Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    1:48:40 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਪੁਲਸ ਨੇ ਪਬਲਿਕ ਦੇ ਗੁੰਮ ਹੋਏ ਲੱਖਾਂ ਰੁਪਏ ਦੇ 138 ਮੋਬਾਇਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

DOABA News Punjabi(ਦੋਆਬਾ)

ਪੁਲਸ ਨੇ ਪਬਲਿਕ ਦੇ ਗੁੰਮ ਹੋਏ ਲੱਖਾਂ ਰੁਪਏ ਦੇ 138 ਮੋਬਾਇਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

  • Edited By Shivani Attri,
  • Updated: 20 May, 2026 06:28 PM
Roopnagar-Nawanshahr
police found 138 mobile phones and handed them over to the owners
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜ਼ਿਲ੍ਹਾ ਪੁਲਸ ਨੇ ਕਰੀਬ 20.50 ਲੱਖ ਦੀ ਕੀਮਤ ਦੇ ਗੁਮ ਹੋਏ 138 ਮੋਬਾਇਲ ਫ਼ੋਨ ਤਕਨੀਕੀ ਟੀਮ ਦੀ ਮਦਦ ਨਾਲ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤੇ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਪੁਲਸ ਨੇ 138 ਗੁੰਮ ਹੋਏ ਮੋਬਾਇਲਾਂ ਸਬੰਧੀ ਲੋਕਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਤਕਨੀਕੀ ਟੀਮ ਮਦਦ ਨਾਲ ਇਨ੍ਹਾਂ ਨੂੰ ਲੱਭ ਕੇ ਉਨ੍ਹਾਂ ਦੇ ਮਾਲਕਾਂ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਥਾਣਿਆਂ ਅਤੇ ਸਾਂਝ ਕੇਂਦਰਾਂ ਵਿਚ ਆਮ ਲੋਕਾਂ ਵੱਲੋਂ ਆਪਣੇ ਮੋਬਾਈਲ ਫੋਨਾਂ ਦੇ ਗਾਇਬ ਹੋਣ ਦੀਆਂ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

ਇਹ ਵੀ ਪੜ੍ਹੋ:  ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ

ਉਪਰੋਕਤ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਸ ਵੱਲੋਂ ਟੈਕਨੀਕਲ ਸੈੱਲ ਦੀ ਮਦਦ ਨਾਲ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਪੁਲਸ ਨੂੰ 138 ਮੋਬਾਇਲ ਫ਼ੋਨ ਟਰੇਸ ਕਰਨ ਵਿਚ ਸਫ਼ਲਤਾ ਮਿਲੀ ਸੀ ਅਤੇ ਅੱਜ ਇਨ੍ਹਾਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਹਵਾਲੇ ਕੀਤਾ ਜਾ ਰਿਹਾ ਹੈ।

ਅਪਰਾਧਿਕ ਝਮੇਲੇ ਤੋਂ ਬਚਣ ਲਈ ਜ਼ਰੂਰੀ ਹੈ, ਗੁੰਮ ਹੋਏ ਮੋਬਾਈਲ ਬਾਰੇ ਸ਼ਿਕਾਇਤ ਦਰਜ ਕਰਵਾਉਣਾ
ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਜੇਕਰ ਕੋਈ ਗੁੰਮ ਹੋਇਆ ਮੋਬਾਇਲ ਕਿਸੇ ਅਪਰਾਧੀ ਦੇ ਹੱਥ ਲੱਗ ਜਾਂਦਾ ਹੈ ਤਾਂ ਮੋਬਾਇਲ ਫੋਨ ਦੀ ਦੁਰਵਰਤੋਂ ਹੋ ਸਕਦੀ ਹੈ, ਜਿਸ ਕਾਰਨ ਵਿਅਕਤੀ ਨੂੰ ਕਈ ਵਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਮੋਬਾਇਲ ਫੋਨ ਗੁਆਚਣ ਦੀ ਸੂਰਤ ਵਿੱਚ ਸਿਮ ਬੰਦ ਕਰਵਾਇਆ ਜਾਵੇ, ਤਾਂ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ। ਇਸ ਨਾਲ ਨਾ ਸਿਰਫ਼ ਕਿਸੇ ਵੀ ਸਮੇਂ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ, ਸਗੋਂ ਅਜਿਹੇ ਮੋਬਾਈਲ ਫ਼ੋਨ ਦੇ ਟਰੇਸ ਹੋਣ ’ਤੇ ਅਸਲ ਮਾਲਕ ਦਾ ਪਤਾ ਲੱਗਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ।

ਇਹ ਵੀ ਪੜ੍ਹੋ:  ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...

ਸੀ. ਈ. ਆਈ. ਆਰ. ਪੋਰਟਲ ਗੁੰਮ ਹੋਏ ਫ਼ੋਨਾਂ ਨੂੰ ਲੱਭਣ ਵਿਚ ਹੋ ਸਕਦਾ ਹੈ ਮਦਦਗਾਰ
ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਸੀ. ਈ. ਆਈ. ਆਰ. ਗੁੰਮ ਅਤੇ ਚੋਰੀ ਹੋਏ ਮੋਬਾਇਲ ਉਪਕਰਨਾਂ ਦਾ ਪਤਾ ਲਗਾਉਣ ਲਈ ਦੂਰਸੰਚਾਰ ਵਿਭਾਗ ਦਾ ਇਕ ਨਾਗਰਿਕ-ਕੇਂਦ੍ਰਿਤ ਪੋਰਟਲ ਹੈ। ਇਹ ਸਾਰੇ ਟੈਲੀਕਾਮ ਆਪ੍ਰੇਟਰਾਂ ਦੇ ਨੈੱਟਵਰਕਾਂ ਵਿਚ ਗੁੰਮ ਹੋਏ ਅਤੇ ਚੋਰੀ ਹੋਏ ਮੋਬਾਈਲ ਡਿਵਾਈਜ਼ਾਂ ਨੂੰ ਬਲਾਕ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ ਤਾਂ ਜੋ ਗੁਆਚੀਆਂ ਅਤੇ ਚੋਰੀ ਹੋਈਆਂ ਡਿਵਾਈਜ਼ਾਂ ਦਾ ਭਾਰਤ ਵਿਚ ਵਰਤੋਂ ਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੋਰਟਲ ’ਤੇ ਸ਼ਿਕਾਇਤ ਦਰਜ ਕਰਾਉਣ ਨਾਲ ਅਜਿਹੇ ਚੋਰੀ ਜਾਂ ਗੁੰਮ ਹੋਏ ਮੋਬਾਇਲ ਫ਼ੋਨ ਬਲੈਕ ਲਿਸਟਡ ਖਾਤੇ ’ਚ ਚਲੇ ਜਾਂਦੇ ਹਨ ਅਤੇ ਇਸ ਦੀ ਸੂਚਨਾ ਪੁਲਸ ਤੱਕ ਵੀ ਪਹੁੰਚ ਜਾਂਦੀ ਹੈ, ਜਿਸ ਕਾਰਨ ਗੁੰਮ ਹੋਏ ਜਾਂ ਚੋਰੀ ਹੋਏ ਮੋਬਾਈਲ ਫ਼ੋਨਾਂ ਦੇ ਅਸਲ ਮਾਲਕਾਂ ਦਾ ਪਤਾ ਲੱਗਣ ਦੀ ਸੰਭਾਵਨਾ ਹੈ |

ਇਹ ਵੀ ਪੜ੍ਹੋ:  ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ

ਕੀ ਹੈ ਸੀ. ਈ. ਆਈ. ਆਰ. ਪੋਰਟਲ
ਸੀ. ਈ. ਆਈ. ਆਰ. ਅਸਲ ਵਿਚ ਡੇਟਾ ਦਾ ਇਕ ਵਿਸ਼ਾਲ ਭੰਡਾਰ ਹੈ ਜਿਸ ਵਿਚ ਦੇਸ਼ ਦੇ ਹਰ ਫੋਨ ਬਾਰੇ ਜਾਣਕਾਰੀ ਹੁੰਦੀ ਹੈ। ਇਸ ’ਚ ਫੋਨ ਦੇ ਮਾਡਲ ਤੋਂ ਲੈ ਕੇ ਆਈ. ਐੱਮ. ਈ. ਆਈ. ਨੰਬਰ ਤੱਕ ਅਤੇ ਨੈੱਟਵਰਕ ਤੋਂ ਨਿਰਮਾਤਾ ਤੱਕ ਪੂਰੀ ਜਾਣਕਾਰੀ ਦਰਜ ਕੀਤੀ ਜਾਂਦੀ ਹੈ। ਅੱਜ ਦੇ ਸਮੇਂ ਵਿਚ ਫੋਨ ਚੋਰੀ ਦੇ ਮਾਮਲੇ ਵੱਧ ਰਹੇ ਹਨ। ਚਲਾਕ ਲੋਕ ਚੋਰੀ ਹੋਏ ਫੋਨਾਂ ਵਿਚ ਜਾਅਲੀ ਆਈ. ਐੱਮ. ਈ. ਆਈ. ਨੰਬਰਾਂ ਨੂੰ ਪ੍ਰੋਗਰਾਮ ਕਰ ਕੇ ਉਸਨੂੰ ਵੇਚ ਦਿੰਦੇ ਹਨ ਅਤੇ ਪੁਲਸ ਦੀ ਪਕੜ ਵਿਚ ਨਹੀਂ ਆਉਂਦੇ ਪਰ ਹੁਣ ਭਾਰਤੀ ਦੂਰਸੰਚਾਰ ਵਿਭਾਗ ਨੇ ਸੀ. ਈ. ਆਈ. ਆਰ. ਦੇ ਨਾਮ ’ਤੇ ਇਕ ਵਿਸਤ੍ਰਿਤ ਡੇਟਾਬੇਸ ਤਿਆਰ ਕੀਤਾ ਹੈ, ਜਿਸ ਵਿਚ ਹਰ ਫ਼ੋਨ ਦੀ ਜਾਣਕਾਰੀ ਦਰਜ ਹੈ। ਇਸ ਡੇਟਾਬੇਸ ਦੀ ਮਦਦ ਨਾਲ ਪੁਲਸ ਗੁੰਮ ਹੋਏ ਜਾਂ ਚੋਰੀ ਹੋਏ ਫ਼ੋਨ ਟਰੇਸ ਕਰੇਗੀ।

ਇਹ ਵੀ ਪੜ੍ਹੋ:  ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Police found 138 mobile phones
  • mobile phones
  • handed over owners
  • ਨਵਾਂਸ਼ਹਿਰ ਜ਼ਿਲ੍ਹਾ ਪੁਲਸ
  • ਅਸਲ ਮਾਲਕ
  • ਮੋਬਾਇਲ ਫੋਨ

ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ

NEXT STORY

Stories You May Like

  • major seizure in gurdaspur central jail
    ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29 ਨਸ਼ੀਲੀਆਂ ਗੋਲੀਆਂ ਬਰਾਮਦ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • fearing theft  farmer buried rs 5 lakh in field
    ਚੋਰੀ ਦੇ ਡਰੋਂ ਖੇਤ 'ਚ ਕਿਸਾਨ ਨੇ ਦੱਬ ਦਿੱਤੇ ਸਨ 5 ਲੱਖ ਰੁਪਏ, ਸਿਉਂਕ ਨੇ 'ਮਿਹਨਤ ਦੀ ਕਮਾਈ' ਨੂੰ ਕਰ 'ਤਾ ਬਰਬਾਦ
  • motorola  s amazing phone gets cheaper by rs 6 000
    6,000 ਰੁਪਏ ਸਸਤਾ ਹੋਇਆ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • drugs worth rs 55 80 crore seized
    55.80 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਬੈਂਗਲੁਰੂ ਪੁਲਸ ਨੇ 39 ਲੋਕਾਂ ਕੀਤਾ ਗ੍ਰਿਫਤਾਰ
  • farmer burying lakhs of rupees in the field and forgetting
    ਖੇਤ 'ਚ ਲੱਖਾਂ ਰੁਪਏ ਦੱਬ ਕੇ ਭੁੱਲਿਆ ਕਿਸਾਨ ! ਜਦੋਂ ਕੱਢੇ ਤਾਂ ਦੇਖ ਸਭ ਦੇ ਉੱਡ ਗਏ ਹੋਸ਼
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • police conducts checking operation in view of independence day
    ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • elderly man brutally murdered in jalandhar
      ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
    • fraud case in mukerian
      ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 10 ਲੱਖ ਰੁਪਏ ਦੀ ਧੋਖਾਧੜੀ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • vehicle loaded with gas cylinders stolen
      ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • jalandhar roads dumped garbage
      ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +