘ ਲਾਡੀ ਜਿੱਤੇ ਚੁੱਕੇ ਹਨ। ਉਨ੍ਹਾਂ ਨੂੰ 1525 ਵੋਟਾਂ ਪਈਆਂ ਹਨ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲ ਲਾਲ ਨੂੰ 1043 ਵੋਟਾਂ ਪਈਆਂ। ਇਸੇ ਤਰ੍ਹਾਂ ਬਲਾਕ ਸੰਮਤੀ (ਟਾਂਡਾ ਉੜਮੁੜ) ਮੁਰਾਦਪੁਰ ਨਰਿਆਲਾ ਤੋਂ ਕਾਂਗਰਸੀ ਉਮੀਦਵਾਰ ਮਨਜੀਤ ਕੌਰ ਜੇਤੂ ਰਹੇ। ਹਲਕਾ ਉੜਮੁੜ ਟਾਂਡਾ ਦੇ ਜੋਨ ਮੁਰਾਦਪੁਰ ਨਰਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਨਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਜਸਵਿੰਦਰ ਕੌਰ ਅਤੇ ਭਾਜਪਾ ਦੇ ਉਮੀਦਵਾਰ ਨੂੰ ਹਰਾਇਆ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਚੋਣ ਤੋਂ ਚੋਣ ਨਹੀਂ ਲੜੀ ਸੀ।
ਸਹਿਬਾਜ਼ਪੁਰ ਬਲਕਾ ਸੰਮਤੀ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਕੌਰ 49 ਵੋਟਾਂ ਨਾਲ ਜਿੱਤੇ

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਲਤਾਨਪੁਰ ਲੋਧੀ 'ਚ ਵੋਟਾਂ ਦੀ ਗਿਣਤੀ ਜਾਰੀ, 8 ਬਲਾਕ ਸੰਮਤੀਆਂ 'ਤੇ 'ਆਪ' ਅੱਗੇ
NEXT STORY