Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    10:37:59 AM

  • american visas

    ਅਮਰੀਕਾ ਜਾਣ ਦਾ ਕ੍ਰੇਜ਼ ! 95,00,000 ਦੇ ਕੇ ਵੀ...

  • important news for motorists passing through these toll plazas in punjab

    ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ...

  • indian stock market

    ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ...

  • new orders for schools amid summer vacations

    ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਚੋਰੀ ਦਾ ਸਾਮਾਨ ਖਰੀਦਣ ਵਾਲਾ ਪੁਲਸ ਹਿਰਾਸਤ 'ਚੋਂ ਝਕਾਨੀ ਦੇ ਕੇ ਹੋਇਆ ਨੌ ਦੋ ਗਿਆਰਾਂ

DOABA News Punjabi(ਦੋਆਬਾ)

ਚੋਰੀ ਦਾ ਸਾਮਾਨ ਖਰੀਦਣ ਵਾਲਾ ਪੁਲਸ ਹਿਰਾਸਤ 'ਚੋਂ ਝਕਾਨੀ ਦੇ ਕੇ ਹੋਇਆ ਨੌ ਦੋ ਗਿਆਰਾਂ

  • Edited By Shivani Attri,
  • Updated: 14 Aug, 2019 05:27 PM
Jalandhar
police custody  youth  absconding
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖਾਸ (ਮਨਜੀਤ)— ਲੋਹੀਆਂ ਥਾਣੇ ਦੇ ਪੁਲਸ ਮੁਲਾਜ਼ਮਾਂ ਕੋਲੋਂ ਬੀਤੇ ਦਿਨ ਇਕ ਕਾਬੂ ਕੀਤਾ ਨੌਜਵਾਨ ਝਕਾਨੀ ਦੇ ਕੇ ਨੌ ਦੋ ਗਿਆਰਾਂ ਹੋ ਗਿਆ। ਜਾਣਕਾਰੀ ਮੁਤਾਬਕ ਪਿੰਡ ਯੂਸਫਪੁਰ ਦਾਰੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ 2 ਵਾਰ ਚੋਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਮਿਡ-ਡੇਅ-ਮੀਲ ਦੇ ਭਾਂਡੇ ਤੇ ਗੈਸ ਸਿਲੰਡਰ ਸਮੇਤ ਹੋਰ ਸਾਮਾਨ ਚੋਰੀ ਕਰਕੇ ਲੈ ਗਿਆ। ਚੋਰ ਨੇ ਚੋਰੀ ਕੀਤਾ ਸਿਲੰਡਰ ਪਿੰਡ ਦੇ ਹੀ ਇਕ ਵਿਅਕਤੀ ਨੂੰ ਵੇਚ ਦਿੱਤਾ, ਜਿਸ ਦੀ ਖਬਰ ਲੋਹੀਆਂ ਪੁਲਸ ਨੂੰ ਮਿਲੀ ਤਾਂ 2 ਪੁਲਸ ਮੁਲਾਜ਼ਮ ਚੋਰੀ ਦੇ ਸਾਮਾਨ ਖਰੀਦਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਪਿੰਡ ਪਹੁੰਚ ਗਏ ਤੇ ਕਾਬੂ ਕਰ ਕੇ ਗੱਡੀ 'ਚ ਬਿਠਾ ਕੇ ਲੋਹੀਆਂ ਵੱਲ ਨੂੰ ਤੁਰ ਪਏ।

ਰਸਤੇ 'ਚ ਪੈਂਦੇ ਇਕ ਪੈਟਰੋਲ ਪੰਪ 'ਤੇ ਜਦੋਂ ਪੁਲਸ ਮੁਲਾਜ਼ਮਾਂ ਨੇ ਤੇਲ ਪਵਾਉਣ ਲਈ ਗੱਡੀ ਰੋਕੀ ਤਾਂ ਕਾਬੂ ਕੀਤਾ ਵਿਅਕਤੀ ਪੁਲਸ ਨੂੰ ਝਕਾਨੀ ਦੇ ਕੇ ਫਰਾਰ ਹੋ ਗਿਆ ਤਾਂ ਪੁਲਸ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ ਮੁਲਜ਼ਮ ਦੀ ਭਾਲ 'ਚ ਇੱਧਰ-ਉੱਧਰ ਦੌੜਨ ਲੱਗੇ ਇੱਥੋਂ ਤੱਕ ਕਿ ਝੋਨੇ ਵਾਲੇ ਖੇਤਾਂ 'ਚ ਵੀ ਮੁਲਜ਼ਮ ਦੀ ਭਾਲ ਕੀਤੀ ਪਰ ਮੁਲਜ਼ਮ ਨਹੀਂ ਮਿਲਿਆ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਪੁਲਸ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁਲਜ਼ਮ ਪੁਲਸ ਦੀ ਮਿਲੀਭੁਗਤ ਨਾਲ ਹੀ ਫਰਾਰ ਹੋ ਸਕਦਾ ਹੈ। ਇਸ ਬਾਰੇ ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਮੁਲਜ਼ਮ ਨੂੰ ਜਲਦ ਕਾਬੂ ਕਰ ਲਵੇਗੀ। ਜਦਕਿ ਖਬਰ ਲਿਖੇ ਜਾਣ ਤੱਕ ਮੁਲਜ਼ਮ ਪੁਲਸ ਹਿਰਾਸਤ 'ਚੋਂ ਬਾਹਰ ਹੀ ਸੀ।

  • Police custody
  • youth
  • absconding
  • ਪੁਲਸ ਹਿਰਾਸਤ
  • ਨੌਜਵਾਨ
  • ਫਰਾਰ

ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਸਰਗਨਾ ਗ੍ਰਿਫਤਾਰ

NEXT STORY

Stories You May Like

  • phagwara police get big success
    ਫਗਵਾੜਾ ਪੁਲਸ ਦਾ ਚੋਰਾਂ 'ਤੇ ਵੱਡਾ ਐਕਸ਼ਨ: 5 ਮੁਲਜ਼ਮ ਗ੍ਰਿਫ਼ਤਾਰ, LCD ਤੇ AC ਕੰਪ੍ਰੈਸਰ ਸਣੇ ਚੋਰੀ ਦਾ ਸਾਮਾਨ ਬਰਾਮਦ
  • traffic police returns stolen motorcycle to owner
    ਟ੍ਰੈਫਿਕ ਪੁਲਸ ਨੇ ਚੋਰੀ ਹੋਇਆ ਮੋਟਰਸਾਈਕਲ ਮਾਲਕ ਦੇ ਹਵਾਲੇ ਕੀਤਾ
  • case registered for stealing and selling household goods and jewelry
    ਘਰ ਦਾ ਸਾਮਾਨ ਤੇ ਗਹਿਣੇ ਚੋਰੀ ਕਰਕੇ ਵੇਚਣ ਦੇ ਦੋਸ਼ ’ਚ ਪਤੀ ਸਣੇ 4 ਖਿਲਾਫ਼ ਕੇਸ ਦਰਜ
  • thieves stole motors parked in the fields of 4 farmers
    ਖੇਤਾਂ ’ਚੋਂ ਮੋਟਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ, 4 ਕਿਸਾਨਾਂ ਦੀਆਂ ਮੋਟਰਾਂ ਕੀਤੀਆਂ ਚੋਰੀ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • thieves took away gold and silver ornaments
    ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਚੋਰ
  • police arrest 3 thieves
    ਪੁਲਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਚੋਰੀ ਦੇ ਇੰਨਵੈਟਰ ਤੇ 6 ਮੋਬਾਈਲਾਂ ਸਮੇਤ ਹੋਰ ਸਾਮਾਨ ਬਰਾਮਦ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
Trending
Ek Nazar
drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • ips satinder singh becomes the new cp of jalandhar
      ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
    • laborer clashes with robbers who came to rob cigarette butt
      ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
    • bitumen plant wreaks havoc in darvesh village
      ਦਰਵੇਸ਼ ਪਿੰਡ 'ਚ ਲੁੱਕ ਪਲਾਂਟ ਨੇ ਮਚਾਈ ਤਬਾਹੀ: ਜ਼ਹਿਰੀਲੇ ਧੂੰਏਂ ਤੋਂ ਅੱਕੇ...
    • man commits suicide by hanging himself due to distress
      ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕਸ਼ੀ
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • big administrative reshuffle in punjab 11 ias officers transferred
      ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
    • punjab weather raining imd yellow alert
      ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
    • a person addicted to drinking committed suicide
      ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • man dead on raod accident
      ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +