Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    12:07:00 PM

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ...

  • instructions to stop the salaries of 6 employees absent from census duty

    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ!...

  • israeli airstrikes in lebanon

    ਲੇਬਨਾਨ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ! 19...

  • big murder case of gangster sukha kahlwan s friend gopi nijjar

    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ

DOABA News Punjabi(ਦੋਆਬਾ)

ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ

  • Edited By Shivani Attri,
  • Updated: 20 Apr, 2026 03:07 PM
Hoshiarpur
petrol pump employee cheated of rs 28 lakh by manipulating records
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਨੇ ਇਕ ਪੈਟਰੋਲ ਪੰਪ ਕਰਮਚਾਰੀ ਵੱਲੋਂ ਦਸਤਾਵੇਜ਼ਾਂ ਅਤੇ ਰਿਕਾਰਡ ’ਚ ਹੇਰਾਫੇਰੀ ਕਰਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਹਰਜੋਤ ਸਿੰਘ ਪੁੱਤਰ ਮਨਜੀਤ ਸਿੰਘ, ਵਾਸੀ ਵਿਸ਼ਵਕਰਮਾ ਚੌਕ, ਹਾਜੀਪੁਰ, ਜੋ ਕਿ 'ਮੈਸਰਜ਼ ਪਨਖੂਹ ਇੰਡੀਅਨ ਆਇਲ' ਪੈਟਰੋਲ ਪੰਪ ਦੇ ਪਾਰਟਨਰ ਹਨ, ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਦੇ ਪੰਪ ’ਤੇ ਕੰਮ ਕਰਦੇ ਕਰਮਚਾਰੀ ਰਣਜੀਤ ਸਿੰਘ ਪੁੱਤਰ ਜੈ ਚੰਦ, ਵਾਸੀ ਝਰਝਰੇੜੀ, ਜ਼ਿਲ੍ਹਾ ਹਮੀਰਪੁਰ, ਹਿਮਾਚਲ ਪ੍ਰਦੇਸ਼ ਨੇ ਰਿਕਾਰਡ ’ਚ ਹੇਰਾਫੇਰੀ ਕਰਕੇ ਲਗਭਗ 28 ਲੱਖ ਰੁਪਏ ਦੀ ਵੱਡੀ ਠੱਗੀ ਮਾਰੀ ਹੈ। 

ਇਹ ਵੀ ਪੜ੍ਹੋ: ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

ਇਸ ਗੰਭੀਰ ਮਾਮਲੇ ਦੀ ਪੜਤਾਲ ਉਪ ਕਪਤਾਨ ਪੁਲਸ (ਡੀ. ਐੱਸ. ਪੀ) ਮੁਕੇਰੀਆਂ ਵੱਲੋਂ ਕੀਤੀ ਗਈ। ਡੀ. ਏ. ਲੀਗਲ ਦੀ ਰਾਏ ਅਤੇ ਮਨਜ਼ੂਰੀ ਤੋਂ ਬਾਅਦ ਜਾਂਚ ਰਿਪੋਰਟ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸੌਂਪੀ ਗਈ। ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਦੇ ਹੁਕਮਾਂ ’ਤੇ ਹਾਜੀਪੁਰ ਪੁਲਸ ਨੇ ਰਣਜੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Petrol pump employee
  • manipulating records
  • ਰਿਕਾਰਡ ’ਚ ਹੇਰਾਫੇਰੀ
  • ਪੈਟਰੋਲ ਪੰਪ ਕਰਮਚਾਰੀ
  • ਕੇਸ ਦਰਜ

ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ

NEXT STORY

Stories You May Like

  • case registered against travel agent for   frauding   rs 13 lakh 35 thousand
    13 ਲੱਖ 35 ਹਜ਼ਾਰ ਦੀ ਠੱਗੀ ਕਰਨ ’ਤੇ ਟਰੈਵਲ ਏਜੰਟ ਵਿਰੁੱਧ ਕੇਸ ਦਰਜ
  • fraud of rs 30 lakh on the pretext of sending to america
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 30 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • fraud case
    25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • a case registered against a man for stealing a motorcycle
    ਮੋਟਰਸਾਈਕਲ ਚੋਰੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • fraud case
    ਫਿਰੋਜ਼ਪੁਰ ’ਚ 85 ਲੱਖ ਦੀ ਧੋਖਾਧੜੀ, 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • bharat band these shops remain close in punjab
      ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • good news for students wanting to go to italy
      ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
    • case registered against woman
      ਪਹਿਲੇ ਪਤੀ ਨੂੰ ਤਲਾਕ ਦਿੱਤੇ ਬਿਨਾ ਦੂਜਾ ਵਿਆਹ ਕਰਵਾਉਣ ਵਾਲੀ ਖ਼ਿਲਾਫ਼ ਮਾਮਲਾ ਦਰਜ
    • advisory issued in nawanshahr due to extreme heat
      ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...
    • people are worried due to the increasing number of stray dogs
      ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਨੇ ਲੋਕਾਂ ਦਾ ਜਿਊਣਾ ਕੀਤਾ ਮੁਸ਼ਕਲ!
    • punjab police employee dies in horrific collision between car and truck
      Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ...
    • heatwave wreaks havoc in punjab one person dies in jalandhar
      ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +