Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    1:10:48 PM

  • 109 year old woman casts her vote in mohali

    ਮੋਹਾਲੀ 'ਚ 109 ਸਾਲਾ ਬੇਬੇ ਨੇ ਪਾਈ ਵੋਟ, ਜਾਣੋ ਹੁਣ...

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 12...

  • swing packed with people hangs suspended in mid air at kapurthala fair

    Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ...

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਬੰਗਾਲ ਜਿੱਤਿਆ ਹੁਣ ਪੰਜਾਬ ਦੀ ਵਾਰੀ, ਤੱਕੜੇ ਹੋ ਜਾਣ ਭਾਜਪਾ ਵਰਕਰ : ਨਿਮਿਸ਼ਾ ਮਹਿਤਾ

DOABA News Punjabi(ਦੋਆਬਾ)

ਬੰਗਾਲ ਜਿੱਤਿਆ ਹੁਣ ਪੰਜਾਬ ਦੀ ਵਾਰੀ, ਤੱਕੜੇ ਹੋ ਜਾਣ ਭਾਜਪਾ ਵਰਕਰ : ਨਿਮਿਸ਼ਾ ਮਹਿਤਾ

  • Edited By Gurminder Singh,
  • Updated: 05 May, 2026 06:20 PM
Hoshiarpur
punjab bjp  constituency incharge
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ : ਭਾਰਤੀ ਜਨਤਾ ਪਾਰਟੀ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਅੱਜ ਪਾਰਟੀ ਦੇ ਵਰਕਰਾਂ ਅਤੇ ਸਾਥੀਆਂ ਨੂੰ ਲੈ ਕੇ ਦੋ ਸੂਬਿਆਂ ਅਤੇ ਇਕ ਯੂ. ਟੀ. ਵਿਚ ਪੂਰਨ ਬਹੁਮਤ ਨਾਲ ਭਾਜਪਾ ਦੀ ਜਿੱਤ ਹੋਣ ਦੀ ਖੁਸ਼ੀ ਵਿਚ ਗੜ੍ਹਸ਼ੰਕਰ ਬਾਜ਼ਾਰ ਅੰਦਰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਉਨ੍ਹਾਂ ਆਪਣੇ ਸਾਥੀਆਂ ਅਤੇ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਨਿਮਿਸ਼ਾ ਮਹਿਤਾ ਨੇ ਗੜ੍ਹਸ਼ੰਕਰ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਵੀ ਪੰਜਾਬ ਅੰਦਰ ਹੋਣ ਵਾਲੀਆਂ ਆਗਾਮੀ ਵਿਧਾਨ ਚੋਣਾਂ ਲਈ ਤਿਆਰੀ ਕੱਸਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੰਗਾਲ ਵਿਚ ਤਖ਼ਤਾ ਪਲਟ ਹੋਇਆ ਹੈ ਅਤੇ ਹੁਣ ਅਗਲਾ ਨੰਬਰ ਪੰਜਾਬ ਦਾ ਹੀ ਹੈ। ਹੁਣ ਪੰਜਾਬ ਵਿਚ ਭਾਜਪਾ ਸਰਕਾਰ ਬਣਾ ਕੇ ਰਹੇਗੀ। 

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਹੀ ਪੰਜਾਬ ਤਰੱਕੀ ਦੀ ਲੀਹ ਉਪਰ ਆਵੇਗਾ। ਉਨ੍ਹਾਂ ਕਿਹਾ ਕਿ ਬੰਗਾਲ ਦੇ ਇਸ ਤਖ਼ਤਾ ਪਲਟ ਚੋਣਾਂ ਨੇ ਪੰਜਾਬ ਦੀਆਂ ਆਗਾਮੀ ਚੋਣਾਂ ਲਈ ਮਾਹੌਲ ਅਤੇ ਹਵਾ ਭਾਜਪਾ ਦੇ ਹੱਕ ਵਿਚ ਪੂਰੀ ਤਰ੍ਹਾਂ ਬਣਾ ਦਿੱਤੇ ਹਨ। ਹੁਣ ਸੀਨੀਅਰ ਲੀਡਰਸ਼ਿਪ ਪੰਜਾਬ ਦਾ ਰੁਖ ਕਰੇਗੀ ਅਤੇ ਪੰਜਾਬ ਵਿਚ ਜਿੱਤ ਦੇ ਝੰਡੇ ਗੱਡੇਗੀ। ਇਸ ਦੌਰਾਨ ਭਾਜਪਾ ਵਰਕਰਾਂ ਵੱਲੋਂ ਬਾਜ਼ਾਰ ਵਿਚ ਢੋਲ ਵਜਾ ਕੇ ਅਤੇ ਲੱਡੂ ਵੰਡ ਕੇ ਬਾਜ਼ਾਰ ਵਿਚ ਜਿੱਤ ਮਾਰਚ ਕੱਢਿਆ ਗਿਆ।

  • Punjab BJP
  • Constituency Incharge
  • Nimisha Mehta
  • ਪੰਜਾਬ ਭਾਜਪਾ
  • ਹਲਕਾ ਇੰਚਾਰਜ
  • ਨਿਮਿਸ਼ਾ ਮਹਿਤਾ

ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

NEXT STORY

Stories You May Like

  • 15 families joined bjp under the leadership of nimisha mehta
    ਨਿਮਿਸ਼ਾ ਮਹਿਤਾ ਦੀ ਅਗਵਾਈ 'ਚ 15 ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ
  • ravneet bittu can become the chief ministerial face of bjp in punjab
    ਪੰਜਾਬ ਭਾਜਪਾ ਦੀ ਚੋਣ ਲੜਨ ਦੀ ਤਿਆਰੀ 'ਚ ਰਵਨੀਤ ਬਿੱਟੂ
  • punjab politics  punjab bjp
    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
  • punjab bjp  new president
    ਪੰਜਾਬ ਭਾਜਪਾ ਨੂੰ ਜਲਦ ਮਿਲ ਸਕਦੈ ਨਵਾਂ ਪ੍ਰਧਾਨ
  • canada spouse policy
    ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ ਸਾਵਧਾਨ ! ਲੱਗ ਸਕਦੈ 5 ਸਾਲ ਤੱਕ ਦਾ ਬੈਨ
  • big action by bjp government in bengal
    ਬੰਗਾਲ 'ਚ ਭਾਜਪਾ ਸਰਕਾਰ ਦੀ ਵੱਡੀ ਕਾਰਵਾਈ ! ਮਮਤਾ ਸਰਕਾਰ ਵੇਲੇ ਦੇ ਸਾਰੇ ਨਾਮਜ਼ਦ ਅਧਿਕਾਰੀ ਬਰਖਾਸਤ
  • montreal victoires win pwhl title
    ਮਾਂਟਰੀਅਲ ਵਿਕਟੁਆਰ ਨੇ ਜਿੱਤਿਆ ਪੀਡਬਲਯੂਐਚਐਲ ਦਾ ਖਿਤਾਬ
  • sukhminderpal singh garewal
    ਧਮਕੀਆਂ ਤੇ ਗੁੰਡਾਗਰਦੀ ਅੱਗੇ ਕਦੇ ਨਹੀਂ ਝੁਕਣਗੇ ਭਾਜਪਾ ਵਰਕਰ- ਸੁੱਖਮਿੰਦਰਪਾਲ ਸਿੰਘ ਗਰੇਵਾਲ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12 ਵਜੇ ਤੱਕ 31.6 ਫ਼ੀਸਦੀ ਵੋਟਿੰਗ,...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
Trending
Ek Nazar
odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • long queues at polling booths for nagar panchayat elections in ropar
      ਰੋਪੜ 'ਚ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਬੂਥਾਂ 'ਤੇ ਲੱਗੀਆਂ ਲੰਮੀਆਂ ਕਤਾਰਾਂ
    • drinking water crisis worsens in jalandhar
      ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
    • voting begins in punjab
      ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
    • municipal corporation and council elections in punjab today
      ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
    • mla raman arora
      ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
    • akali bjp alliance mla jangi lal mahajan seeking votes for takdi
      ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
    • boy dies under suspicious circumstances body found in bein river
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ...
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
    • three personalities from punjab honored with padma shri award
      ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +