Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:36:22 PM

  • cm mann japan

    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ,...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • raja warring bio

    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਪੰਜਾਬ ਕਾਂਗਰਸ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਰਹੇਗੀ : ਧਾਲੀਵਾਲ

DOABA News Punjabi(ਦੋਆਬਾ)

ਪੰਜਾਬ ਕਾਂਗਰਸ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਰਹੇਗੀ : ਧਾਲੀਵਾਲ

  • Updated: 01 Nov, 2020 01:30 AM
Kapurthala
punjab congress will continue to give farmers their rights
  • Share
    • Facebook
    • Tumblr
    • Linkedin
    • Twitter
  • Comment

ਫਗਵਾਡ਼ਾ, (ਜਲੋਟਾ)— ਆਲ ਇੰਡੀਆ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖਡ਼ ਦੇ ਨਿਰਦੇਸ਼ਾਂ ’ਤੇ ਫਗਵਾਡ਼ਾ ਕਾਂਗਰਸ ਨੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਨਗਰ ਨਿਗਮ ਵਿਚ ਧਰਨਾ ਦੇ ਕੇ ਕਿਸਾਨ ਸੰਘਰਸ਼ ਨੂੰ ਅੰਜਾਮ ਤਕ ਪਹੁੰਚਾਏ ਜਾਣ ਦਾ ਸੰਕਲਪ ਲਿਆ। ਧਾਲੀਵਾਲ ਅਤੇ ਹੋਰ ਕਾਂਗਰਸੀ ਨੇਤਾਵਾਂ ਨੇ ਲੋਹ ਪੁਰਸ਼ ਸਰਦਾਰ ਬਲੱਵ ਭਾਈ ਪਟੇਲ ਜੀ ਦੀ ਜਯੰਤੀ ਅਤੇ ਸ਼੍ਰੀਮਤੀ ਇੰਦਰਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਯਾਦ ਕਰਦਿਆਂ ਦੇਸ਼ ਦੀ ਤਰੱਕੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਨਮਨ ਕਰਦੇ ਹੋਏ, ਉਨ੍ਹਾਂ ਦੀਆਂ ਤਸਵੀਰਾਂ ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਹੀ ਨਹੀਂ ਦੇਸ਼ ਦੇ ਕਿਸਾਨਾਂ ਨਾਲ ਮੋਦੀ ਸਰਕਾਰ ਨੇ ਧੱਕੇਸ਼ਾਹੀ ਕਰਦੇ ਹੋਏ ਕਾਲੇ ਬਿੱਲ ਪਾਸ ਕੀਤੇ ਹਨ, ਅੱਜ ਉਹ ਸੰਕਲਪ ਲੈਂਦੇ ਹਨ ਕਿ ਪੰਜਾਬ ਕਾਂਗਰਸ ਕਿਸਾਨਾਂ ਦੇ ਨਾਲ ਹੈ ਅਤੇ ਅੰਤਿਮ ਦਮ ਤਕ ਬਿੱਲ ਵਾਪਿਸ ਹੋਣ ਤਕ ਲਡ਼ਾਈ ਲਡ਼ਨਗੇ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾ ਕੇ ਰਹਿਣਗੇ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁਲਾਰਾਈ, ਫਗਵਾਡ਼ਾ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਬੁੱਗਾ, ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਜਗਜੀਵਨ ਖਲਵਾਡ਼ਾ, ਜ਼ਿਲਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਅਤੇ ਮੀਨਾ ਕੁਮਾਰੀ, ਜ਼ਿਲਾ ਯੂਥ ਕਾਂਗਰਸ ਪ੍ਰਧਾਨ ਸੌਰਭ ਖੁੱਲਰ, ਸਾਬਕਾ ਕੌਂਸਲਰ, ਯੂਥ ਨੇਤਾ, ਸਾਰੇ ਵਿੰਗਾ ਦੇ ਅਹੁਦੇਦਾਰ, ਮਹਿਲਾ ਕਾਂਗਰਸ ਦੇ ਸਾਰੇ ਅਹੁਦੇਦਾਰ, ਪਿੰਡਾਂ ਦੇ ਸਰਪੰਚਾਂ-ਪੰਚਾਂ ਨੇ ਧਰਨੇ ਵਿਚ ਹਿੱਸਾ ਲਿਆ।

  • Punjab Congress
  • rights
  • ਪੰਜਾਬ ਕਾਂਗਰਸ
  • ਧਾਲੀਵਾਲ

ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਦੇ 18 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • congress  rajwant kaur  senior vice president
    ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਲਗਾਇਆ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • supreme court  election commissioner
    ਸੁਪਰੀਮ ਕੋਰਟ ਨੂੰ ਤੁਰੰਤ ਨੋਟਿਸ ਲੈ ਕੇ ਚੋਣ ਕਮਿਸ਼ਨਰ ਗਿਆਨੇਸ਼ ਨੂੰ ਜਵਾਬਦੇਹ ਬਣਾਉਣਾ ਚਾਹੀਦੈ : ਕਾਂਗਰਸ
  • congress burned sikhs alive using tires
    ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ ਬੱਚਿਆਂ ਨੂੰ ਮਾਰ ਰਹੀ : ਫੂਲਕਾ
  • who will be the next president of the punjab congress
    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ ਬੈਠਕ (ਵੀਡੀਓ)
  • surinder singh rana ioc europe leader visiting punjab
    'ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ', ਪੰਜਾਬ ਦੌਰੇ 'ਤੇ ਪੁੱਜੇ IOC ਯੂਰਪ ਦੇ ਆਗੂ ਸੁਰਿੰਦਰ ਸਿੰਘ ਰਾਣਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
Trending
Ek Nazar
parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • the doors to an alliance with the akali dal have not closed
      ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
    • school bus full of children meets with an accident in hoshiarpur
      ਹੁਸ਼ਿਆਰਪੁਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਅਚਾਨਕ ਖੇਤਾਂ 'ਚ...
    • due to construction work at phagwara station
      ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • boy dead on road accident
      ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +