Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    4:55:37 PM

  • from today government increases onion procurement price

    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ...

  • former chief minister charanjit singh channi big statement

    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ...

  • raja warring s first statement on the meeting at charanjit channi s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • bhupesh baghel s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਬੁਲੇਟ ਦੇ ਪਟਾਕਿਆਂ ਦੀਆਂ ਉੱਚੀ ਆਵਾਜ਼ਾਂ ਤੋਂ ਲੋਕ ਪ੍ਰੇਸ਼ਾਨ

DOABA News Punjabi(ਦੋਆਬਾ)

ਬੁਲੇਟ ਦੇ ਪਟਾਕਿਆਂ ਦੀਆਂ ਉੱਚੀ ਆਵਾਜ਼ਾਂ ਤੋਂ ਲੋਕ ਪ੍ਰੇਸ਼ਾਨ

  • Edited By Shivani Attri,
  • Updated: 10 May, 2026 02:47 PM
Kapurthala-Phagwara
people are disturbed by the loud sounds of bullet crackers
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਇਕ ਪਾਸੇ ਬੁਲੇਟ ਦੇ ਸਾਇਲੇਸਰ ਨੇ ਪਟਾਕਿਆਂ ਨੇ ਪੁਲਸ ਪ੍ਰਸ਼ਾਸਨ ਦੇ ਦਾਅਵਿਆਂ ਦੀ ਫੂਕ ਕੱਢ ਰੱਖੀ ਹੋਈ ਹੈ, ਉੱਥੇ ਹੀ ਆਵਾਜ਼ ਪ੍ਰਦੂਸ਼ਣ ਦੇ ਚੱਲਦਿਆਂ ਸ਼ਹਿਰ ਵਿਚ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਆਮ ਲੋਕ ਢਾਡੇ ਪ੍ਰੇਸ਼ਾਨ ਹਨ। ਅਜਿਹੇ ਵਿਚ ਲੋਕਾਂ ਨੇ ਪੁਲਸ ਅਤੇ ਟਰਾਂਸਪੋਰਟ ਵਿਭਾਗ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਪੁਲਸ ਫੋਰਸ ਤਾਇਨਾਤ ਹੈ ਅਤੇ ਅਧਿਕਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕਰਨ ਦੇ ਦਾਅਵੇ ਕਰ ਰਹੇ ਹਨ ਪਰ ਕੁਝ ਨਾਬਾਲਗ ਨੌਜਵਾਨ ਬੁਲੇਟ ਮੋਟਰਸਾਈਕਲ ਨੂੰ ਚਲਾਉਣ ਮੌਕੇ ਧਮਾਕੇ ਵਰਗੀ ਉੱਚੀ ਆਵਾਜ਼ ਕੱਢ ਕੇ ਦਹਿਸ਼ਤ ਵੇਲਾ ਦਿੰਦੇ ਹਨ।

ਇਹ ਵੀ ਪੜ੍ਹੋ: ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ ਭੇਜੀ ਵੀਡੀਓ ਤੇ ਫ਼ਿਰ...

ਸ਼ੋਰ ਪ੍ਰਦੂਸ਼ਣ ਫੈਲਾਉਣ ਵਾਲੇ ਨੌਜਵਾਨਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਹੁਣ ਰਿਹਾਇਸ਼ੀ ਇਲਾਕਿਆਂ ਦੀਆਂ ਗਲੀਆਂ ਵਿਚ ਪਟਾਕੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਵੀਰਵਾਰ ਨੂੰ ਉਪਲਾਂ ਮੁਹੱਲੇ ’ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਾਮ ਸਮੇਂ ਗਊਸ਼ਾਲਾ ਨੇੜੇ ਤੇਜ਼ ਰਫਤਾਰ ਬੁਲੇਟ ਸਵਾਰ ਕੁਝ ਨੌਜਵਾਨ ਪਟਾਕਿਆਂ ਦੀ ਆਵਾਜ਼ ਨਾਲ ਦਹਿਸ਼ਤ ਫੈਲਾਉਣ ਲਗੇ, ਮੌਕੇ 'ਤੇ ਮੌਜੂਦ ਕੁਝ ਇਲਾਕਾ ਨਿਵਾਸੀਆਂ ਨੇ ਬੁਲੇਟ ਦਾ ਪਿੱਛਾ ਕਰਕੇ ਚਾਲਕ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਤੇਜ਼ ਰਫ਼ਤਾਰ ਹੋਣ ਕਾਰਨ ਉਹ ਕਾਮਯਾਬ ਨਹੀਂ ਹੋ ਸਕੇ।

ਲੋਕਾਂ ਨੇ ਦੱਸਿਆ ਕਿ ਸ਼ਹਿਰ ਵਿਚ ਅਜਿਹੇ ਅਣਗਿਣਤ ਬਾਈਕ ਸਵਾਰਾਂ ਦੀ ਭਰਮਾਰ ਹੈ, ਜਿਹੜੇ ਆਮ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਰਹੇ ਹਨ ਤੁਹਾਨੂੰ ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਦੇ ਅੰਦਰ ਆਵਾਜ਼ ਪ੍ਰਦੂਸ਼ਣ ਫੈਲਾਉਣ ਵਿਚ ਗੈਰ-ਕਾਨੂੰਨੀ ਸਾਈਲੇਸਟ ਅਤੇ ਪਰਾਸ਼ਰ ਹਾਰਨਾਂ ਦੀ ਵੱਡੀ ਭੂਮਿਕਾ ਹੈ ਅਤੇ ਇਨ੍ਹਾਂ ਦੋਵਾਂ ਦੀ ਵਿਕਰੀ ਜ਼ੋਰਾਂ ’ਤੇ ਹੈ।

ਨਵਾਂ ਬੁਲੇਟ ਖ਼ਰੀਦਣ ਤੋਂ ਬਾਅਦ, ਨੌਜਵਾਨ ਇਸਨੂੰ ਇਕ ਬਾਈਕ ਮਕੈਨਿਕ ਕੋਲ ਲੈ ਜਾਂਦੇ ਹਨ ਅਤੇ ਉੱਥੇ ਇਸਦਾ ਸਾਈਲੈਂਸਰ ਬਦਲਾ ਦਿੱਤੇ ਜਾ ਰਹੇ ਹਨ। ਬੁਲੇਟ ਦੇ ਦੋਵੇਂ ਪਾਸੇ ਦੇ ਵੱਡੇ ਪ੍ਰੇਸ਼ਰ ਹਾਰਨ ਵੀ ਲਗਾਏ ਜਾ ਰਹੇ ਹਨ। ਗਲੀਆਂ ਵਿਚ ਬੁਲੇਟ ਦੇ ਸਾਈਲੈਂਸਰ ਵਿਚੋਂ ਪਟਾਕਿਆਂ ਵਰਗੀ ਉੱਚੀ ਆਵਾਜ਼ ਛੱਡਣ ਨੂੰ ਨੌਜਵਾਨ ਆਪਣਾ ਸ਼ਾਨ ਸਮਝਦੇ ਹਨ। ਇਹ ਉੱਚੀ ਆਵਾਜ਼ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼

ਸ਼ਹਿਰ ਦੀ ਹਰ ਗਲੀ ਵਿਚ ਪਟਾਕਿਆਂ ਅਤੇ ਬੁਲੇਟ ਦੇ ਸਾਇਲੈਂਸਰ ਦੀ ਤੇਜ਼ ਆਵਾਜ਼ ਸੁਣਾਈ ਦੇ ਰਹੀ ਹੈ। ਇਸੇ ਤੇਜ਼ ਆਵਾਜ਼ ਕਾਰਨ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਰਾ ਦੇਣ ਵਾਲੀ ਤੇਜ਼ ਆਵਾਜ਼ ਸੁਣ ਕੇ ਬਜ਼ੁਰਗ ਲੋਕ ਪੂਰੀ ਤਰ੍ਹਾਂ ਘਬਰਾ ਜਾਂਦੇ ਹਨ। ਪੁਲਸ ਨੂੰ ਪਟਾਕੇ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਮੁਹਿੰਮ ਚਲਾਉਣੀ ਚਾਹੀਦੀ ਹੈ। -ਰਜਿੰਦਰ ਕੁਮਾਰ, ਪ੍ਰਮੋਦ ਕੁਮਾਰ।

ਕਿਸੇ ਵੀ ਵਾਹਨ ਨੂੰ ਮੋਡੀਫਾਈ ਕਰਨ ਦੀ ਮਨਾਹੀ ਹੈ, ਇਸ ਲਈ ਪੁਲਸ ਅਧਿਕਾਰੀਆਂ ਨੂੰ ਸਾਡਾ ਸਵਾਲ ਹੈ ਕਿ ਸ਼ਹਿਰ ਵਿਚ ਅਜਿਹੇ ਮੋਟਰਸਾਈਕਲਾਂ ਨੂੰ ਨਾ ਫੜੇ ਜਾਣ ਦਾ ਕਾਰਨ ਕੀ ਹੈ? ਪੁਲਸ ਨੂੰ ਚਾਹੀਦਾ ਹੈ ਕਿ ਉਹ ਜਲਦੀ ਮੁਹਿੰਮ ਚਲਾ ਕੇ ਅਜਿਹੇ ਬਾਇਕ ਜ਼ਬਤ ਕਰੇ। ਪਟਾਕਿਆਂ ਵਾਲੇ ਬੁਲੇਟ ਦੀ ਆਵਾਜ਼ ਨਾਲ ਦਿਲ ਦੇ ਮਰੀਜ਼ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਸੁਲਤਾਨਪੁਰ ਲੋਧੀ ਦੇ ਪੁਲਸ ਪ੍ਰਸ਼ਾਸਨ ਨੂੰ ਮੁਹਿੰਮ ਚਲਾਉਣੀ ਚਾਹੀਦੀ ਹੈ, ਤਾਂ ਜੇ ਸ਼ਹਿਰ ਵਿਚ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲ ਨਾ ਚੱਲਣ। -ਐੱਮ. ਕੇ. ਸ਼ਰਮਾ

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • bullet crackers
  • People disturbed
  • ਬੁਲੇਟ ਦੇ ਪਟਾਕੇ
  • ਬੁਲੇਟ ਦੇ ਸਾਇਲੇਸਰ

ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ ਭੇਜੀ ਵੀਡੀਓ ਤੇ ਫ਼ਿਰ...

NEXT STORY

Stories You May Like

  • companies are earning bumper margins big report on petrol and diesel prices
    ਆਮ ਜਨਤਾ ਪ੍ਰੇਸ਼ਾਨ, ਕੰਪਨੀਆਂ ਕਮਾ ਰਹੀਆਂ ਬੰਪਰ ਮਾਰਜਿਨ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਤੇ ਵੱਡੀ ਰਿਪੋਰਟ
  • plane crashes into beijing  s tallest building  plane crashes
    ਬੀਜਿੰਗ ਦੀ ਸਭ ਤੋਂ ਉੱਚੀ ਇਮਾਰਤ ਨਾਲ ਪਲੇਨ ਟਕਰਾਇਆ! ਉੱਡੇ ਪਰਖੱਚੇ (Video)
  • india bullet train recruitment job
    ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਖੁੱਲ੍ਹ ਗਈ ਭਰਤੀ ! 1.25 ਲੱਖ ਤੱਕ ਮਿਲੇਗੀ ਤਨਖਾਹ, ਇੰਝ ਕਰੋ ਅਪਲਾਈ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • people are troubled due to long power cuts
    ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪਰੇਸ਼ਾਨ, ਕਾਰੋਬਾਰ ਠੱਪ
  • case registered against husband and mother in law living in canada
    ਕੈਨੇਡਾ ਰਹਿੰਦੇ ਪਤੀ ਤੇ ਸੱਸ ਖ਼ਿਲਾਫ਼ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ
  • kerala airport  one kilogram  weight  gold bars  seized
    ਕੇਰਲ ਹਵਾਈ ਅੱਡੇ ਦੇ ਬਾਹਰ ਇੱਕ ਕਿਲੋਗ੍ਰਾਮ ਤੋਂ ਵੱਧ ਭਾਰ ਦੀਆਂ ਸੋਨੇ ਦੀਆਂ ਛੜਾਂ ਜ਼ਬਤ, ਇੱਕ ਗ੍ਰਿਫ਼ਤਾਰ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • lady head constable seriously injured in road accident
      ਔੜ ਨੇੜੇ ਸੜਕ ਹਾਦਸੇ 'ਚ ਲੇਡੀ ਹੈੱਡ ਕਾਂਸਟੇਬਲ ਗੰਭੀਰ ਜ਼ਖ਼ਮੀ
    • boy injred on road accident
      ਸੜਕ 'ਤੇ ਅਚਾਨਕ ਆਏ ਮੱਝਾਂ ਦੇ ਝੁੰਡ ਕਾਰਨ ਵਾਪਰਾਇਆ ਹਾਦਸਾ, ਨੌਜਵਾਨ ਗੰਭੀਰ...
    • tenants beat up elderly man who went to collect rent for his shops
      ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਗਏ ਬਜ਼ੁਰਗ ਨੂੰ ਕਿਰਾਏਦਾਰਾਂ ਨੇ ਕੁੱਟਿਆ
    • three boys arrested with weapons
      ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
    • vegetables floating in pratap bagh vegetable market
      ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
    • charanjit channi punjab congress meeting
      ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
    • meteorological department has issued a big warning
      ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
    • case registered against those who broke into a house and stole cash
      ਘਰ 'ਚ ਦਾਖ਼ਲ ਹੋ ਕੇ ਨਕਦੀ ਖੋਹਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +