Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    7:51:44 PM

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਦੀ ਜਾਇਦਾਦ ਸੀਲ ਤਾਂ ਹੋਵੇਗੀ ਹੀ, ਵਾਟਰ ਕੁਨੈਕਸ਼ਨ ਵੀ ਜਾਣਗੇ ਕੱਟੇ

DOABA News Punjabi(ਦੋਆਬਾ)

ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਦੀ ਜਾਇਦਾਦ ਸੀਲ ਤਾਂ ਹੋਵੇਗੀ ਹੀ, ਵਾਟਰ ਕੁਨੈਕਸ਼ਨ ਵੀ ਜਾਣਗੇ ਕੱਟੇ

  • Edited By Shivani Attri,
  • Updated: 30 Jul, 2020 04:15 PM
Jalandhar
property tax  water connection
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)— ਪੰਜਾਬ ਸਰਕਾਰ ਨੇ ਸ਼ਹਿਰੀਆਂ ਨੂੰ ਰਾਹਤ ਦਿੰਦੇ ਹੋਏ ਪਿਛਲੇ ਸਾਲਾਂ ਦਾ ਪ੍ਰਾਪਰਟੀ ਟੈਕਸ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਦੇ ਜਮ੍ਹਾ ਕਰਵਾਉਣ ਲਈ ਜੋ ਵਨ ਟਾਈਮ ਸੈਟਲਮੈਂਟ ਸਕੀਮ ਐਲਾਨ ਕਰ ਰੱਖੀ ਹੈ, ਉਸ ਦੀ ਮਿਆਦ 31 ਜੁਲਾਈ ਨੂੰ ਸਮਾਪਤ ਹੋ ਰਹੀ ਹੈ। ਨਿਗਮ ਕਮਿਸ਼ਨਰ ਕਰਣੇਸ਼ ਸ਼ਰਮਾ ਨੇ ਬੁੱਧਵਾਰ ਪ੍ਰਾਪਰਟੀ ਟੈਕਸ ਬ੍ਰਾਂਚ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਤੱਕ ਪਿਛਲਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਦੇਣ, ਨਹੀ ਤਾਂ ਉਨ੍ਹਾਂ ਦੇ ਕੰਪਲੈਕਸ ਨੂੰ ਸੀਲ ਤਾਂ ਲੱਗੇਗੀ ਹੀ, ਉਨ੍ਹਾਂ ਦੇ ਵਾਟਰ ਕੁਨੈਕਸ਼ਨ ਵੀ ਕੱਟੇ ਜਾਣਗੇ।

ਇਹ ਵੀ ਪੜ੍ਹੋ: ਰੂਪਨਗਰ: ਵੱਡੀ ਵਾਰਦਾਤ ਕਰਨ ਦੀ ਤਿਆਰੀ 'ਚ ਸੀ ਲੁਟੇਰਾ ਗਿਰੋਹ, ਮਾਰੂ ਹਥਿਆਰਾਂ ਸਣੇ ਗ੍ਰਿਫ਼ਤਾਰ

ਇਸ ਸਬੰਧੀ ਅਧਿਕਾਰੀਆਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਪਤਾ ਲੱਗਾ ਹੈ ਕਿ ਪ੍ਰਾਪਰਟੀ ਟੈਕਸ ਮਹਿਕਮਾ ਇਨ੍ਹਾਂ ਲੋਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਜਾ ਰਿਹਾ ਹੈ, ਜਿਨ੍ਹਾਂ ਨੇ ਜਾਣਬੁੱਝ ਕੇ ਘੱਟ ਪ੍ਰਾਪਰਟੀ ਟੈਕਸ ਭਰਿਆ। ਅਜਿਹੀ ਪ੍ਰਾਪਰਟੀ ਦੇ ਕਿਰਾਏਨਾਮੇ ਅਤੇ ਲੀਜ਼ ਡਾਕੂਮੈਂਟ ਆਦਿ ਦੀ ਵੀ ਜਾਂਚ ਹੋਵੇਗੀ। ਨਿਗਮ ਕਮਿਸ਼ਨਰ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਕਈ ਲੋਕ ਦਸਤਾਵੇਜ਼ ਵਿਚ ਫੇਰਬਦਲ ਕਰ ਕੇ ਘੱਟ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਰਹੇ ਹਨ। ਅਜਿਹੇ ਮਾਮਲੇ ਜੇਕਰ ਪਕੜ ਵਿਚ ਆਏ ਤਾਂ ਸਖ਼ਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਇਹ ਵੀ ਪੜ੍ਹੋ: ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ

  • Property tax
  • water connection
  • jalandhar
  • ਪ੍ਰਾਪਰਟੀ ਟੈਕਸ
  • ਵਾਟਰ ਕੁਨੈਕਸ਼ਨ

ਰੂਪਨਗਰ: ਵੱਡੀ ਵਾਰਦਾਤ ਕਰਨ ਦੀ ਤਿਆਰੀ 'ਚ ਸੀ ਲੁਟੇਰਾ ਗਿਰੋਹ, ਮਾਰੂ ਹਥਿਆਰਾਂ ਸਣੇ ਗ੍ਰਿਫ਼ਤਾਰ

NEXT STORY

Stories You May Like

  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • rs 10000 cr  tax evasion  fake parties  congress
    ਨਾ ਚੋਣਾਂ, ਨਾ ਵੋਟਾਂ...ਫਿਰ ਵੀ 10,000 ਕਰੋੜ ਦੀ ਟੈਕਸ ਚੋਰੀ! ਕਾਂਗਰਸ ਨੇ ਖੋਲ੍ਹ 'ਤੀ ਪੋਲ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • zodiac sign
    ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
  • petrol and diesel will not be available without a puc
    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1 ਅਕਤੂਬਰ ਤੋਂ ਬਦਲ ਜਾਣਗੇ ਨਿਯਮ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • property transfer
    ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ
  • do not ignore chest pain even by mistake
    ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sgpc member amarjit chawla case
      SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
    • jalandhar 1 year old child goes missing
      ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • two people arrested
      ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
    • young man from dubai made big revelations about aaradhya enterprises
      ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
    • tanda police arrested one person with drug pills
      ਟਾਂਡਾ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +