Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    1:57:52 PM

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • state of emergency

    50 ਜ਼ਿਲ੍ਹਿਆਂ 'ਚ State Of Emergency ! ਬੈਂਕਾਕ...

  • punjab incident mother and daughter

    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ...

  • negligence in handing over sacred saroops in canada

    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕਈ ਅਪਰਾਧਾਂ ਵਿੱਚ ਸ਼ਾਮਲ ਦੋ ਲੁਟੇਰਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

DOABA News Punjabi(ਦੋਆਬਾ)

ਕਈ ਅਪਰਾਧਾਂ ਵਿੱਚ ਸ਼ਾਮਲ ਦੋ ਲੁਟੇਰਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Shivani Attri,
  • Updated: 05 Feb, 2025 01:50 PM
Jalandhar
police arrested two robbers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਬਸਤੀ ਬਾਵਾ ਖੇਲ ਦੇ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੂਜਾ ਮਹੰਤ ਵਾਸੀ ਗਲੀ ਨੰਬਰ 12, ਰਾਜਨ ਨਗਰ, ਬਸਤੀ ਬਾਵਾ ਖੇਲ ਜਲੰਧਰ ਦੇ ਬਿਆਨਾਂ 'ਤੇ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਮੁਕੱਦਮਾ ਨੰਬਰ 19 ਮਿਤੀ 1 ਫਰਵਰੀ 2025 ਅਧੀਨ 304 (2), 3(5) ਬੀ. ਐੱਨ. ਐੱਸ. ਤਹਿਤ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਘਰ ਦੇ ਬਾਹਰੋਂ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਉਸ ਦਾ ਪਰਸ ਖੋਹ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਇੰਦਰਜੀਤ ਸਿੰਘ ਵਾਸੀ ਮੁਹੱਲਾ ਨੰ. 31/56 ਗੁਰੂ ਅਰਜਨ ਨਗਰ ਬਸਤੀ ਮਿੱਠੂ ਜਲੰਧਰ, ਅਤੇ ਸੂਰਜ ਪੁੱਤਰ ਲਖਵੀਰ ਸਿੰਘ ਵਾਸੀ ਮੁਹੱਲਾ ਨੰ. 939 ਗੁਰੂ ਅਰਜਨ ਨਗਰ ਬਸਤੀ ਮਿੱਠੂ ਜਲੰਧਰ ਵਜੋਂ ਕੀਤੀ।

ਇਹ ਵੀ ਪੜ੍ਹੋ : ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨੂੰ ਮੌਤ ਨੇ ਪਾ ਲਿਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮਨੁੱਖੀ ਖੁਫੀਆ ਜਾਣਕਾਰੀ ਅਤੇ ਤਕਨੀਕੀ ਸਹਾਇਤਾ ਦੇ ਆਧਾਰ 'ਤੇ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੋਲੋਂ ਇਕ ਮੋਟਰਸਾਈਕਲ, ਇਕ ਰੈੱਡਮੀ ਮੋਬਾਈਲ ਫ਼ੋਨ, ਇਕ ਜੋੜੀ ਸੋਨੇ ਦੀਆਂ ਵਾਲੀਆਂ, ਨਕਲੀ ਚੂੜੀਆਂ, ਚਾਂਦੀ ਦੀਆਂ ਮੁੰਦਰੀਆਂ ਅਤੇ ਬਿਛੂਆ ਬਰਾਮਦ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੈ ਤਾਂ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
 

ਇਹ ਵੀ ਪੜ੍ਹੋ : ਪੰਜਾਬ 'ਚ ਮਾਂ ਬਣੀ ਹੈਵਾਨ, ਪਤੀ ਨਾਲ ਤਲਾਕ ਮਗਰੋਂ 7 ਸਾਲਾ ਬੱਚੀ ਨਾਲ ਮਾਂ ਨੇ ਜੋ ਕੀਤਾ ਸੁਣ ਪਸੀਜ ਜਾਵੇਗਾ ਦਿਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Police arrested
  • two robbers
  • ਅਪਰਾਧ
  • ਗ੍ਰਿਫ਼ਤਾਰ 
  • ਲੁਟੇਰੇ

ਚੋਰੀਸ਼ੁਦਾ ਮੋਟਰਸਾਈਕਲ ਸਣੇ 1 ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • australia adds jack edwards to squad for odi series against south africa
    AUS ਨੇ ਦੱ. ਅਫਰੀਕਾ ਵਿਰੁੱਧ ਵਨਡੇ ਸੀਰੀਜ਼ ਲਈ ਜੈਕ ਐਡਵਰਡਸ ਨੂੰ ਟੀਮ ਵਿੱਚ ਕੀਤਾ ਸ਼ਾਮਲ
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • punjab police sho arrested
    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਦੰਗ
  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • pandit hostage 1 lakh rupees ransom
    ਇੱਛਾ ਪੂਰੀ ਨਾ ਹੋਣ 'ਤੇ ਪੰਡਿਤ ਨੂੰ ਬਣਾਇਆ ਬੰਧਕ, 1 ਲੱਖ ਰੁਪਏ ਦੀ ਮੰਗੀ ਫਿਰੌਤੀ, ਦੋ ਗ੍ਰਿਫ਼ਤਾਰ
  • miscreants arriving in two vehicles abducted a young man
    ਦੋ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਬਦਲੇ 'ਚ ਮੰਗੀ ਫਿਰੌਤੀ
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
Trending
Ek Nazar
liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab powercom strict action major action taken against these consumers
      ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
    • farmer dies of electrocution
      ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
    • kathgarh police arrest 3 for betting  case registered
      ਕਾਠਗੜ੍ਹ ਪੁਲਸ ਵੱਲੋਂ ਦੜਾ ਸੱਟਾ ਲਗਾਉਂਦੇ 3 ਕਾਬੂ, ਮਾਮਲਾ ਦਰਜ
    • possibility of heavy rain and storms in punjab for two days
      ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
    • video of youths firing shots in jalandhar goes viral  police arrest
      ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
    • clash in jalandhar  boy attacked with kirpans
      ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
    • shri sidh baba sodal mela jalandhar
      'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
    • punjab governor gulab chand kataria paid obeisance at shri sidh baba sodal
      ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
    • jalandhar police  s statement regarding viral video asi embroiled in controversy
      ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
    • major decision by the punjab school education department
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +