ਜਲੰਧਰ (ਕੁੰਦਨ, ਪੰਕਜ )- ਜਲੰਧਰ ਵਿਚ ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਥਾਣਾ 6 ਨੰਬਰ ਦੀ ਇੰਚਾਰਜ ਰਾਜਵੰਤ ਕੌਰ ਨੇ ਮੋਤਾ ਸਿੰਘ ਨਗਰ ਇਲਾਕੇ ਵਿਚ ਪੁਲਸ ਪਾਰਟੀ ਦੇ ਨਾਲ ਇਕ ਦੁਕਾਨ ਤੋਂ ਬਿਨਾਂ ਲਾਇਸੈਂਸ ਦੇ ਹੁੱਕਾ ਬਾਰ ਦੀਆਂ ਚੀਜ਼ਾਂ ਵੇਚਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਸੀਤਾਰਾਮ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਵੱਖ-ਵੱਖ ਤਰ੍ਹਾਂ ਦੇ ਹੁੱਕਾ ਪੀਣ ਵਾਲੇ ਫਲੇਵਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ
NEXT STORY