Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    8:49:50 AM

  • iran s major attack on the us embassy in riyadh

    ਈਰਾਨ ਨੇ Riyadh 'ਚ ਮਚਾਈ ਤਬਾਹੀ, ਡਰੋਨ ਨਾਲ ਹਮਲਾ...

  • donald trump us israel iran war usa army airforce

    'ਈਰਾਨ ਨੇ ਚਿਤਾਵਨੀ ਨਹੀਂ ਮੰਨੀ, ਲੋੜ ਪਈ ਤਾਂ ਹੁਣ...

  • shopkeeper shot dead for speaking out against drug traffickers

    ਵੱਡੀ ਵਾਰਦਾਤ! ਨਸ਼ਾ ਤਸਕਰਾਂ ਖਿਲਾਫ਼ ਬੋਲਣ 'ਤੇ...

  • emirates etihad resume limited flights from dubai airport

    ਈਰਾਨ-ਅਮਰੀਕਾ ਤਣਾਅ ਦਰਮਿਆਨ ਦੁਬਈ ਤੋਂ ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਟਰੇਨਾਂ ਵਿਚ ਹੋ ਲਗਾਤਾਰ ਦੇਰੀ ਕਾਰਨ ਕੈਂਟ ਤੇ ਸਿਟੀ ਸਟੇਸ਼ਨ ’ਤੇ ਦਿਸੇ ਯਾਤਰੀ ਪ੍ਰੇਸ਼ਾਨ

DOABA News Punjabi(ਦੋਆਬਾ)

ਟਰੇਨਾਂ ਵਿਚ ਹੋ ਲਗਾਤਾਰ ਦੇਰੀ ਕਾਰਨ ਕੈਂਟ ਤੇ ਸਿਟੀ ਸਟੇਸ਼ਨ ’ਤੇ ਦਿਸੇ ਯਾਤਰੀ ਪ੍ਰੇਸ਼ਾਨ

  • Edited By Shivani Attri,
  • Updated: 30 Nov, 2025 04:10 PM
Jalandhar
passengers distressed at cantt and city stations due to delay in trains
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਟ੍ਰੇਨਾਂ ਦੀ ਦੇਰੀ ਕਾਰਨ ਕੈਂਟ ਤੇ ਸਿਟੀ ਸਟੇਸ਼ਨ ’ਤੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਉਠਾਉਣੀਆਂ ਪਈਆਂ। ਇਸੇ ਸਿਲਸਿਲੇ ਵਿਚ ਨਵੀਂ ਦਿੱਲੀ ਤੋਂ ਆਉਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ 22487 ਆਪਣੇ ਤੈਅ ਸਮੇਂ ਤੋਂ 20 ਮਿੰਟ ਲੇਟ ਰਹਿੰਦੇ ਹੋਏ ਪੌਣੇ 8 ਵਜੇ ਕੈਂਟ ਸਟੇਸ਼ਨ ’ਤੇ ਪਹੁੰਚੀ। ਆਮਰਪਾਲੀ ਐਕਸਪ੍ਰੈੱਸ 15707 ਆਪਣੇ ਤੈਅ ਸਮੇਂ ਸਵੇਰੇ ਸਾਢੇ 10 ਵਜੇ ਤੋਂ ਸਾਢੇ 3 ਘੰਟੇ ਲੇਟ ਰਹਿੰਦੇ ਹੋਏ ਦੁਪਹਿਰ 2 ਵਜੇ ਸਿਟੀ ਸਟੇਸ਼ਨ ’ਤੇ ਪਹੁੰਚੀ। ਡਾ. ਅੰਬੇਡਕਰ ਨਗਰ ਤੋਂ ਵੈਸ਼ਨੋ ਦੇਵੀ ਜਾਣ ਵਾਲੀ 12919 ਮਾਲਵਾ ਐਕਸਪ੍ਰੈੱਸ ਅੱਧਾ ਘੰਟਾ ਲੇਟ ਰਹਿੰਦੇ ਹੋਏ 11 ਵਜੇ ਦੇ ਲਗਭਗ ਕੈਂਟ ਪਹੁੰਚੀ।
ਜਨਸੇਵਾ ਐਕਸਪ੍ਰੈੱਸ 14617 ਲੱਗਭਗ 2 ਘੰਟੇ ਲੇਟ ਰਹਿੰਦੇ ਹੋਏ ਸ਼ਾਮ ਸਾਢੇ 5 ਵਜੇ ਸਿਟੀ ਸਟੇਸ਼ਨ ’ਤੇ ਪਹੁੰਚੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਗਾਣੇ 'ਬਰੋਟਾ' 'ਤੇ ਨਵਜੋਤ ਸਿੱਧੂ ਨੇ ਬਣਾਈ ਰੀਲ, ਪੰਜਾਬੀ ਗਾਇਕ ਲਈ ਇਨਸਾਫ਼ ਵੀ ਮੰਗਿਆ

ਰੀ-ਸ਼ਡਿਊਲ ਹੋ ਕੇ ਚੱਲਣ ਵਾਲੀ 04651 ਅੰਮ੍ਰਿਤਸਰ ਸਪੈਸ਼ਲ 10 ਘੰਟਿਆਂ ਦੀ ਦੇਰੀ ਨਾਲ ਸਪਾਟ ਹੋਈ। 12408 ਕਰਮਭੂਮੀ ਸੁਪਰਫਾਸਟ 4 ਘੰਟੇ ਦੀ ਦੇਰੀ ਨਾਲ ਰੀ-ਸ਼ਡਿਊਲ ਹੋਈ ਅਤੇ 6 ਘੰਟਿਆਂ ਦੀ ਦੇਰੀ ਨਾਲ ਸ਼ਾਮੀਂ ਪੌਣੇ 5 ਵਜੇ ਸਿਟੀ ਸਟੇਸ਼ਨ ’ਤੇ ਪਹੁੰਚੀ। ਇਸ ਦੇ ਇਲਾਵਾ ਵੀ ਕਈ ਟ੍ਰੇਨਾਂ ਘੰਟਿਆਂਬੱਧੀ ਦੇਰੀ ਨਾਲ ਸਟੇਸ਼ਨਾਂ ’ਤੇ ਪਹੁੰਚੀਆਂ, ਜਿਸ ਕਾਰਨ ਯਾਤਰੀਆਂ ਦਾ ਸ਼ਡਿਊਲ ਪ੍ਰਭਾਵਿਤ ਹੋਇਆ ਅਤੇ ਉਨ੍ਹਾਂ ਨੂੰ ਲੰਮੀ ਉਡੀਕ ਕਰਨੀ ਪਈ।

ਇਹ ਵੀ ਪੜ੍ਹੋ: ਲਓ ਜੀ ਆ ਗਈਆਂ ਦਸੰਬਰ ਦੀਆਂ ਛੁੱਟੀਆਂ! ਪੰਜਾਬ 'ਚ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Passengers
  • City stations
  • delay
  • trains
  • ਟਰੇਨਾਂ
  • ਸਿਟੀ ਸਟੇਸ਼ਨ
  • ਆਮਰਪਾਲੀ ਐਕਸਪ੍ਰੈੱਸ

ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ 3-3 ਘੰਟੇ ਲੇਟ
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • changes have been made in mutual fund rules  impact on investors
    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ, ਨਿਵੇਸ਼ਕਾਂ 'ਤੇ ਪਵੇਗਾ ਪ੍ਰਭਾਵ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ ਟਰੇਨਾਂ
  • terrible collision between tractor trolley and truck near sathiali bridge
    ਸਠਿਆਲੀ ਪੁੱਲ ਨੇੜੇ ਟਰੈਕਟਰ-ਟਰਾਲੀ ਤੇ ਟਰੱਕ ਦੀ ਭਿਆਨਕ ਟੱਕਰ, ਟ੍ਰੈਫਿਕ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ
  • don  t ignore persistent fever
    ਲਗਾਤਾਰ ਹੋ ਰਹੇ ਬੁਖਾਰ ਨੂੰ ਨਾ ਕਰੋ Ignore! ਜਾਣੋ ਦੇ ਪਿੱਛੇ ਦੇ ਮੁੱਖ ਕਾਰਨ
  • village gurdwaras  drug smugglers  drugs in punjab
    ਯੁੱਧ ਨਸ਼ਿਆਂ ਵਿਰੁੱਧ ਦੀ ਖੁੱਲ੍ਹੀ ਪੋਲ, ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਹੋ ਰਹੀ ਅਨਾਊਂਸਮੈਂਟ
  • nps employees  enraged by the delay in restoring old pension
    ਪੁਰਾਣੀ ਪੈਨਸ਼ਨ ਬਹਾਲੀ ਲਈ ਹੋ ਰਹੀ ਦੇਰੀ ਤੋਂ ਭੜਕੇ NPS ਮੁਲਾਜ਼ਮ, ਫੂਕਿਆ ਮੁੱਖ ਮੰਤਰੀ ਦਾ ਪੁਤਲਾ
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
  • people s money being wasted for political propaganda sukhpal khaira
    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ...
  • partap bajwa statement
    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4...
  • big scam in jalandhar 14 000 bags of government wheat missing from js farm
    ਵੱਡਾ ਘਪਲਾ: ਜੇ. ਐੱਸ. ਫਾਰਮ ’ਚੋਂ ਸਰਕਾਰੀ ਕਣਕ ਦੀਆਂ 14000 ਬੋਰੀਆਂ ਗਾਇਬ,...
Trending
Ek Nazar
ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • sukhbir badal  iran crisis  punjabis abroad
      ਸੁਖਬੀਰ ਬਾਦਲ ਵੱਲੋਂ ਹੋਲਾ ਮਹੱਲਾ ਦੀ ਵਧਾਈ, ਈਰਾਨ 'ਚ ਫਸੇ ਪੰਜਾਬੀਆਂ ਦੀ ਮਦਦ ਲਈ...
    • big scam in jalandhar 14 000 bags of government wheat missing from js farm
      ਵੱਡਾ ਘਪਲਾ: ਜੇ. ਐੱਸ. ਫਾਰਮ ’ਚੋਂ ਸਰਕਾਰੀ ਕਣਕ ਦੀਆਂ 14000 ਬੋਰੀਆਂ ਗਾਇਬ,...
    • dr  mandeep kamal takes over as civil surgeon hoshiarpur
      ਡਾ. ਮਨਦੀਪ ਕਮਲ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
    • third meeting organized by shri ram naumi utsav committee
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਤੀਜੀ ਮੀਟਿੰਗ ਦਾ ਆਯੋਜਨ
    • police found man deadbody in dasuya
      ਮਿਆਣੀ ਰੋਡ ’ਤੇ ਲਾਪਤਾ ਨੌਜਵਾਨ ਦੀ ਮਿਲੀ ਲਾਸ਼
    • atm users should be careful
      ਸਾਵਧਾਨ! ATM ਕਾਰਡ ਦੀ ਸਮਝੋ ਮਹੱਤਤਾ, ਨਾ ਕਰੋ ਅਜਿਹੀਆਂ ਗਲਤੀਆਂ ਨਹੀਂ ਤਾਂ ਹੋ...
    • heat has changed the color of crops
      ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ...
    • student dies under suspicious circumstances in government school in jalandhar
      ਜਲੰਧਰ ਵਿਖੇ ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਵਿਦਿਆਰਥਣ ਦੀ ਮੌਤ! ਪਰਿਵਾਰ ਨੇ...
    • threat to blow up around 12 schools in jalandhar
      ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
    • terrible accident near hajipur  moving tipper catches fire
      ਹਾਜੀਪੁਰ ਨੇੜੇ ਭਿਆਨਕ ਹਾਦਸਾ, ਚਲਦੇ ਟਿੱਪਰ ਨੂੰ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +