ਜਲੰਧਰ (ਬਿਊਰੋ)- ਪੰਜਾਬ ਵਿਚ ਹੁਣ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ ਤੇ ਇਸ ਦੇ ਨਤੀਜੇ 11 ਮਾਰਚ ਨੂੰ ਆਉਣਗੇ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਚੋਣ ਮੈਦਾਨ 'ਚ ਨਿੱਤਰ ਚੁੱਕੀਆਂ ਹਨ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 39 ਬੁਲਾਰਿਆਂ ਦੀ ਸੂਚੀਆਂ ਦੇ ਨਾਂਵਾਂ 'ਤੇ ਮੋਹਰ ਲਗਾ ਦਿੱਤੀ ਹੈ। ਪਾਰਟੀ ਪ੍ਰਧਾਨ ਪੰਜਾਬ ਕਾਂਗਰਸ ਨਵਜੋਤ ਸਿੰਘ ਸਿੱਧੂ ਵਲੋਂ ਜਾਰੀ 39 ਬੁਲਾਰਿਆਂ 'ਚ ਡਾ. ਰਾਜ ਕੁਮਾਰ ਵਿਰਕਾ, ਡਾ. ਅਮਰ ਸਿੰਘ, ਕੁਲਦੀਪ ਵੇਦ, ਅਵਤਾਰ ਸਿੰਘ ਜੂਨੀਅਰ ਆਦਿ ਸ਼ਾਮਲ ਹਨ।
ਇਹ ਖ਼ਬਰ ਪੜ੍ਹੋ- ਆਸਟਰੇਲੀਅਨ ਓਪਨ : ਨਡਾਲ ਤੇ ਓਸਾਕਾ ਦੂਜੇ ਦੌਰ 'ਚ, ਕੇਨਿਨ ਬਾਹਰ
ਪੜ੍ਹੋ ਪੂਰੀ ਸੂਚੀ-
ਇਸ ਤੋਂ ਪਹਿਲਾਂ ਕਾਂਗਰਸ ਨੇ ਪਹਿਲੀ ਲਿਸਟ ਜਾਰੀ ਕਰਕੇ ਆਪਣੇ ਕੁਝ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਕਾਂਗਰਸ ਵਲੋਂ 86 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਜਲੰਧਰ ਜ਼ਿਲ੍ਹੇ 'ਚ ਬੇਲਗਾਮ ਕੋਰੋਨਾ, 1250 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ, ਦੋ ਦੀ ਮੌਤ
NEXT STORY