Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:34:22 PM

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

  • petrol diesel prices may be hiked before may 15

    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ...

  • dc vs kkr delhi set kolkata a target of 143 runs

    DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ...

  • students block sirhind national highway

    ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਫੁਲਕਾਰੀ ਨੇ ਔਰਤਾਂ ਨੂੰ ਵਿੱਤੀ ਤੌਰ ’ਤੇ ਜਾਗਰੂਕ ਕਰਨ ਲਈ ਰੀਜੈਂਟ ਪਾਰਕ ’ਚ ਕਰਵਾਇਆ ਸਮਾਰੋਹ

DOABA News Punjabi(ਦੋਆਬਾ)

ਫੁਲਕਾਰੀ ਨੇ ਔਰਤਾਂ ਨੂੰ ਵਿੱਤੀ ਤੌਰ ’ਤੇ ਜਾਗਰੂਕ ਕਰਨ ਲਈ ਰੀਜੈਂਟ ਪਾਰਕ ’ਚ ਕਰਵਾਇਆ ਸਮਾਰੋਹ

  • Updated: 27 May, 2022 11:16 PM
Doaba
phulkari holds financial awareness ceremony for women at regent  s park
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼)-ਜਲੰਧਰ 'ਚ ਔਰਤਾਂ ਦੀ ਗੈਰ-ਸਰਕਾਰੀ ਸੰਸਥਾ ਫੁਲਕਾਰੀ ਵੱਲੋਂ ਆਪਣੇ ਮੈਂਬਰਾਂ ਨੂੰ ਵਿੱਤੀ ਪ੍ਰਬੰਧਨ ਦੇ ਪ੍ਰਤੀ ਜਾਗਰੂਕ ਕਰਨ ਲਈ ਹੋਟਲ ਰੀਜੈਂਟ ਪਾਰਕ 'ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। 'ਮਨੀ ਟਾਕਸ ਲਰਨ ਐਂਪਾਵਰ ਲਿਬ੍ਰੇਟ ਐਂਡ ਟੇਕ ਕੰਟਰੋਲ ਆਫ਼ ਯੋਰ ਫਾਈਨਾਂਸਿਸ' ਨਾਂ ਦੇ ਇਸ ਸਪੈਸ਼ਲ ਸੈਸ਼ਨ 'ਚ ਮਿਸਿਜ਼ ਬੈਕਟਰ ਫੂਡ ਦੇ ਚੇਅਰਪਰਸਨ ਰਜਨੀ ਬੈਕਟਰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਈ, ਜਦਕਿ ਸ਼ੇਅਰ ਮਾਰਕੀਟ ਅਤੇ ਵਿੱਤੀ ਪ੍ਰਬੰਧਨ ਦੇ ਜਾਣਕਾਰ ਅਸ਼ਵਨੀ ਤਿਵਾੜੀ ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਸਨ। ਇਸ ਪ੍ਰੋਗਰਾਮ ਦੇ ਦੌਰਾਨ ਮਹਿਲਾ ਮੈਂਬਰਾਂ ਨੂੰ ਵਿੱਤੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਫੁਲਕਾਰੀ ਦੀ ਪ੍ਰਧਾਨ ਸਿਮਰਨ ਪੈਂਟਲ ਨੇ ਕਿਹਾ ਕਿ ਸ਼ਹਿਰ 'ਚ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹ ਦੇਣ ਲਈ ਫੁਲਕਾਰੀ ਡਬਲਯੂ.ਓ.ਜੇ. ਵੱਲੋਂ ਇਹ ਇਕ ਕੋਸ਼ਿਸ਼ ਸੀ ਅਤੇ ਇਸ ਕੋਸ਼ਿਸ਼ 'ਚ ਕਾਰਜਕਾਰੀ ਮੈਂਬਰਾਂ ਦੀਪਤੀ ਸਰਦਾਨਾ, ਰੂਹਾਨੀ ਸੋਂਧੀ ਦਾ ਵੀ ਅਹਿਮ ਯੋਗਦਾਨ ਰਿਹਾ।

ਇਹ ਵੀ ਪੜ੍ਹੋ : ਸਵਿਟਜ਼ਰਲੈਂਡ 'ਚ ਇੰਡੋਨੇਸ਼ੀਆ ਦੇ ਇਕ ਖੇਤਰੀ ਗਵਰਨਰ ਦਾ ਪੁੱਤਰ ਹੋਇਆ ਲਾਪਤਾ

ਔਰਤਾਂ ਬੱਚਤ ਕਰਦੀਆਂ ਹਨ, ਸਹੀ ਨਿਵੇਸ਼ ਕਰਨਾ ਵੀ ਸਿੱਖੋ
ਸਮਾਰੋਹ ਦੌਹਾਨ ਆਪਣੇ ਸੰਬੋਧਨ ’ਚ ਅਸ਼ਵਨੀ ਤਿਵਾੜੀ ਨੇ ਕਿਹਾ ਕਿ ਔਰਤਾਂ ਅੱਜ ਏਅਰਫੋਰਸ ਤੱਕ ’ਚ ਸ਼ਾਮਲ ਹੋ ਕੇ ਮਰਦਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ ਪਰ ਇਸ ਦੇ ਬਾਵਜੂਦ ਵਿੱਤੀ ਪ੍ਰਬੰਧਨ ਅਤੇ ਵਿੱਤੀ ਫੈਸਲੇ ਲੈਣ ਦੇ ਮਾਮਲੇ ’ਚ ਉਹ ਜਾਗਰੂਕ ਨਹੀਂ ਹਨ। ਇਸ ਸਮੇਂ ਔਰਤਾਂ ਨੂੰ ਇਸ ਮਾਮਲੇ ’ਚ ਜਾਗਰੂਕ ਕੀਤੇ ਜਾਣ ਦੀ ਲੋੜ ਹੈ। ਉਦਾਹਰਣ ਦੇ ਤੌਰ ’ਤੇ ਉਨ੍ਹਾਂ ਨੂੰ ਆਪਣੀ ਬੱਚਤ ਕਿੱਥੇ ਰੱਖਣੀ ਹੈ, ਕਿੰਨੀ ਦੇਰ ਲਈ ਰੱਖਣੀ ਹੈ ਜਾਂ ਆਪਣੀ ਬੱਚਤ ਦਾ ਕਿੱਥੇ ਨਿਵੇਸ਼ ਕਰਨਾ ਹੈ, ਇਸ ਸਾਰੇ ਬਾਰੇ ਜਾਣਕਾਰੀ ਨਹੀਂ ਹੈ। ਆਮ ਤੌਰ ’ਤੇ ਔਰਤਾਂ ਬੱਚਤ ਤਾਂ ਕਰਦੀਆਂ ਹਨ ਪਰ ਉਸ ਦਾ ਨਿਵੇਸ਼ ਨਹੀਂ ਕਰਦੀਆਂ, ਜਿਸ ਨਾਲ ਉਨ੍ਹਾਂ ਨੂੰ ਆਪਣੀ ਬੱਚਤ ’ਤੇ ਜ਼ਿਆਦਾ ਫਾਇਦਾ ਨਹੀਂ ਹੁੰਦਾ। ਔਰਤਾਂ ਨੂੰ ਆਪਣੇ ਭਵਿੱਖ ਲਈ ਫਾਈਨਾਂਸ਼ੀਅਲ ਪਲਾਨਿੰਗ  ਬਾਰੇ ਵੀ ਜਾਗਰੂਕਤਾ ਨਹੀਂ ਹੈ। ਲਿਹਾਜ਼ਾ ਉਹ ਨਾ ਤਾਂ ਬੀਮਾ ਸਬੰਧੀ ਕੋਈ ਚੰਗੇ ਫੈਸਲੇ ਲੈ ਪਾਉਂਦੀਆਂ ਹਨ ਅਤੇ ਨਾ ਹੀ ਭਵਿੱਖ ਦੀਆਂ ਯੋਜਨਾਵਾਂ ਲਈ ਵਿੱਤੀ ਟੀਚੇ ਹਾਸਲ ਕਰ ਪਾਉਂਦੀਆਂ ਹਨ। ਜੇਕਰ ਔਰਤਾਂ ਨੂੰ ਵਿੱਤੀ ਜਾਣਕਾਰੀ ਦਿੱਤੀ ਜਾਵੇ ਤਾਂ ਔਰਤਾਂ ਖੁਦ ਵਿੱਤੀ ਫ਼ੈਸਲੇ ਕਰਨ ਤਾਂ ਉਹ ਕਾਫੀ ਕਾਰਗਰ ਸਾਬਤ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ :ਅਰਜਨਟੀਨਾ 'ਚ ਮੰਕੀਪੌਕਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ

PunjabKesari

ਵਿੱਤੀ ਜਾਗਰੂਕਤਾ ਨਾਲ ਖੜ੍ਹੀ ਕੀਤੀ ਕੰਪਨੀ : ਮਿਸਿਜ਼ ਬੈਕਟਰ
ਸਮਾਗਮ ਦੌਰਾਨ ਲੁਧਿਆਣਾ ਦੀ ਮਿਸਿਜ਼ ਬੈਕਟਰ ਫੂਡ ਦੀ ਸੰਸਥਾਪਕ ਰਜਨੀ ਬੈਕਟਰ ਨੇ ਬਤੌਰ ਮਹਿਲਾ ਉਦਯੋਗਪਤੀ ਆਪਣੇ ਤਜਰਬੇ ਔਰਤਾਂ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਜ਼ਿੰਦਗੀ ਦੇ ਸੰਘਰਸ਼ ਦੀ ਕਹਾਣੀ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਸ ਨੇ ਇਕ ਛੋਟੀ ਜਿਹੀ ਰਸੋਈ ਤੋਂ ਕੰਮ ਕਰਨਾ ਸ਼ੁਰੂ ਕੀਤਾ ਅਤੇ ਇੰਨੀ ਵੱਡੀ ਫੈਕਟਰੀ ਸਥਾਪਿਤ ਕੀਤੀ। ਉਹ ਅਜਿਹਾ ਕਰਨ ਦੇ ਯੋਗ ਸੀ ਕਿਉਂਕਿ ਉਹ ਵਿੱਤੀ ਤੌਰ ’ਤੇ ਜਾਗਰੂਕ ਸੀ ਅਤੇ ਸਮੇਂ-ਸਮੇਂ ’ਤੇ ਆਪਣੀ ਸਮਝ ਨਾਲ ਵਿੱਤੀ ਫ਼ੈਸਲੇ ਲੈਂਦੀ ਸੀ। ਇਹੀ ਕਾਰਨ ਹੈ ਕਿ ਅੱਜ ਕ੍ਰਿਮਿਕਾ ਦੇ ਉਨ੍ਹਾਂ ਦੀ ਕੰਪਨੀ ਵੱਲੋਂ ਬਣਾਏ ਜਾ ਰਹੇ ਉਤਪਾਦ ਸਟਾਕ ਮਾਰਕੀਟ ’ਚ ਵੀ ਨਿਵੇਸ਼ਕਾਂ ਦੀ ਪਸੰਦ ਹਨ। ਉਨ੍ਹਾਂ ਨੇ ਜ਼ਿੰਦਗੀ ’ਚ ਜੋਖ਼ਮ ਲਿਆ ਅਤੇ ਮਾਰਕੀਟ ਤੋਂ ਪੈਸਾ ਇਕੱਠਾ ਕਰਨ ਦਾ ਫੈਸਲਾ ਕੀਤਾ ਅਤੇ ਕੰਪਨੀ ਨੂੰ ਸਟਾਕ ਮਾਰਕੀਟ ’ਚ ਸੂਚੀਬੱਧ ਕੀਤਾ। ਭਾਵੇਂ ਔਰਤਾਂ ਲਈ ਜ਼ਿੰਦਗੀ ’ਚ ਹੋਰ ਵੀ ਚੁਣੌਤੀਆਂ ਆਉਂਦੀਆਂ ਹਨ ਪਰ ਜੇਕਰ ਉਹ ਆਰਥਿਕ ਤੌਰ ’ਤੇ ਜਾਗਰੂਕ ਹੋ ਜਾਣ ਤਾਂ ਉਨ੍ਹਾਂ ਦਾ ਸਮਾਜਿਕ ਰੁਤਬਾ ਸੁਧਰਦਾ ਹੈ ਅਤੇ ਸਮਾਜ ’ਚ ਉਨ੍ਹਾਂ ਦਾ ਸਨਮਾਨ ਵੀ ਵਧਦਾ ਹੈ। ਇਸ ਲਈ ਔਰਤਾਂ ਨੂੰ ਵਿੱਤੀ ਜਾਗਰੂਕਤਾ ਹਾਸਲ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਚੰਗੀਆਂ ਸਕੀਮਾਂ ’ਚ ਆਪਣੀ ਬੱਚਤ ਦਾ ਨਿਵੇਸ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ :ਤਨਖਾਹੀਆ ਕਰਾਰ ਦਿੱਤੇ ਨੇਤਾਵਾਂ ਨੂੰ ਪੰਥਕ ਕਮੇਟੀ ’ਚੋਂ ਤੁਰੰਤ ਕੱਢਿਆ ਜਾਵੇ : ਕਾਲਕਾ, ਕਾਹਲੋਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Phulkari
  • Ceremony
  • Women
  • ਫੁਲਕਾਰੀ
  • ਸਮਾਰੋਹ
  • ਔਰਤਾਂ

ਸ਼ਿਕਾਇਤ ਦੀ ਜਾਂਚ ਕਰਨ ਗਏ ਥਾਣੇਦਾਰ ਵੱਲੋਂ ਘਰ ’ਚ ਸੁੱਤੇ ਪਏ ਗੁਆਂਢੀ ਦੀ ਕੁੱਟਮਾਰ

NEXT STORY

Stories You May Like

  • bengaluru  warehouse  fire  pg  women
    ਬੇਂਗਲੁਰੂ: ਗੋਦਾਮ 'ਚ ਲੱਗੀ ਭਿਆਨਕ ਅੱਗ ਨੇ ਧਾਰਿਆ ਰੌਦਰ ਰੂਪ, ਪੀਜੀ ਦੀਆਂ ਔਰਤਾਂ ਨੇ ਬਚਾਅ ਲਈ ਮਾਰੀਆਂ ਛਾਲਾਂ
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • water park  youth  health  hospital  police
    ਵਾਟਰ ਪਾਰਕ 'ਚ ਨਹਾਉਣ ਮਗਰੋਂ ਅਚਾਨਕ ਵਿਗੜੀ ਨੌਜਵਾਨ ਦੀ ਸਿਹਤ ! ਹਸਪਤਾਲ 'ਚ ਨਿਕਲੀ ਜਾਨ
  • highcourt decision
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀਆਂ ਦੋ ਔਰਤਾਂ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ
  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • boman irani shares a heartwarming story during   spiral bound   celebrations
    ਬੋਮਨ ਈਰਾਨੀ ਨੇ ਸਪਾਈਰਲ ਬਾਉਂਡ ਸਮਾਰੋਹ 'ਚ ਸੁਣਾਈ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ
  • finance minister s stern warning about cyber attacks
    ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ ਵਿੱਤੀ ਅਦਾਰੇ ਰਹਿਣ ਬੇਹੱਦ ਚੌਕਸ
  • neighbors fight in amritsar at midnight
    ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ, ਬੱਚਿਆਂ ਨੂੰ ਵੀ...
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • accused arrested for allegedly molesting woman
      ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ
    • cyber fraud complaint in kapurthala
      ਵਿਅਕਤੀ ਨਾਲ ਹੋਈ 65,05,619 ਰੁਪਏ ਦੀ ਆਨਲਾਈਨ ਧੋਖਾਦੇਹੀ
    • sant sammelan was organized
      650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤੀਜਾ ਮਹਾਨ ਸੰਤ...
    • allegations of gunda tax collection from street vendors in focal point area
      ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
    • 1 accused arrested with drugs
      ਨਸ਼ੀਲੇ ਪਦਾਰਥ ਸਣੇ 1 ਮੁਲਜ਼ਮ ਗ੍ਰਿਫ਼ਤਾਰ
    • police arrest 2 people with heroin
      ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • fire brigade employee cyber fraud
      ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
    • fire breaks out in a tree on kishangarh ballan road
      ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • case registered against person who tried to occupy plot
      ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +