Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    2:47:17 PM

  • good news for punjab centre s announcement

    ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ...

  • tsunami of police encounters in punjab

    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3...

  • punjabi truck driver arrested

    ਕੈਨੇਡਾ 'ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ...

  • strong protest in bhogpur against cng plant  city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ ਕੇ ਨਿਗਮ ਖ਼ਿਲਾਫ਼ ਕੀਤਾ ਪ੍ਰਦਰਸ਼ਨ

DOABA News Punjabi(ਦੋਆਬਾ)

ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ ਕੇ ਨਿਗਮ ਖ਼ਿਲਾਫ਼ ਕੀਤਾ ਪ੍ਰਦਰਸ਼ਨ

  • Edited By Shivani Attri,
  • Updated: 04 Feb, 2026 01:27 PM
Jalandhar
protest against municipal corporation jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਵਾਰਡ ਨੰਬਰ 60 ਸਥਿਤ ਮਾਤਾ ਸੰਤ ਕੌਰ ਨਗਰ ਅਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੇ ਵਰਿਆਣਾ ਡੰਪ ਕੋਲ ਲਗਾਤਾਰ ਵਧ ਰਹੀ ਗੰਦਗੀ ਅਤੇ ਕੁਪ੍ਰਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਨਗਰ ਨਿਗਮ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕੀਤਾ। ਨਾਰਾਜ਼ ਲੋਕਾਂ ਨੇ ਸ਼ਹਿਰ ’ਚੋਂ ਕੂੜਾ ਲੈ ਕੇ ਆ ਰਹੇ ਟਿੱਪਰਾਂ ਅਤੇ ਟਰਾਲੀਆਂ ਨੂੰ ਰਸਤੇ ’ਚ ਰੋਕ ਦਿੱਤਾ ਅਤੇ ਗੰਦੇ ਨਾਲੇ ਉੱਪਰ ਟੈਂਟ ਲਗਾ ਕੇ ਰਸਤਾ ਜਾਮ ਕਰ ਦਿੱਤਾ। ਕਈ ਘੰਟਿਆਂ ਤੱਕ ਕੂੜਾ ਲੈ ਕੇ ਜਾਣ ਦਾ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ।

ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਨਗਰ ਨਿਗਮ ਦੀਆਂ ਗੱਡੀਆਂ ਨਿਰਧਾਰਿਤ ਜਗ੍ਹਾ ’ਤੇ ਕੂੜਾ ਸੁੱਟਣ ਦੀ ਬਜਾਏ ਸੜਕ ਦੇ ਵਿਚਕਾਰ ਹੀ ਕੂੜਾ ਸੁੱਟ ਕੇ ਚਲੀਆਂ ਜਾਂਦੀਆਂ ਹਨ। ਇਸ ਨਾਲ ਇਲਾਕੇ ਦੇ ਲੋਕਾਂ ਦਾ ਆਉਣਾ-ਜਾਣਾ ਬੇਹੱਦ ਮੁਸ਼ਕਿਲ ਹੋ ਜਾਂਦਾ ਹੈ ਅਤੇ ਭਿਆਨਕ ਬਦਬੂ ਫੈਲਦੀ ਹੈ। ਲੋਕਾਂ ਨੇ ਕਿਹਾ ਕਿ ਬਰਸਾਤ ਤੋਂ ਬਾਅਦ ਹਾਲਾਤ ਹੋਰ ਵੀ ਮਾੜੇ ਹੋ ਜਾਂਦੇ ਹਨ, ਜਦੋਂ ਸੜਕ ਚਿੱਕੜ ਅਤੇ ਕੂੜੇ ਨਾਲ ਭਰ ਜਾਂਦੀ ਹੈ। ਇਲਾਕਾ ਨਿਵਾਸੀ ਅਤੇ ਧਰਨੇ ਦੀ ਅਗਵਾਈ ਕਰ ਰਹੇ ਧਰਮਿੰਦਰ ਮਿਸ਼ਰਾ ਨੇ ਦੱਸਿਆ ਕਿ ਇਹ ਸਮੱਸਿਆ ਕਈ ਮਹੀਨਿਆਂ ਤੋਂ ਬਣੀ ਹੋਈ ਹੈ। ਡਰਾਈਵਰ ਡੰਪ ਦੇ ਉੱਪਰ ਤੱਕ ਗੱਡੀ ਲਿਜਾਣ ਦੀ ਬਜਾਏ ਹੇਠਾਂ ਹੀ ਕੂੜਾ ਸੁੱਟ ਦਿੰਦੇ ਹਨ। ਇਸ ਤੋਂ ਬਾਅਦ ਕੋਈ ਸਫ਼ਾਈ ਨਹੀਂ ਹੁੰਦੀ ਅਤੇ ਲੋਕਾਂ ਦੇ ਘਰਾਂ ਤੱਕ ਜਾਣ ਦਾ ਰਸਤਾ ਬੰਦ ਹੋ ਜਾਂਦਾ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਜ਼ਿਆਦਾ ਪ੍ਰੇਸ਼ਾਨੀ ਹੁੰਦੀ ਹੈ।

PunjabKesari

ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ ਦੋਸ਼, PM ਨੂੰ ਲਿਖੀ ਚਿੱਠੀ

ਧਰਨਾ ਸਵੇਰੇ ਕਰੀਬ 10 ਵਜੇ ਸ਼ੁਰੂ ਹੋਇਆ। ਸਥਾਨਕ ਲੋਕਾਂ ਨੇ ਟੈਂਟ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ। ਮੌਕੇ ’ਤੇ ਮੌਜੂਦ ਡਰਾਈਵਰਾਂ ਨੇ ਤੁਰੰਤ ਨਗਰ ਨਿਗਮ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਕਿ ਇਲਾਕੇ ਦੇ ਲੋਕਾਂ ਨੇ ਕੂੜਾ ਸੁੱਟਣ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਸੂਚਨਾ ਮਿਲਦੇ ਹੀ ਨਗਰ ਨਿਗਮ ਅਧਿਕਾਰੀਆਂ ਨੇ ਪੁਲਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ। ਸੀਨੀਅਰ ਪੁਲਸ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਥਾਣਾ ਬਸਤੀ ਬਾਵਾ ਖੇਲ ਦੇ ਐੱਸ.ਐੱਚ.ਓ. ਪੁਲਸ ਪਾਰਟੀ ਸਮੇਤ ਦੁਪਹਿਰ ਕਰੀਬ 12 ਵਜੇ ਮੌਕੇ ’ਤੇ ਪਹੁੰਚੇ। ਉਨ੍ਹਾਂ ਪਹਿਲਾਂ ਹਾਲਾਤ ਦਾ ਜਾਇਜ਼ਾ ਲਿਆ ਅਤੇ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ।

PunjabKesari

ਕੁਝ ਹੀ ਦੇਰ ਬਾਅਦ ਨਗਰ ਨਿਗਮ ਦੇ ਇੰਸਪੈਕਟਰ ਦਿਨੇਸ਼ ਕੁਮਾਰ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ ਵੀ ਪਹੁੰਚੀ। ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੜਕ ’ਤੇ ਪਿਆ ਕੂੜਾ ਜਲਦ ਹਟਾਇਆ ਜਾਵੇਗਾ ਅਤੇ ਰਸਤਾ ਪੂਰੀ ਤਰ੍ਹਾਂ ਸਾਫ਼ ਕਰਵਾਇਆ ਜਾਵੇਗਾ। ਅਧਿਕਾਰੀਆਂ ਨੇ ਇਹ ਵੀ ਦਲੀਲ ਦਿੱਤੀ ਕਿ ਬਰਸਾਤ ਕਾਰਨ ਸੜਕ ਦੀ ਹਾਲਤ ਖ਼ਰਾਬ ਹੋ ਜਾਂਦੀ ਹੈ, ਜਿਸ ਕਾਰਨ ਭਾਰੀ ਵਾਹਨਾਂ ਨੂੰ ਉੱਪਰ ਤੱਕ ਲੈ ਜਾਣਾ ਮੁਸ਼ਕਿਲ ਹੋ ਜਾਂਦਾ ਹੈ। ਇਸੇ ਕਰਕੇ ਡਰਾਈਵਰਾਂ ਲਈ ਹੇਠਾਂ ਗੱਡੀ ਖਾਲੀ ਕਰਨਾ ਮਜਬੂਰੀ ਬਣ ਜਾਂਦੀ ਹੈ। ਇਸ ਮੌਕੇ ਰਵੀ ਪਟੇਲ, ਕੁੰਦਨ ਸ਼੍ਰੀਵਾਸਤਵ ਅਤੇ ਪ੍ਰਤਾਪ ਸਮੇਤ ਕਈ ਹੋਰ ਸਥਾਨਕ ਨਿਵਾਸੀਆਂ ਨੇ ਕਿਹਾ ਕਿ ਇਹ ਸਮੱਸਿਆ ਨਵੀਂ ਨਹੀਂ ਹੈ। ਹਰ ਵਾਰ ਇਹੀ ਭਰੋਸਾ ਮਿਲਦਾ ਹੈ ਕਿ ਸਫ਼ਾਈ ਕਰ ਦਿੱਤੀ ਜਾਵੇਗੀ, ਪਰ ਕੁਝ ਦਿਨਾਂ ਬਾਅਦ ਫਿਰ ਉਹੀ ਹਾਲ ਹੋ ਜਾਂਦਾ ਹੈ। ਬਦਬੂ, ਮੱਛਰ ਅਤੇ ਬੀਮਾਰੀਆਂ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

ਧਰਨੇ ਦੌਰਾਨ ਔਰਤਾਂ ਅਤੇ ਬਜ਼ੁਰਗਾਂ ਦੀ ਵੀ ਵੱਡੀ ਸ਼ਮੂਲੀਅਤ ਰਹੀ। ਲੋਕਾਂ ਨੇ ਸਾਫ਼ ਸ਼ਬਦਾਂ ’ਚ ਕਿਹਾ ਕਿ ਜੇਕਰ ਜਲਦ ਸਥਾਈ ਹੱਲ ਨਾ ਕੀਤਾ ਗਿਆ ਤਾਂ ਉਹ ਨਗਰ ਨਿਗਮ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ। ਲੰਬੇ ਸਮੇਂ ਤੱਕ ਚੱਲੀ ਗੱਲਬਾਤ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਸੜਕ ਦੀ ਸਫ਼ਾਈ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਹੌਲੀ-ਹੌਲੀ ਪ੍ਰਦਰਸ਼ਨਕਾਰੀਆਂ ਨੇ ਰਸਤਾ ਖੋਲ੍ਹਣ ’ਤੇ ਸਹਿਮਤੀ ਜਤਾਈ, ਪਰ ਚਿਤਾਵਨੀ ਵੀ ਦਿੱਤੀ ਕਿ ਜੇਕਰ ਦੋਬਾਰਾ ਸੜਕ ’ਤੇ ਕੂੜੇ ਦੇ ਢੇਰ ਲਗਾਏ ਗਏ ਤਾਂ ਅੰਦੋਲਨ ਹੋਰ ਤਿੱਖਾ ਹੋਵੇਗਾ।
 

ਲੋਕਾਂ ਦੀਆਂ ਮੁੱਖ ਸ਼ਿਕਾਇਤਾਂ
* ਕੂੜਾ ਨਿਰਧਾਰਿਤ ਜਗ੍ਹਾ ਤੱਕ ਨਾ ਲਿਜਾ ਕੇ ਸੜਕ ’ਤੇ ਸੁੱਟਿਆ ਜਾਂਦਾ ਹੈ।
* ਬਰਸਾਤ ਤੋਂ ਬਾਅਦ ਸੜਕ ਚਿੱਕੜ ਅਤੇ ਕੂੜੇ ਨਾਲ ਭਰ ਜਾਂਦੀ ਹੈ।
* ਪੈਦਲ ਚੱਲਣਾ ਅਤੇ ਵਾਹਨਾਂ ਦੀ ਆਵਾਜਾਈ ਬੇਹੱਦ ਮੁਸ਼ਕਿਲ।
* ਬਦਬੂ ਅਤੇ ਮੱਛਰਾਂ ਨਾਲ ਬੀਮਾਰੀ ਫੈਲਣ ਦਾ ਖ਼ਤਰਾ।
* ਵਾਰ-ਵਾਰ ਸ਼ਿਕਾਇਤ ਦੇ ਬਾਵਜੂਦ ਸਥਾਈ ਹੱਲ ਨਹੀਂ ਹੋ ਰਿਹਾ।

ਨਿਗਮ ਪ੍ਰਸ਼ਾਸਨ ਨੇ ਦਿੱਤਾ ਭਰੋਸਾ
* ਸੜਕ ’ਤੇ ਪਏ ਕੂੜੇ ਨੂੰ ਤੁਰੰਤ ਹਟਾਇਆ ਜਾਵੇਗਾ।
* ਰਸਤੇ ਦੀ ਸਫ਼ਾਈ ਕਰਕੇ ਆਵਾਜਾਈ ਬਹਾਲ ਕੀਤੀ ਜਾਵੇਗੀ।
* ਡੰਪਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼।
* ਭਵਿੱਖ ’ਚ ਸੜਕ ’ਤੇ ਕੂੜਾ ਨਾ ਸੁੱਟਣ ਦੀ ਹਦਾਇਤ।
* ਡੰਪ ਦੀ ਸਮੇਂ-ਸਮੇਂ ’ਤੇ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਸੈਂਕੜੇ ਪਿੰਡ ਹੋਏ ਪ੍ਰਭਾਵਿਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • municipal corporation jalandhar
  • Protest
  • ਵਰਿਆਣਾ ਡੰਪ
  • ਕੂੜਾ
  • ਪ੍ਰਦਰਸ਼ਨ

ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ ਦੋਸ਼, PM ਨੂੰ ਲਿਖੀ ਚਿੱਠੀ

NEXT STORY

Stories You May Like

  • despite the bharat bandh call  gurdaspur  s markets remained open
    ਗੁਰਦਾਸਪੁਰ ‘ਚ ਟਰੇਡ ਯੂਨੀਅਨਾਂ ਦਾ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ
  • protest on national highway of punjab
    20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ ਵਿਰੁੱਧ ਫੁੱਟਿਆ ਲੋਕਾਂ ਦਾ ਗੁੱਸਾ
  • old grain market  garbage dumps
    ਪੁਰਾਣੀ ਦਾਣਾ ਮੰਡੀ ਬਾਬਾ ਖੇਤਰਪਾਲ ਮੰਦਰ ਨੇੜੇ ਕੂੜੇ ਦੇ ਡੰਪ ਨੂੰ ਚੁੱਕਵਾਉਣ ਦਾ ਮੁੱਦਾ ਗਰਮਾਇਆ
  • strong protest against imposition of tet condition on employed teachers
    ਨੌਕਰੀਸ਼ੁਦਾ ਅਧਿਆਪਕਾਂ ‘ਤੇ ਟੈੱਟ ਦੀ ਸ਼ਰਤ ਲਾਗੂ ਕਰਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • fire breaks out in kolkata  s muchibazar
    ਕੋਲਕਾਤਾ ਦੇ ਮੁਚੀਬਾਜ਼ਾਰ ਇਲਾਕੇ 'ਚ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ
  • t20 wc 2026  uae wins toss and elects to bat against nz
    T20 WC 2026: UAE ਨੇ NZ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • electricity employees staged a protest against punjab government
    ਬਿਜਲੀ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • strong protest in bhogpur against cng plant  city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
  • as elections approach  aap remembers businessmen  lucky sandhu
    ਚੋਣਾਂ ਨੇੜੇ ਆਉਂਦੇ ਹੀ 'ਆਪ' ਨੂੰ ਯਾਦ ਆਏ ਵਪਾਰੀ: ਲੱਕੀ ਸੰਧੂ
  • chief minister  s health insurance scheme
    ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਵੱਡਾ ਖੁਲਾਸਾ, ਅੱਜ 3 ਵਜੇ ਦੇਖੋ...
Trending
Ek Nazar
man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • chief minister  s health insurance scheme
      ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਵੱਡਾ ਖੁਲਾਸਾ, ਅੱਜ 3 ਵਜੇ ਦੇਖੋ...
    • video of drunk woman goes viral
      Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ'...
    • claims of providing relief to traders failed gaggi
      ਵਪਾਰੀਆਂ ਨੂੰ ਰਾਹਤ ਦੇਣ ਦੇ ਦਾਅਵੇ ਫੇਲ੍ਹ, ਜਲੰਧਰ ਦੀ ਮੀਟਿੰਗ ’ਚ ਸੰਨਾਟਾ : ਗੱਗੀ
    • portugal and poland visa
      ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
    • woman brutally murdered in hoshiarpur
      ਪੰਜਾਬ 'ਚ ਫਿਰ ਕਤਲ! ਬਜ਼ੁਰਗ ਔਰਤ ਨਾਲ ਪਾਰ ਕੀਤੀਆਂ ਦਰਿੰਦਗੀ ਦੀਆਂ ਹੱਦਾਂ, ਪੇਟੀ...
    • shiromani akali dal urban district president iqbal singh dhindsa
      ਸਰਕਾਰ ਦੀ ਡਰਾਮੇਬਾਜ਼ੀ ਬੇਨਕਾਬ! ਵਪਾਰੀਆਂ ਨੇ ਮੀਟਿੰਗ ਦਾ ਕੀਤਾ ਪੂਰਾ ਬਾਇਕਾਟ :...
    • aap remembered traders in the last year
      'ਆਪ' ਨੂੰ ਆਖਰੀ ਸਾਲ ’ਚ ਵਪਾਰੀਆਂ ਦੀ ਆਈ ਯਾਦ, ਜਦੋਂ ਦੁਕਾਨਾਂ ’ਤੇ ਹੁੰਦੀ ਸੀ ਰੇਡ...
    • secretary general of youth akali dal tajinder singh nijjar statement
      ਲੋਕਤੰਤਰ ਦਾ ਗਲਾ ਘੁੱਟਿਆ, ਸ਼੍ਰੀ ਰਾਮ ਚੌਂਕ ’ਤੇ ਜਬਰਨ ਮੀਟਿੰਗ ਕਰਕੇ ਸੜਕਾਂ ਜਾਮ,...
    • aap s politics has disturbed the public
      'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ 'ਚ ਲੱਗਿਆ ਲੰਬਾ ਟ੍ਰੈਫਿਕ ਜਾਮ,...
    • former punjab cabinet minister manoranjan kalia statement
      4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਕਰ ਰਹੇ ਹਨ ਮੀਟਿੰਗ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +