Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:09:44 PM

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ ਪਰ ਆਉਂਦੇ 2 ਕਰੋੜ ਵੀ ਨਹੀਂ

DOABA News Punjabi(ਦੋਆਬਾ)

ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ ਪਰ ਆਉਂਦੇ 2 ਕਰੋੜ ਵੀ ਨਹੀਂ

  • Edited By Shivani Attri,
  • Updated: 10 Apr, 2026 06:08 PM
Jalandhar
private recovery going on in the marketing department
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਨਗਰ ਨਿਗਮ ਜਲੰਧਰ ਦੇ ਤਹਿਬਾਜ਼ਾਰੀ ਵਿਭਾਗ ਵਿਚ ਚੱਲ ਰਹੀ ਪ੍ਰਾਈਵੇਟ ਵਸੂਲੀ ’ਤੇ ਜਨ-ਪ੍ਰਤੀਨਿਧੀ ਕਾਫ਼ੀ ਫਿਕਰਮੰਦ ਦਿਸੇ। ਉਨ੍ਹਾਂ ਦਾ ਕਹਿਣਾ ਸੀ ਕਿ ਪੂਰੇ ਸ਼ਹਿਰ ਵਿਚੋਂ ਲਗਭਗ 24 ਕਰੋੜ ਰੁਪਏ ਤਹਿਬਾਜ਼ਾਰੀ ਫ਼ੀਸ ਆਉਣੀ ਚਾਹੀਦੀ ਹੈ ਪਰ ਸਾਲ ਦੇ 2 ਕਰੋੜ ਵੀ ਨਹੀਂ ਆਉਂਦੇ।
ਇਸੇ ਮੁੱਦੇ ਨੂੰ ਲੈ ਕੇ ਨਗਰ ਨਿਗਮ ਵਿਚ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਮੇਅਰ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਅਤੇ ਸਬੰਧਤ ਵਿਭਾਗੀ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਇਹੀ ਸਵਾਲ ਉੱਠਿਆ ਕਿ ਜਦੋਂ ਸ਼ਹਿਰ ਵਿਚ ਇੰਨੀ ਵੱਡੀ ਗਿਣਤੀ ਵਿਚ ਰੇਹੜੀਆਂ ਲੱਗਦੀਆਂ ਹਨ, ਤਾਂ ਵਸੂਲੀ ਇੰਨੀ ਘੱਟ ਕਿਉਂ ਹੋ ਰਹੀ ਹੈ। ਹਾਲਾਂਕਿ ਇਸ ਸਬੰਧੀ ਕੋਈ ਵੀ ਅਧਿਕਾਰੀ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ।

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ

ਜਨ-ਪ੍ਰਤੀਨਿਧੀਆਂ ਦਾ ਕਹਿਣਾ ਸੀ ਕਿ ਜੇਕਰ ਹਰ ਰੇਹੜੀ, ਫੜ੍ਹੀ ਅਤੇ ਖੋਖੇ ਤੋਂ ਸਿਰਫ਼ 1000 ਰੁਪਏ ਮਹੀਨਾਵਾਰ ਫ਼ੀਸ ਵਸੂਲੀ ਜਾਵੇ ਤਾਂ ਨਗਰ ਨਿਗਮ ਨੂੰ ਹਰ ਮਹੀਨੇ ਕਰੀਬ 2 ਕਰੋੜ ਰੁਪਏ ਅਤੇ ਸਾਲਾਨਾ ਲਗਭਗ 24 ਕਰੋੜ ਰੁਪਏ ਦੀ ਆਮਦਨ ਹੋ ਸਕਦੀ ਹੈ। ਇਸ ਦੇ ਉਲਟ, ਹਾਲ ਹੀ ਵਿਚ ਖ਼ਤਮ ਹੋਏ ਵਿੱਤੀ ਸਾਲ ਵਿਚ ਤਹਿਬਾਜ਼ਾਰੀ ਵਿਭਾਗ ਪੂਰੇ ਸਾਲ ਵਿਚ ਸ਼ਹਿਰ ਵਿਚੋਂ 2 ਕਰੋੜ ਰੁਪਏ ਦੀ ਵਸੂਲੀ ਵੀ ਨਹੀਂ ਕਰ ਸਕਿਆ। ਇਸ ਤਰ੍ਹਾਂ ਲਗਭਗ 22 ਕਰੋੜ ਰੁਪਏ ਦੀ ਸੰਭਾਵਿਤ ਆਮਦਨ ਦਾ ਕੋਈ ਸਪੱਸ਼ਟ ਹਿਸਾਬ ਸਾਹਮਣੇ ਨਹੀਂ ਆ ਸਕਿਆ, ਜਿਸ ਨਾਲ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

ਮੀਟਿੰਗ ਦੌਰਾਨ ਮੇਅਰ ਵਨੀਤ ਧੀਰ ਨੇ ਸਪੱਸ਼ਟ ਸ਼ਬਦਾਂ ਵਿਚ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਨਿਗਮ ਦਾ ਸਟਾਫ਼ ਜਾਣਬੁੱਝ ਕੇ ਰੇਹੜੀਆਂ ’ਤੇ ਕਿਊ. ਆਰ. ਨੰਬਰ ਪਲੇਟਾਂ ਲਾਉਣ ਵਿਚ ਢਿੱਲ ਵਰਤ ਰਿਹਾ ਹੈ, ਜਿਸ ਨਾਲ ਨਿੱਜੀ ਪੱਧਰ ’ਤੇ ਵਸੂਲੀ ਦਾ ਰਾਹ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਵਸਥਾ ਪਾਰਦਰਸ਼ੀ ਹੋ ਜਾਵੇ ਤਾਂ ਨਿਗਮ ਦੀ ਆਮਦਨ ਵਿਚ ਕਈ ਗੁਣਾ ਵਾਧਾ ਸੰਭਵ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਮੇਅਰ ਨੇ ਤਹਿਬਾਜ਼ਾਰੀ ਵਸੂਲੀ ਪ੍ਰਕਿਰਿਆ ਨੂੰ ਪ੍ਰਾਈਵੇਟ ਏਜੰਸੀ ਰਾਹੀਂ ਚਲਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਤਹਿਤ ਜਲਦ ਟੈਂਡਰ ਜਾਰੀ ਕੀਤਾ ਜਾਵੇਗਾ, ਜਿਸ ਵਿਚ ਚੁਣੀ ਗਈ ਏਜੰਸੀ ਰੇਹੜੀਆਂ ’ਤੇ ਕਿਊ.ਆਰ./ਯੂ. ਆਈ. ਡੀ. ਨੰਬਰ ਪਲੇਟਾਂ ਲਾਵੇਗੀ ਅਤੇ ਫ਼ੀਸ ਦੀ ਵਸੂਲੀ ਯਕੀਨੀ ਬਣਾਏਗੀ, ਜਦਕਿ ਨਿਗਮ ਦਾ ਸਟਾਫ਼ ਸਿਰਫ਼ ਨਿਗਰਾਨੀ ਦੀ ਭੂਮਿਕਾ ਨਿਭਾਏਗਾ।

ਮੀਟਿੰਗ ਵਿਚ ਇਹ ਵੀ ਸਾਹਮਣੇ ਆਇਆ ਕਿ ਹੁਣ ਤੱਕ ਨਿਗਮ ਸਟਾਫ਼ ਨੇ ਪੂਰੇ ਸ਼ਹਿਰ ਵਿਚ ਸਿਰਫ਼ 4400 ਰੇਹੜੀਆਂ ’ਤੇ ਹੀ ਨੰਬਰ ਪਲੇਟਾਂ ਲਾਈਆਂ ਹਨ, ਜਦਕਿ ਸਰਵੇ ਅਨੁਸਾਰ ਇਨ੍ਹਾਂ ਦੀ ਗਿਣਤੀ 12 ਹਜ਼ਾਰ ਤੋਂ ਵੱਧ ਹੈ। ਮੇਅਰ ਨੇ ਇਸ ’ਤੇ ਵੀ ਸਵਾਲ ਉਠਾਇਆ ਕਿ ਜੇਕਰ 4400 ਰੇਹੜੀਆਂ ਤੋਂ ਹੀ ਪ੍ਰਤੀ ਮਹੀਨਾ 1000 ਰੁਪਏ ਵਸੂਲੇ ਜਾਣ ਤਾਂ ਸਾਲਾਨਾ 5 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਬਣਦੀ ਹੈ, ਫਿਰ ਵੀ ਕੁੱਲ ਵਸੂਲੀ 2 ਕਰੋੜ ਤੱਕ ਸੀਮਤ ਕਿਉਂ ਰਹੀ। ਉੱਥੇ ਹੀ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨੇ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜਦੋਂ ਤਹਿਬਾਜ਼ਾਰੀ ਵਿਭਾਗ ਆਮਦਨ ਵਧਾਉਣ ਵਿਚ ਪੂਰੀ ਤਰ੍ਹਾਂ ਫੇਲ ਸਾਬਤ ਹੋ ਰਿਹਾ ਹੈ, ਤਾਂ ਇਸ ਵਿਭਾਗ ਨੂੰ ਹੀ ਭੰਗ ਕਰ ਦੇਣ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਵਿਵਸਥਾ ਵਿਚ ਸੁਧਾਰ ਲਿਆਂਦਾ ਜਾ ਸਕੇ ਅਤੇ ਰੇਹੜੀ ਸੰਚਾਲਕਾਂ ਨੂੰ ਵੀ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਮਹਾਵੀਰ ਮਾਰਗ ਅਤੇ ਸਰਕਟ ਹਾਊਸ ਰੋਡ ’ਤੇ ਹੁਣ ਕੋਈ ਰੇਹੜੀ ਨਹੀਂ ਲੱਗੇਗੀ
ਮੀਟਿੰਗ ਦੌਰਾਨ ਸ਼ਹਿਰ ਦੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਵੀ ਕਈ ਅਹਿਮ ਫੈਸਲੇ ਲਏ ਗਏ। ਫੈਸਲਾ ਲਿਆ ਗਿਆ ਕਿ ਮਹਾਵੀਰ ਮਾਰਗ, ਸੰਵਿਧਾਨ ਚੌਕ (ਬੀ. ਐੱਮ. ਸੀ.) ਤੋਂ ਨਾਮਦੇਵ ਚੌਕ, ਨਾਮਦੇਵ ਚੌਕ ਤੋਂ ਸਕਾਈਲਾਰਕ ਚੌਕ ਅਤੇ ਸਰਕਟ ਹਾਊਸ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਰੇਹੜੀ ਮੁਕਤ ਕੀਤਾ ਗਿਆ ਹੈ, ਤਾਂ ਜੋ ਮੁੱਖ ਸੜਕਾਂ ’ਤੇ ਆਵਾਜਾਈ ਵਿਚ ਕੋਈ ਰੁਕਾਵਟ ਨਾ ਆਵੇ। ਅਜਿਹੇ ਵਿਚ ਹੁਣ ਇਸ ਇਲਾਕੇ ਵਿਚ ਕੋਈ ਰੇਹੜੀ ਨਹੀਂ ਲੱਗੇਗੀ।

ਕੁੱਲ੍ਹ ਮਿਲਾ ਕੇ ਸਿੱਟਾ ਇਹ ਨਿਕਲਿਆ ਕਿ ਤਹਿਬਾਜ਼ਾਰੀ ਵਿਭਾਗ ਵਿਚ ਸਾਲਾਂ ਤੋਂ ਜੰਮੇ ਸਟਾਫ਼, ਕਮਜ਼ੋਰ ਨਿਗਰਾਨੀ ਵਿਵਸਥਾ ਅਤੇ ਕਥਿਤ ਮਿਲੀਭੁਗਤ ਕਾਰਨ ਨਿਗਮ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਜਨ-ਪ੍ਰਤੀਨਿਧੀਆਂ ਨੇ ਇਸ ਸਥਿਤੀ ’ਤੇ ਚਿੰਤਾ ਜਤਾਉਂਦੇ ਹੋਏ ਸਪੱਸ਼ਟ ਕੀਤਾ ਕਿ ਜੇਕਰ ਜਲਦ ਸੁਧਾਰ ਨਹੀਂ ਹੋਇਆ ਤਾਂ ਸਖ਼ਤ ਪ੍ਰਸ਼ਾਸਨਿਕ ਕਦਮ ਚੁੱਕੇ ਜਾਣਗੇ। ਹੁਣ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਮੇਅਰ ਵੱਲੋਂ ਚੁੱਕੇ ਗਏ ਕਦਮ ਅਸਲ ਵਿਚ ਨਿਗਮ ਦੀ ਆਮਦਨ ਵਧਾਉਣ ਵਿਚ ਕਿੰਨੇ ਕਾਰਗਰ ਸਾਬਤ ਹੁੰਦੇ ਹਨ।

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Private recovery
  • marketing department
  • ਤਹਿਬਾਜ਼ਾਰੀ ਵਿਭਾਗ
  • ਪ੍ਰਾਈਵੇਟ ਵਸੂਲੀ
  • ਜਨ ਪ੍ਰਤੀਨਿਧੀ

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ ਆਈਫੋਨ ਕੀਤਾ ਚੋਰੀ

NEXT STORY

Stories You May Like

  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ, ਖ਼ਜ਼ਾਨੇ ਨੂੰ 18 ਕਰੋੜ ਦਾ ਰਗੜਾ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
  • case registered against man who demanded rs 2 crore ransom from liquor traders
    ਲਾਰੈਂਸ ਗਰੁੱਪ ਦਾ ਮੈਂਬਰ ਦੱਸ ਸ਼ਰਾਬ ਕਾਰੋਬਾਰੀਆਂ ਕੋਲੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ
  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ ਖੋਲ੍ਹੀ ਪੋਲ, ਬਿਨਾਂ ਰਸੀਦ ਵਸੂਲੇ ਜਾ ਰਹੇ...
  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ ਦੀ ਹੋਈ ਤਾਇਨਾਤੀ
  • 500 women cheated of rs 2 crore by creating fake profiles on  dating app
    ‘ਡੇਟਿੰਗ ਐਪ’ ’ਤੇ ਫਰਜ਼ੀ ਪ੍ਰੋਫਾਈਲ ਬਣਾ ਕੇ 500 ਔਰਤਾਂ ਤੋਂ ਠੱਗੇ 2 ਕਰੋੜ ਰੁਪਏ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • passengers worried due to train delays in scorching heat
      ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
    • isi based spy network exposed two accused arrested
      ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ...
    • isi linked spy network exposed in punjab
      ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • major incident near hotel club cabana in jalandhar
      ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • fraud of lakhs of rupees committed by preparing fake documents
      ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ...
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +