Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    5:09:44 PM

  • voting in 4 municipal councils will be held on june 10

    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ...

  • stock market holiday on the occasion of bakrid

    ਬਕਰੀਦ ਦੇ ਮੌਕੇ 'ਤੇ ਕਿਸ ਦਿਨ ਹੈ ਸ਼ੇਅਰ ਬਾਜ਼ਾਰ...

  • india s fastest runner makes first phone call home after 10 9 sprint

    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ

DOABA News Punjabi(ਦੋਆਬਾ)

ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ

  • Edited By Shivani Attri,
  • Updated: 17 Apr, 2026 03:35 PM
Jalandhar
preparations for strict action against corruption in tehbazari branch
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਿਚ ਸਾਹਮਣੇ ਆ ਰਹੀਆਂ ਗੜਬੜੀਆਂ ਅਤੇ ਖੁੱਲ੍ਹੇਆਮ ਚੱਲ ਰਹੇ ਭ੍ਰਿਸ਼ਟਾਚਾਰ ਨੂੰ ਲੈ ਕੇ ਹੁਣ ਮੇਅਰ ਅਤੇ ਕਮਿਸ਼ਨਰ ਸਖ਼ਤ ਰੁਖ਼ ਅਪਣਾਉਂਦੇ ਨਜ਼ਰ ਆ ਰਹੇ ਹਨ। ਸ਼ਹਿਰ ਵਿਚ ਵੱਡੀ ਗਿਣਤੀ ਵਿਚ ਰੇਹੜੀ-ਫੜ੍ਹੀ ਅਤੇ ਖੋਖੇ ਸੰਚਾਲਿਤ ਹੋਣ ਦੇ ਬਾਵਜੂਦ ਨਿਗਮ ਨੂੰ ਉਮੀਦ ਮੁਤਾਬਕ ਰੈਵੇਨਿਊ ਨਹੀਂ ਮਿਲ ਰਿਹਾ, ਜਿਸ ਕਾਰਨ ਸਿਸਟਮ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਅਨੁਮਾਨ ਹੈ ਕਿ ਸ਼ਹਿਰ ਵਿਚ 20 ਹਜ਼ਾਰ ਤੋਂ ਜ਼ਿਆਦਾ ਰੇਹੜੀਆਂ-ਫੜ੍ਹੀਆਂ ਸੰਚਾਲਿਤ ਹੋ ਰਹੀਆਂ ਹਨ, ਜਿਨ੍ਹਾਂ ਤੋਂ ਸਾਲਾਨਾ ਲਗਭਗ 20 ਕਰੋੜ ਰੁਪਏ ਦੀ ਆਮਦਨ ਹੋਣੀ ਚਾਹੀਦੀ ਹੈ ਪਰ ਹਕੀਕਤ ਵਿਚ ਨਿਗਮ ਦੇ ਖਜ਼ਾਨੇ ਵਿਚ 2 ਕਰੋੜ ਰੁਪਏ ਵੀ ਨਹੀਂ ਪਹੁੰਚ ਰਹੇ। ਬਾਕੀ ਰਕਮ ਦੇ ਨਿੱਜੀ ਜੇਬਾਂ ਵਿਚ ਜਾਣ ਦੀ ਚਰਚਾ ਆਮ ਹੈ।

ਇਹ ਵੀ ਪੜ੍ਹੋ:  Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ

ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਾਲ ਹੀ ਵਿਚ ਮੇਅਰ ਵਿਨੀਤ ਧੀਰ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ, ਜਿਸ ਵਿਚ ਸ਼ਹਿਰ ਵਿਚ ਦੋਬਾਰਾ ਸਰਵੇ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਇਸ ਤਹਿਤ ਸੜਕਾਂ ਅਤੇ ਵੱਖ-ਵੱਖ ਇਲਾਕਿਆਂ ਵਿਚ ਲੱਗਣ ਵਾਲੀਆਂ ਰੇਹੜੀਆਂ ਦੀ ਗਿਣਤੀ ਇਕ ਨਿੱਜੀ ਕੰਪਨੀ ਰਾਹੀਂ ਕਰਵਾਈ ਜਾਵੇਗੀ। ਸਰਵੇ ਦਾ ਕੰਮ ਕੁਝ ਮਹੀਨਿਆਂ ਵਿਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਨਿਗਮ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਰਵੇ ਦੇ ਨਾਲ ਹੀ ਰੇਹੜੀ ਸੰਚਾਲਕਾਂ ਤੋਂ ਫ਼ੀਸ ਦੀ ਵਸੂਲੀ ਆਨਲਾਈਨ ਮਾਧਿਅਮ ਨਾਲ ਕੀਤੀ ਜਾਵੇਗੀ ਤਾਂ ਜੋ ਪਾਰਦਰਸ਼ਿਤਾ ਲਿਆਂਦੀ ਜਾ ਸਕੇ। ਜੋ ਲੋਕ ਨਿਰਧਾਰਿਤ ਫ਼ੀਸ ਨਹੀਂ ਦੇਣਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਰੇਹੜੀਆਂ ਜ਼ਬਤ ਕਰਨ ਦੀ ਵੀ ਯੋਜਨਾ ਹੈ।
ਜ਼ਿਕਰਯੋਗ ਹੈ ਕਿ ਕਈ ਸਾਲ ਪਹਿਲਾਂ ਵੀ ਇਕ ਨਿੱਜੀ ਕੰਪਨੀ ਦਾਰਾਸ਼ਾਹ ਵੱਲੋਂ ਸ਼ਹਿਰ ਵਿਚ ਰੇਹੜੀਆਂ ਦਾ ਸਰਵੇ ਕੀਤਾ ਗਿਆ ਸੀ ਪਰ ਉਸ ਰਿਪੋਰਟ ਦਾ ਕੋਈ ਖਾਸ ਲਾਭ ਨਹੀਂ ਮਿਲਿਆ। ਉਥੇ ਹੀ ਸਟਰੀਟ ਵੈਂਡਿੰਗ ਜ਼ੋਨ ਬਣਾਉਣ ਦੀ ਯੋਜਨਾ ’ਤੇ ਵੀ ਲੱਖਾਂ ਰੁਪਏ ਖ਼ਰਚ ਹੋਣ ਦੇ ਬਾਵਜੂਦ ਠੋਸ ਨਤੀਜੇ ਸਾਹਮਣੇ ਨਹੀਂ ਆ ਸਕੇ।

ਇਹ ਵੀ ਪੜ੍ਹੋ:  "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ

ਤਹਿਬਾਜ਼ਾਰੀ ਬ੍ਰਾਂਚ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਨਾਰਾਜ਼ਗੀ ਵੀ ਸਾਹਮਣੇ ਆਈ ਹੈ। ਹਾਲ ਹੀ ਵਿਚ ਹੋਈ ਇਕ ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਨੇ ਸਾਫ ਕਿਹਾ ਕਿ ਜੇਕਰ ਵਿਭਾਗ ਪੂਰੀ ਆਮਦਨ ਨਹੀਂ ਜੁਟਾ ਪਾ ਰਿਹਾ ਤਾਂ ਇਸ ਨੂੰ ਚਲਾਉਣ ਦਾ ਕੋਈ ਅਰਥ ਹੀ ਨਹੀਂ ਰਹਿ ਜਾਂਦਾ ਕਿਉਂਕਿ ਜਿੰਨੀ ਆਮਦਨ ਹੁੰਦੀ ਹੈ, ਉਸ ਤੋਂ ਜ਼ਿਆਦਾ ਖਰਚ ਕਰਮਚਾਰੀਆਂ ਦੀ ਤਨਖ਼ਾਹ ’ਤੇ ਹੋ ਰਿਹਾ ਹੈ। ਹੁਣ ਨਗਰ ਨਿਗਮ ਜਲਦ ਹੀ ਨਵੇਂ ਸਰਵੇ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਤਿਆਰੀ ਵਿਚ ਹੈ। ਪ੍ਰਸ਼ਾਸਨ ਨੂੰ ਉਮੀਦ ਹੈ ਕਿ ਇਸ ਵਾਰ ਸਖ਼ਤੀ ਅਤੇ ਪਾਰਦਰਸ਼ਿਤਾ ਰਾਹੀਂ ਰੈਵੇਨਿਊ ਵਿਚ ਸੁਧਾਰ ਲਿਆਂਦਾ ਜਾ ਸਕੇਗਾ।

ਇਹ ਵੀ ਪੜ੍ਹੋ: ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tehbazari branch
  • jalandhar municipal corporation
  • ਜਲੰਧਰ ਨਗਰ ਨਿਗਮ
  • ਤਹਿਬਾਜ਼ਾਰੀ ਬ੍ਰਾਂਚ
  • ਖੁੱਲ੍ਹੇਆਮ ਭ੍ਰਿਸ਼ਟਾਚਾਰ
  • ਸਖ਼ਤੀ ਦੀ ਤਿਆਰੀ

"ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ

NEXT STORY

Stories You May Like

  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ ਨੁਕਸਾਨ ਝੱਲ ਚੁੱਕਿਐ ਜਲੰਧਰ ਨਿਗਮ
  • corporation kapurthala and municipal council sultanpur lodhi elections
    ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 237 ਉਮੀਦਵਾਰ ਚੋਣ ਮੈਦਾਨ ’ਚ
  • dinanagar municipal council takes action after high court s stricture
    ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ ਕੁੱਤਿਆਂ ਦੀ ਹੋਵੇਗੀ ਨਸਬੰਦੀ
  • haryana  municipal corporation elections  results  mayor  councilor
    ਨਗਰ ਨਿਗਮ ਚੋਣ ਨਤੀਜੇ: ਮੇਅਰ ਅਤੇ ਕੌਂਸਲਰਾਂ ਦੀ ਕਿਸਮਤ ਦਾ ਫੈਸਲਾ ਅੱਜ, ਵੋਟਾਂ ਦੀ ਗਿਣਤੀ ਜਾਰੀ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼ ਵਿਜੀਲੈਂਸ ਅਫਸਰ ਕੋਲ ਪੁੱਜੀ
  • municipal corporation and council election dates announced in punjab
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
  • municipal corporation and council election dates announced in punjab
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
  • congress releases list of 50 candidates
    ਮੋਹਾਲੀ ਨਗਰ ਨਿਗਮ ਚੋਣਾਂ 2026 : ਕਾਂਗਰਸ ਨੇ 49 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
Trending
Ek Nazar
never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • cheated of rs 3 lakh on the pretext of sending it to jordan
      ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
    • big incident in banga
      ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
    • changed timings of government offices
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
    • change in the timings of sewa kendras
      ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ ਸਮੇਂ 'ਚ ਹੋ ਗਿਆ ਬਦਲਾਅ
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
    • punjab weather changes heat wave thunderstorm yellow alert issue
      ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
    • tuesday and wednesday will be government holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
    • municipal corporation elections to be held in punjab on tuesday
      ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
    • jalandhar administration ready for municipal council panchayat elections
      ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
    • 4 businessmen of punjab received threat from gangsters
      ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +