ਟਾਂਡਾ (ਵਰਿੰਦਰ ਪੰਡਿਤ, ਜਸਵਿੰਦਰ)—ਟਾਂਡਾ ਪੁਲਸ ਨੇ ਲੌੜੀਦੇ ਦੋ ਦੋਸ਼ੀਆਂ ਨੂੰ ਵੱਖ-ਵੱਖ ਵਾਰਦਾਤਾਂ 'ਚ ਸ਼ਾਮਲ ਨੂੰ ਗ੍ਰਿਫਤਾਰ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਸ ਦੀ ਜਾਣਕਾਰੀ ਅੱਜ ਥਾਣਾ ਟਾਂਡਾ ਵਿਖੇ ਐੱਸ.ਪੀ.ਡੀ. ਨੇ ਰੱਖੀ ਗਈ ਇਸ ਪ੍ਰੈੱਸ ਕਾਨਫਰੰਸ ਦੌਰਾਨ ਕੀਤੀ। ਦੋਸ਼ੀਆਂ ਕੋਲੋਂ ਇਕ ਪਿਸਤੌਲ ਜਿੰਦਾ ਕਾਰਤੂਸ ਸੋਨੇ ਦੀਆਂ ਮੁੰਦਰੀਆਂ ਨਕਦੀ ਅਤੇ ਐੱਲ.ਸੀ.ਡੀ. ਬਰਾਮਦ ਕੀਤੀ ਹੈ। ਜਿਨ੍ਹਾਂ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਲੈ ਕੇ ਹੋਰ ਵੀ ਬਹੁਤ ਕੁਝ ਬਰਾਮਦ ਹੋਣ ਦੇ ਨਾਲ-ਨਾਲ ਵੱਡੇ ਖੁਲਾਸੇ ਹੋਣ ਦੀ ਆਸ ਪਰਗਟਾਈ ਹੈ।
ਜ਼ਿਕਰਯੋਗ ਹੈ ਕਿ ਉਪਰੋਕਤ ਦੋਸ਼ੀਆਂ ਨੇ ਬੀਤੇ ਦਿਨੀਂ ਟਾਂਡਾ ਪੁਲਸ ਵਲੋਂ ਲਗਾਏ ਗਏ ਨਾਕੇ ਤੇ ਵੀ ਫਾਇਰਿੰਗ ਕੀਤੀ ਸੀ ਜਿਸ ਦੇ ਚਲਦਿਆਂ ਟਾਂਡਾ ਪੁਲਸ ਨੇ ਮੁਕਾਬਲੇ ੳਉਪਰੰਤ ੳਉਕਤ ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇਮੋਟਰਸਾਈਕਲ ਚੋਰ ਗਿਰੋਹ ਦਾ ਮੈਂਬਰ 3 ਬਾਈਕਾਂ ਸਣੇ ਕਾਬੂ
NEXT STORY