Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    10:34:09 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਬਾਹਰਲੇ ਜ਼ਿਲ੍ਹਿਆਂ ਦੇ ਲੋਕਾਂ ਦੀ ਕਪੂਰਥਲਾ 'ਚ ਐਂਟਰੀ ਲਈ ਹੋਵੇਗੀ ਥਰਮਲ ਸਕਰੀਨਿੰਗ

DOABA News Punjabi(ਦੋਆਬਾ)

ਬਾਹਰਲੇ ਜ਼ਿਲ੍ਹਿਆਂ ਦੇ ਲੋਕਾਂ ਦੀ ਕਪੂਰਥਲਾ 'ਚ ਐਂਟਰੀ ਲਈ ਹੋਵੇਗੀ ਥਰਮਲ ਸਕਰੀਨਿੰਗ

  • Updated: 22 Apr, 2020 01:39 AM
Doaba
people from outlying districts will have thermal screening
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ,(ਮਹਾਜਨ )- ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਪਿਛਲੇ ਕੁਝ ਦਿਨਾਂ ਵਿਚ ਕਪੂਰਥਲਾ ਜ਼ਿਲੇ ਦੀ ਹੱਦ ਨਾਲ ਲੱਗਦੇ ਕੁਝ ਜ਼ਿਲਿਆਂ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਫ਼ੋਜਦਾਰੀ ਜ਼ਾਬਤਾ 1973 ਦੀ ਧਾਰਾ 144 ਅਤੇ ਐਪੀਡੇਮਿਕਸ ਐਕਟ 1897 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਨਾਲ ਸਬੰਧਤ ਧਾਰਾਵਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਹੋਰ ਜ਼ਿਲੇ ਵਿਚੋਂ ਆ ਰਹੇ ਕਿਸੇ ਵੀ ਵਿਅਕਤੀ ਨੂੰ ਥਰਮਲ ਸਕਰੀਨਿੰਗ ਕਰਨ ਤੋਂ ਬਾਅਦ ਹੀ ਕਪੂਰਥਲਾ ਜ਼ਿਲੇ ਵਿਚ ਦਾਖ਼ਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਇਹ ਸਕਰੀਨਿੰਗ ਨਾਨ-ਕਾਨਟੈਕਟ ਥਰਮਾਮੀਟਰਾਂ ਰਾਹੀਂ ਅੰਤਰ ਜ਼ਿਲਾ ਹੱਦਾਂ 'ਤੇ ਸਥਿਤ 20 ਚੈੱਕ ਪੁਆਇੰਟਾਂ/ਨਾਕਿਆਂ 'ਤੇ ਕੀਤੀ ਜਾਵੇਗੀ।
ਜਾਰੀ ਹੁਕਮਾਂ ਅਨੁਸਾਰ ਕਪੂਰਥਲਾ ਸਬ-ਡਵੀਜ਼ਨ ਵਿਖੇ ਇਹ ਸਕਰੀਨਿੰਗ ਜੱਲੋਵਾਲ (ਕਪੂਰਥਲਾ-ਨਕੋਦਰ ਰੋਡ), ਆਧੀ ਖੂਹੀ (ਜਲੰਧਰ-ਕਪੂਰਥਲਾ ਰੋਡ), ਜੈ ਰਾਮ ਪੁਰ (ਕਾਲਾ ਸੰਘਿਆਂ-ਜਲੰਧਰ ਰੋਡ), ਬੱਸ ਸਟੈਂਡ ਕੌਲਪੁਰ (ਕਪੂਰਥਲਾ-ਕੁਲਾਰ ਰੋਡ) ਅਤੇ ਡੈਣਵਿੰਡ (ਕਪੂਰਥਲਾ-ਕੁਲਾਰ ਰੋਡ) ਵਿਖੇ ਹੋਵੇਗੀ।
ਇਸੇ ਤਰਾਂ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਇਹ ਸਕਰੀਨਿੰਗ ਬਿਆਸ ਪੁਲ/ਗੋਇੰਦਵਾਲ ਪੁਲ (ਕਪੂਰਥਲਾ-ਗੋਇੰਦਵਾਲ ਰੋਡ), ਅੱਡਾ ਦੀਪੇਵਾਲ (ਸੁਲਤਾਨਪੁਰ ਲੋਧੀ-ਲੋਹੀਆਂ ਰੋਡ), ਅੱਡਾ ਤਾਸ਼ਪੁਰ (ਸੁਲਤਾਨਪੁਰ ਲੋਧੀ-ਮਲਸੀਆਂਰੋਡ), ਫਰੀਦ ਸਰਾਏ ਭੱਠਾ (ਸੁਲਤਾਨਪੁਰ ਲੋਧੀ-ਫਰੀਦ ਸਰਾਏ ਗਿੱਦੜਪਿੰਡੀ ਰੋਡ) ਅਤੇ ਟੀ-ਪੁਆਇੰਟ ਵਾਟਾਂਵਾਲੀ (ਕਬੀਰਪੁਰ-ਗਿੱਦੜਪਿੰਡੀ ਰੋਡ) ਵਿਖੇ ਹੋਵੇਗੀ।
ਭੁਲੱਥ ਸਬ-ਡਵੀਜ਼ਨ ਵਿਚ ਇਹ ਨਾਕੇ ਟੀ-ਪੁਆਇੰਟ ਮੱਲੀਆਂ ਮੋੜ ਰਾਮਗੜ ਭੁਲੱਥ (ਭੁਲੱਥ-ਕਰਤਾਰਪੁਰ ਰੋਡ), ਅੱਡਾ ਦਿਆਲਪੁਰ (ਸੁਭਾਨਪੁਰ-ਜਲੰਧਰ ਰੋਡ), ਟੋਲ ਪਲਾਜ਼ਾ ਜੀ. ਟੀ ਰੋਡ, ਢਿਲਵਾਂ (ਸੁਭਾਨਪੁਰ-ਅੰਮ੍ਰਿਤਸਰ ਰੋਡ), ਚੌਕ ਪੱਠਾ ਭਟਨੂਰਾ ਭੁਲੱਥ (ਭੁਲੱਥ-ਭੋਗਪੁਰ ਰੋਡ) ਅਤੇ ਅੱਡਾ ਸਰੂਪਵਾਲ (ਬੇਗੋਵਾਲ-ਟਾਂਡਾ ਰੋਡ) ਵਿਖੇ ਹੋਣਗੇ।
ਇਸ ਤੋਂ ਇਲਾਵਾ ਫਗਵਾੜਾ ਸਬ-ਡਵੀਜ਼ਨ ਵਿਚ ਇਹ ਸਕਰੀਨਿੰਗ ਪਿੰਡ ਖਜੂਰਲਾ (ਫਗਵਾੜਾ-ਜਲੰਧਰ ਰੋਡ), ਦਰਵੇਸ਼ ਪਿੰਡ (ਫਗਵਾੜਾ-ਨਕੋਦਰ ਰੋਡ), ਚਾਚੋਕੀ ਪੁਲੀ (ਫਗਵਾੜਾ-ਗੋਰਾਇਆ ਰੋਡ), ਰਿਹਾਣਾ ਜੱਟਾਂ (ਫਗਵਾੜਾ-ਹੁਸ਼ਿਆਰਪੁਰ ਰੋਡ) ਅਤੇ ਮਾਇਓ ਪੱਟੀ (ਰਾਵਲਪਿੰਡੀ-ਪਾਂਸ਼ਟ-ਹੁਸ਼ਿਆਰਪੁਰ ਰੋਡ) ਵਿਖੇ ਹੋਵੇਗੀ।
ਸਾਰੇ ਅੰਤਰ-ਜ਼ਿਲਾ ਨਾਕਿਆਂ 'ਤੇ ਇਹ ਸਕਰੀਨਿੰਗ 24 ਘੰਟੇ ਹੋਵੇਗੀ ਅਤੇ ਸਮੁੱਚੀ ਸਕਰੀਨਿੰਗ ਦਾ ਇਕ ਨਿਰਧਾਰਤ ਪ੍ਰੋਫਾਰਮੇ ਵਿਚ ਪੂਰਾ ਰਿਕਾਰਡ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਜੇਕਰ ਕਿਸੇ ਵਿਅਕਤੀ ਵਿਚ ਖਾਂਸੀ, ਬੁਖਾਰ, ਫਲੂ ਆਦਿ ਵਰਗੇ ਲੱਛਣ ਪਾਏ ਜਾਂਦੇ ਹਨ, ਤਾਂ ਉਸ ਨੂੰ ਤੁਰੰਤ ਸਬੰਧਤ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਜਾਵੇਗਾ।

  • ਕਪੂਰਥਲਾ
  • ਐਂਟਰੀ
  • thermal
  • screening

'ਜਗ ਬਾਣੀ' ਦੀ ਖਬਰ ਦਾ ਵੱਡਾ ਅਸਰ, ਸਰਕਾਰ ਭਰੇਗੀ ਕਰੋਨਾ ਰੋਗੀ ਦੇ ਹਸਪਤਾਲ ਦਾ ਬਿੱਲ

NEXT STORY

Stories You May Like

  • amidst the scorching heat a welcome relief for punjabis
    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਲਹਿਰਾ ਥਰਮਲ ਪਲਾਂਟ ਦਾ ਇਕ ਯੂਨਿਟ ਚਾਲੂ
  • danger of power crisis in punjab amid scorching heat
    ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ ਯੂਨਿਟ ਬੰਦ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • tarun chugh rajya sabha entry madhya pradesh bjp
    ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • bowler who bowls with a speed of 154 enters team india
    154 ਦੀ SPEED ਨਾਲ ਗੇਂਦਬਾਜ਼ੀ ਕਰਨ ਵਾਲੇ BOWLER ਦੀ ਟੀਮ ਇੰਡੀਆ 'ਚ ਐਂਟਰੀ!
  • team india news
    ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
  • kerala nipah virus  entry
    ਕੇਰਲ 'ਚ ਨਿਪਾਹ ਵਾਇਰਸ ਦੀ ਐਂਟਰੀ, ਅਲਰਟ ਜਾਰੀ, ਆਈਸੋਲੇਸ਼ਨ 'ਚ ਰੱਖਿਆ ਸ਼ੱਕੀ ਮਰੀਜ਼
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • man absconds with phone from ayush medicine center in jalandhar
      ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
    • gangster binny gujjar remanded for 3 days in bms fashion firing case
      BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
    • e service  in service centers has been down for several days
      ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
    • nawanshahr police arrested 5 people for drug dealing
      ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • powercom disconnects electricity connection of royal homes colony
      ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
    • pump employee beaten up over petrol worth rs 30 in jalandhar
      ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
    • terrible collision between tractor and car near mehrampur
      ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
    • gangsters arrested with pistols heroin ice in sultanpur lodhi
      ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
    • one person arrested under gambling act
      ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +