Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:08:10 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Phagwara
  • ਫਗਵਾੜਾ ਗੋਲੀ ਕਾਂਡ: ਜੇਲ 'ਚ ਬੰਦ ਹਿੰਦੂ ਨੇਤਾਵਾਂ ਦੀ ਰਿਹਾਈ ਲਈ ਪੁਲਸ ਬਣ ਰਹੀ ਹੈ ਅੜਿੱਕਾ

DOABA News Punjabi(ਦੋਆਬਾ)

ਫਗਵਾੜਾ ਗੋਲੀ ਕਾਂਡ: ਜੇਲ 'ਚ ਬੰਦ ਹਿੰਦੂ ਨੇਤਾਵਾਂ ਦੀ ਰਿਹਾਈ ਲਈ ਪੁਲਸ ਬਣ ਰਹੀ ਹੈ ਅੜਿੱਕਾ

  • Edited By Shivani Attri,
  • Updated: 16 Feb, 2020 04:47 PM
Phagwara
phagwara gunfire
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਹਰਜੋਤ)— 13 ਅਪਰੈਲ 2018 ਨੂੰ ਫਗਵਾੜਾ ਦੇ ਗੋਲ ਚੌਕ 'ਚ ਵਾਪਰੇ ਗੋਲੀ ਕਾਂਡ ਦੌਰਾਨ ਜੇਲ੍ਹ 'ਚ ਫ਼ਸੇ ਹਿੰਦੂ ਨੇਤਾਵਾਂ ਦੀ ਰਿਹਾਈ ਲਈ ਹਿੰਦੂ ਸੰਗਠਨਾਂ ਤੇ ਜਨਰਲ ਸਮਾਜ ਦੇ ਆਗੂਆਂ ਦੀ ਮੀਟਿੰਗ ਬੀਤੇ ਦਿਨ ਹਨੂੰਮਾਨਗੜ੍ਹੀ ਵਿੱਖੇ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਹਿੰਦੂ ਨੇਤਾਵਾ ਦੀ ਰਿਹਾਈ ਨੂੰ ਰੋਕਣ ਲਈ ਇਕ ਪੁਲਸ ਅਧਾਰੀ ਵੱਲੋਂ ਅਦਾਲਤ 'ਚ ਦਿੱਤੇ ਗਏ ਹਲਫ਼ੀਆ ਬਿਆਨ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਹਲਫ਼ੀਆ ਬਿਆਨ ਜਮਾਨਤ 'ਚ ਰੁਕਾਵਟ ਪਾ ਰਿਹਾ ਹੈ ਜਿਸ ਨੂੰ ਜਰਨਲ ਸਮਾਜ ਸਹਿਣ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸਾਸ਼ਨ ਸਰਕਾਰ ਦੇ ਇਸ਼ਾਰੇ 'ਤੇ ਜਨਰਲ ਸਮਾਜ ਦੇ ਨਾਲ ਖਿਲਵਾੜ ਕਰ ਰਹੀ ਹੈ। ਹਿੰਦੂ ਸੰਗਠਨ ਤੇ ਜਨਰਲ ਸਮਾਜ ਦੇ ਆਗੂਆਂ ਨੇ ਦੱਸਿਆ ਕਿ 18 ਫਰਵਰੀ ਮੰਗਲਵਾਰ ਨੂੰ ਉਕਤ ਪੁਲੀਸ ਅਧਿਕਾਰੀ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਤੇ ਹਿੰਦੂ ਨੇਤਾਵਾਂ ਦੀ ਰਿਹਾਈ ਦੇ ਲਈ ਐੱਸ. ਡੀ. ਐੱਮ ਫਗਵਾੜਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਨਰਲ ਸਮਾਜ ਦੇ ਆਗੂ ਅਵਤਾਰ ਸਿੰਘ ਮੰਡ, ਸੰਜੂ ਚੈਹਲ, ਵਿਪਨ ਸ਼ਰਮਾ ਨੇ ਕਿਹਾ ਕਿ ਫਗਵਾੜਾ ਗੋਲੀ ਕਾਂਡ ਦੌਰਾਨ ਜੇਲ੍ਹ 'ਚ ਬੰਦ ਹਿੰਦੂ ਨੇਤਾਵਾ ਦੀ ਰਿਹਾਈ ਦੇ ਰੁਕਣ ਦਾ ਮੁੱਖ ਕਾਰਨ ਉਕਤ ਮਾਮਲੇ 'ਚ ਪੁਲਸ ਅਧਿਕਾਰੀ ਵੱਲੋਂ ਹਿੰਦੂ ਨੇਤਾਵਾਂ ਦੇ ਖਿਲਾਫ ਦਿੱਤਾ ਗਲਤ ਹਲਫੀਆਂ ਬਿਆਨ ਹੈ। ਜਿਸ 'ਚ ਲਿਖਿਆ ਗਿਆ ਹੈ ਕਿ ਉਕਤ ਨੇਤਾ ਸ਼ਹਿਰ ਦਾ ਮਾਹੌਲ ਖਰਾਬ ਕਰਨ 'ਚ ਅਕਸਰ ਦਖਲ ਅੰਦਾਜੀ ਕਰਦੇ ਹਨ ਜਿਸ ਦੇ ਚੱਲਦੇ ਨੇਤਾਵਾਂ ਦੀ ਰਿਹਾਈ 'ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਪ੍ਰਸਾਸ਼ਨ ਸਰਕਾਰ ਦੇ ਇਸ਼ਾਰੇ 'ਤੇ ਹਿੰਦੂ ਸੰਗਠਨਾਂ ਦੇ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸਾਸ਼ਨ ਨੇ 24 ਫਰਵਰੀ ਤੱਕ ਕੋਈ ਕਾਰਵਾਈ ਨਾ ਕੀਤੀ ਤਾਂ ਹਿੰਦੂ ਸੰਗਠਨ ਅਤੇ ਜਨਰਲ ਸਮਾਜ ਦੇ ਆਗੂ ਫਗਵਾੜਾ ਦੇ ਗਾਂਧੀ ਚੌਂਕ 'ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠਣ ਗਏ।

ਮੰਗਲਵਾਰ ਨੂੰ ਦੁਕਾਨਾ ਬੰਦ ਰੱਖਣ ਦੀ ਕੀਤੀ ਅਪੀਲ
ਹਿੰਦੂ ਸੰਗਠਨਾਂ ਅਤੇ ਜਨਰਲ ਸਮਾਜ ਦੇ ਆਗੂਆਂ ਨੇ ਦੁਕਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਉਹ ਉਕਤ ਪੁਲੀਸ ਅਧਿਕਾਰੀ ਨੂੰ ਬਰਖਾਸਤ ਕਰਨ ਤੇ ਹਿੰਦੂ ਨੇਤਾਵਾਂ ਦੀ ਰਿਹਾਈ ਦੇ ਲਈ ਐੱਸ. ਡੀ. ਐੱਮ. ਫਗਵਾੜਾ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਵਾਲੇ ਦਿਨ ਤਿੰਨ ਘੰਟੇ ਆਪਣੀਆਂ ਦੁਕਾਨਾ ਬੰਦ ਕਰਕੇ ਐੱਸ. ਡੀ. ਐੱਮ ਦਫਤਰ ਨਾਲ ਚੱਲਣ।

ਕੀ ਹੈ ਮਾਮਲਾ
ਵਰਨਣਯੋਗ ਹੈ ਕਿ 13 ਅਪਰੈਲ 2018 ਦੀ ਰਾਤ ਨੂੰ ਫਗਵਾੜਾ ਦੇ ਗੋਲ ਚੌਕ 'ਚ ਦੋ ਧੜ੍ਹਿਆ ਦੇ ਵਿਚਕਾਰ ਇਕ ਬੋਰਡ ਲਗਾਉਣ ਅਤੇ ਚੌਕ ਦਾ ਨਾਮ ਬਦਲਣ ਨੂੰ ਲੈ ਕੇ ਵਿਵਾਦ ਹੋ ਗਿਆ ਸੀ ਜਿਸ ਦੌਰਾਨ ਚੱਲੀ ਗੋਲੀ ਕਾਰਨ ਇੱਕ ਦਲਿਤ ਨੌਜਵਾਨ ਯਸ਼ਵੰਤ ਉਰਫ਼ ਬੋਬੀ ਦੀ ਮੌਤ ਹੋ ਗਈ ਸੀ। ਇਸ ਸਬੰਧ 'ਚ ਪੁਲਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਸ਼ਿਵ ਸੈਨਾ ਦੇ ਨੇਤਾ ਇੰਦਰਜੀਤ ਕਰਵਲ, ਸ਼ਿਵੀ ਬੱਤਾ, ਹਿੰਦੂ ਸੁਰੱਖਿਆ ਸੰਮਤੀ ਦੇ ਨੇਤਾ ਦੀਪਕ ਭਾਰਦਵਾਜ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਨੇਤਾ ਰਾਜੂ ਚਾਹਲ ਦੇ ਰਿਵਾਲਵਰ ਕਬਜੇ 'ਚ ਲੈ ਲਏ ਸਨ ਅਤੇ ਉਨ੍ਹਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਸੀ ਜੋ ਹੁਣ ਤੱਕ ਜੇਲ 'ਚ ਹਨ।

  • Phagwara
  • gunfire
  • ਫਗਵਾੜਾ ਗੋਲੀ ਕਾਂਡ
  • ਹਿੰਦੂ ਸ਼ਿਵ ਸੰਗਠਨ

ਕੇਂਦਰੀ ਜੇਲ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਥਾਣਾ ਕੋਤਵਾਲੀ ਲਿਆਂਦੇ ਗਏ ਤਿੰਨੋਂ ਮੁਲਜ਼ਮ

NEXT STORY

Stories You May Like

  • parminder singh dhindsa statement
    ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ: ਪਰਮਿੰਦਰ ਢੀਂਡਸਾ
  • gangster shot dead in rampur
    ਰਾਮਪੁਰ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ, 10 ਦਿਨ ਪਹਿਲਾਂ ਜੇਲ ਤੋਂ ਛੁੱਟਿਆ ਸੀ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • hindu temple vandalised
    ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5 ਗ੍ਰਿਫ਼ਤਾਰ
  • parvinder jhota  mansa shutdown  police
    ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ, ਭਾਰੀ ਪੁਲਸ ਤਾਇਨਾਤ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • one person arrested for betting  case registered
      ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
    • ladies   gymkhana club elections jalandhar
      ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
    • religious places targeted by thieves drug habits  police bust the gang
      ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ...
    • accident again at chander nagar underbridge
      ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +