Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    12:21:16 PM

  • banks closed in 7 states for ganesh chaturthi  bse nse  closed

    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ,...

  • punjab roadways government bus bus stand

    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ...

  • punjab horrific collision between school van and prtc bus

    ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ...

  • punjab police have deployed new drone detection platforms at the border

    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਨਗਰ ਕੌਂਸਲ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਦੁਕਾਨਾਂ 'ਤੇ ਅਚਾਨਕ ਛਾਪੇਮਾਰੀ

DOABA News Punjabi(ਦੋਆਬਾ)

ਨਗਰ ਕੌਂਸਲ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਦੁਕਾਨਾਂ 'ਤੇ ਅਚਾਨਕ ਛਾਪੇਮਾਰੀ

  • Edited By Shivani Attri,
  • Updated: 29 Jan, 2025 11:39 AM
Roopnagar-Nawanshahr
punjab pollution control board team conducts surprise raids on shops
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)-ਨਗਰ ਕੌਂਸਲ ਰੂਪਨਗਰ ਦੀ ਟੀਮ ਨੇ ਸ਼ਹਿਰ ’ਚ ਪਤੰਗਾਂ ਅਤੇ ਹੋਰ ਦੁਕਾਨਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਭਾਰੀ ਮਾਤਰਾ ’ਚ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਪਲਾਸਟਿਕ ਦਾ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਗਿਆ। ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਵੱਲੋਂ ਅਚਾਨਕ ਸ਼ਹਿਰ ’ਚ ਵੱਖ-ਵੱਖ ਦੁਕਾਨਾਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਜਿਸ ਨਾਲ ਦੁਕਾਨਦਾਰਾਂ ’ਚ ਹੜਕੰਪ ਮਚ ਗਿਆ।

PunjabKesari

ਇਸ ਛਾਪੇਮਾਰੀ ਦੌਰਾਨ ਟੀਮ ਵੱਲੋਂ ਪਤੰਗਾਂ ਦੀਆਂ ਦੁਕਾਨਾਂ ’ਤੇ ਬਾਰੀਕੀ ਨਾਲ ਜਾਂਚ ਕੀਤੀ ਕਿ ਕੋਈ ਦੁਕਾਨਦਾਰ ਚਾਈਨਾ ਡੋਰ ਦੀ ਵਿੱਕਰੀ ਤਾਂ ਨਹੀਂ ਕਰ ਰਿਹਾ ਭਾਵੇਂ ਇਸ ਦੌਰਾਨ ਕੋਈ ਰਿਕਵਰੀ ਹੋਣ ਦੀ ਪੁਸ਼ਟੀ ਨਹੀ ਕੀਤੀ ਗਈ ਪਰ ਟੀਮ ਵੱਲੋਂ ਪਤੰਗ ਅਤੇ ਡੋਰ ਵਿਕਰੇਤਾਵਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਚਾਈਨਾ ਡੋਰ ਬਰਾਮਦ ਹੋਣ ’ਤੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਫੈਕਟਰੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ

PunjabKesari

ਇਸ ਤੋਂ ਇਲਾਵਾ ਟੀਮ ਵੱਲੋਂ ਦਵਾਈ ਵਿਕਰੇਤਾ, ਡਿਸਪੋਜਲ ਅਤੇ ਹੋਰ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਜਿਸ ’ਚ 54 ਕਿੱਲੋ ਪਲਾਸਟਿਕ ਦਾ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਜਿਸ ’ਚ ਪਲਾਸਟਿਕ ਦੇ ਲਿਫ਼ਾਫ਼ੇ, ਡਿਸਪੋਜ਼ਲ ਆਦਿ ਸ਼ਾਮਲ ਸੀ। ਇਸੇ ਦਰਮਿਆਨ ਨਗਰ ਕੌਂਸਲ ਦੇ ਈ. ਓ. ਅਸ਼ੋਕ ਕੁਮਾਰ ਨੇ ਕਿਹਾ ਕਿ ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਚੁੱਕਾ ਹੈ। ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਂਸਲ ਅਤੇ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸ਼ਹਿਰ ’ਚ ਚਾਈਨਾ ਡੋਰ ਦੀ ਵਿੱਕਰੀ ਬਿਲਕੁਲ ਨਹੀ ਹੋਣ ਦਿੱਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ : UK ਜਾ ਕੇ ਮੁੜ ਸੁਰਖੀਆਂ 'ਚ ਆਇਆ ਕੁੱਲ੍ਹੜ ਪਿੱਜ਼ਾ ਕੱਪਲ, ਇਕ ਹੋਰ ਵੀਡੀਓ ਆਈ ਸਾਹਮਣੇ

ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਦੀ ਵਿੱਕਰੀ ਕਰਦਾ ਪਾਇਆ ਗਿਆ ਤਾਂ ਮੌਕੇ ’ਤੇ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਈ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਪਲਾਸਟਿਕ ਦੇ ਲਿਫਾਫਿਆਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਪਰ ਕੁਝ ਦੁਕਾਨਦਾਰ ਪਲਾਸਟਿਕ ਦੇ ਲਿਫਾਫਿਆਂ ਦੀ ਵਿੱਕਰੀ ਅਤੇ ਇਸਤੇਮਾਲ ਸ਼ਰੇਆਮ ਕਰ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅੱਜ ਛਾਪੇਮਾਰੀ ਦੌਰਾਨ ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ੇ ਆਦਿ ਬਰਾਮਦ ਕੀਤੇ ਗਏ ਅਤੇ ਅਗਾਮੀ ਦਿਨਾਂ ’ਚ ਇਹ ਕਾਰਵਾਈ ਹੋਰ ਟਾਈਟ ਕੀਤੀ ਜਾ ਰਹੀ ਹੈ। ਇਸ ਮੌਕੇ ਸੈਨਟਰੀ ਇੰਸ. ਮਲਕੀਤ ਸਿੰਘ, ਐੱਸ. ਡੀ. ਓ. ਆਯੂਸ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਰਵੀ ਕੁਮਾਰ ਜੇ. ਈ., ਜੋਗਿੰਦਰ ਸਿੰਘ, ਨਵਤੇਜ ਸਿੰਘ ਤੇਜੀ, ਲੋਕਬੰਧੂ, ਪ੍ਰਦੀਪ ਸਿੰਘ, ਲਵਲੀ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ, ਵਿਆਹ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰਿਆ, ਫਿਰ ਘਰ ਆ ਕੇ ਕੀਤਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Pollution Control Board team
  • conducts
  • raids
  • shops
  • ਨਗਰ ਕੌਂਸਲ
  • ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ
  • ਟੀਮ
  • ਛਾਪੇਮਾਰੀ

ਪੰਜਾਬ 'ਚ ਵੱਡੀ ਘਟਨਾ, ਫੈਕਟਰੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ

NEXT STORY

Stories You May Like

  • health department raids dairies
    ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
  • food safety department raids tea shops in nehru complex
    ਨਹਿਰੂ ਕੰਪਲੈਕਸ ’ਚ ਚਾਹ ਦੀਆਂ ਦੁਕਾਨਾਂ ’ਤੇ ਫੂਡ ਸੇਫ਼ਟੀ ਵਿਭਾਗ ਦੀ ਦਸਤਕ,  3 ਸੈਂਪਲ ਭਰੇ,  2 ਦੁਕਾਨਾਂ ’ਤੇ ਕਾਰਵਾਈ
  • exclusion of punjab and sikh history from the syllabus
    ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ
  • nagar nigam action
    ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
  • health department raids milk dairies
    ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
  • police team attacked during raid
    ਛਾਪੇਮਾਰੀ ਕਰਨ ਗਈ ਪੁਲਸ ਟੀਮ ’ਤੇ ਹਮਲਾ, ਮੁਲਜ਼ਮ ਨੂੰ ਜਬਰੀ ਪੁਲਸ ਗੱਡੀ 'ਚੋਂ ਕੱਢ ਕੇ ਫਰਾਰ ਕਰਵਾਇਆ
  • sikh history from the syllabus by panjab university is extremely unfortunate
    ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • big news for punjab board students
    ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
Trending
Ek Nazar
diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • home robbery in nadala
      ਘਰ 'ਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਤੇ 30 ਹਜ਼ਾਰ ਰੁਪਏ ਚੋਰੀ
    • mega blood donation camp in dasuya
      ਸੰਤ ਨਿਰੰਕਾਰੀ ਬ੍ਰਾਂਚ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ ਦੌਰਾਨ 245 ਯੂਨਿਟ...
    • female student jumps from 8th floor of private university in phagwara
      ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ
    • peoples arrested with intoxicating pills
      3 ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
    • deadbody found at dussehra ground in basti danishmanda
      ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
    • ishan minhas becomes a lieutenant in the indian army
      ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
    • mp charanjit channi major statement
      ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • 29 451 cases settled in national lok adalat
      ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +