Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    1:12:44 PM

  • ind vs afg 2nd odi

    IND vs AFG 2nd ODI: ਅਫਗਾਨਿਸਤਾਨ ਨੇ ਟਾਸ ਜਿੱਤ...

  • inter state arms network busted in chandigarh

    ਚੰਡੀਗੜ੍ਹ 'ਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ...

  • village dariyapur mansa

    ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ...

  • big stir in punjab politics factional divisions in congress big changes

    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਸੁਲਤਾਨਪੁਰ ਲੋਧੀ 'ਚ ਹਨ੍ਹੇਰੀ-ਮੀਂਹ ਨੇ ਤਪਦੀ ਗਰਮੀ ਤੋਂ ਦਿਵਾਈ ਰਾਹਤ

DOABA News Punjabi(ਦੋਆਬਾ)

ਸੁਲਤਾਨਪੁਰ ਲੋਧੀ 'ਚ ਹਨ੍ਹੇਰੀ-ਮੀਂਹ ਨੇ ਤਪਦੀ ਗਰਮੀ ਤੋਂ ਦਿਵਾਈ ਰਾਹਤ

  • Edited By Shivani Attri,
  • Updated: 31 May, 2026 01:07 PM
Kapurthala-Phagwara
punjab weather raining
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਸੂਬੇ ਵਿਚ ਲੰਮੇ ਸਮੇਂ ਤੋਂ ਚੱਲੀ ਆ ਰਹੀ ਭਿਆਨਕ ਗਰਮੀ ਤੇ ਵਧ ਰਹੇ ਤਾਪਮਾਨ ਤੋਂ ਬਾਅਦ ਮੌਸਮ ਵਿਚ ਆਈ ਅਸਥਾਈ ਤਬਦੀਲੀ ਕਾਰਨ ਹਨ੍ਹੇਰੀ-ਝੱਖੜ ਤੋਂ ਬਾਅਦ ਪਏ ਮੀਂਹ ਨੇ ਜਿੱਥੇ ਮੌਸਮ ਖ਼ੁਸ਼ਗੁਵਾਰ ਹੋ ਕੇ ਤਾਪਮਾਨ ਘਟਿਆ ਹੈ। ਉੱਥੇ ਬਿਜਲੀ ਦੀ ਮੰਗ ਵੀ ਘਟਣ ਕਾਰਨ ਪਾਵਰਕਾਮ ਨੂੰ ਕੁਝ ਰਾਹਤ ਮਿਲੀ ਹੈ।

ਤਪਦੀ ਗਰਮੀ ਅਤੇ 46 ਡਿਗਰੀ ਤਾਪਮਾਨ ਪੁੱਜਣ ’ਤੇ ਬਿਜਲੀ ਦੀ ਮੰਗ ਵੱਧ ਕੇ ਜਿਹੜੀ 14 ਹਜ਼ਾਰ ਮੈਗਾਵਾਟ ਸੂਬੇ ਵਿਚ ਪਹੁੰਚ ਗਏ ਸੀ, ਉਹ ਹੁਣ ਬਾਰਿਸ਼ ਕਾਰਨ 13 ਹਜ਼ਾਰ ਮੈਗਾਵਾਟ ਹੋ ਗਈ ਹੈ। ਤਪਦੀ ਗਰਮੀ ਤੇ ਚੱਲ ਰਹੀ ਲੂ ਦੀ ਤੱਤੀ ਹਵਾਵਾਂ ਤੋਂ ਬਾਰਿਸ਼ ਨੇ ਜਿੱਥੇ ਆਮ ਵਰਗ ਨੂੰ ਰਾਹਤ ਪਹੁੰਚਾਈ ਹੈ, ਉੱਥੇ ਇਹ ਬਾਰਿਸ਼ ਝੋਨੇ ਦੀ ਪਨੀਰੀ ਬੀਜਣ, ਖੇਤਾਂ ਦੀ ਸਿੰਚਾਈ ਤੋਂ ਇਲਾਵਾ ਪਸ਼ੂ ਪੰਛੀਆਂ ਤੇ ਫਲਾਂ ਸਬਜ਼ੀਆਂ ਵਾਸਤੇ ਵੀ ਫਾਇਦੇਮੰਦ ਦੱਸੀ ਜਾ ਰਹੀ ਹੈ। ਬਾਰਿਸ਼ ਪੈਣ ਕਾਰਨ ਗਰਮੀ ਤੋਂ ਪੈਦਾ ਹੋ ਰਹੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

PunjabKesari

ਬਿਜਲੀ ਸਪਲਾਈ ਪ੍ਰਭਾਵਿਤ
ਤੇਜ਼-ਹਨ੍ਹੇਰੀ ਝੱਖੜ ਕਾਰਨ ਸੜਕਾਂ ’ਤੇ ਡਿੱਗੇ ਦਰੱਖ਼ਤ, ਬਿਜਲੀ ਦੇ ਖੰਭੇ ਡਿੱਗਣ ਕਾਰਨ ਅਤੇ ਤਾਰਾਂ ਟੁੱਟਣ ਕਾਰਨ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਪਾਵਰ ਕਾਮ ਨੂੰ ਵੱਡਾ ਨੁਕਸਾਨ ਚੱਲਣ ਤੇ ਮਜਬੂਰ ਹੋਣਾ ਪਿਆ ਹੈ। ਸ਼ਹਿਰ ਵਿਚ ਵੀ ਪਾਵਰਕਾਮ ਵੱਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਬਿਜਲੀ ਬੰਦ ਕਰ ਦਿੱਤੀ ਗਈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਮੀਂਹ ਕਾਰਨ ਸੜਕਾਂ ਦਾ ਹੋਇਆ ਬੁਰਾ ਹਾਲ
ਬਾਰਿਸ਼ ਕਾਰਨ ਪਹਿਲਾਂ ਤੋਂ ਟੁੱਟੀਆਂ ਸੜਕਾਂ ਦਾ ਜ਼ਖਮ ਸਹਿਣ ਕਰ ਰਹੇ ਲੰਮੇ ਸਮੇਂ ਤੋਂ ਸ਼ਹਿਰ ਨਿਵਾਸੀਆਂ ਨੂੰ ਦੋਹਰੀ ਮਾਰ ਝੱਲਣੀ ਪਈ। ਟੁੱਟੀਆਂ ਸੜਕਾਂ ਤੇ ਡੂੰਘੇ ਟੋਇਆ ਕਾਰਨ ਵਾਹਨ ਸਵਾਰਾਂ ਨੂੰ ਬਹੁਤ ਮੁਸ਼ਕਿਲਾਂ ਪੇਸ਼ ਆਈਆਂ ਤੇ ਪੈਦਲ ਸਵਾਰ ਵੀ ਸਰਕਾਰ ਨੂੰ ਕੋਸਦੇ ਵਿਖਾਈ ਦਿੱਤੇ। ਕਦੋਂ ਛੁਟਕਾਰਾ ਮਿਲੇਗਾ ਸ਼ਹਿਰ ਨਿਵਾਸੀਆਂ ਨੂੰ ਇਸ ਦਰਦ ਭਰੀ ਸੜਕਾਂ ਤੋਂ ਨਿਜਾਤ ਦਾ ਚਿੱਕੜ ਤੇ ਦਲਦਲ ਕਾਰਨ ਸੜਕਾਂ ਤੇ ਸਥਿਤੀ ਹੋਰ ਵੀ ਬੁਰੀ ਹੋ ਗਈ।

PunjabKesari

ਕੀ ਕਹਿਣੈ ਖੇਤੀਬਾੜੀ ਮਾਹਿਰਾਂ ਦਾ
ਖੇਤੀਬਾੜੀ ਵਿਭਾਗ ਦੇ ਵਿਸਥਾਰ ਅਫਸਰ ਪਰਮਿੰਦਰ ਕੁਮਾਰ ਦਾ ਕਹਿਣਾ ਹੈ ਕਿ ਭਾਵੇਂ ਬਾਰਿਸ਼ ਬਹੁਤ ਭਰਵੀਂ ਨਹੀਂ ਹੋਈ ਫਿਰ ਵੀ ਇਹ ਬਹੁਤ ਲਾਭਦਾਇਕ ਹੈ। ਮੀਂਹ ਕਾਰਨ ਗਰਮੀ ਵਿਚ ਵੀ ਕਮੀ ਆਵੇਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜਣ ਦਾ ਸਮਾਂ ਚੱਲ ਰਿਹਾ ਹੈ, ਇਸ ਨਾਲ ਪਾਣੀ ਦੀ ਵੀ ਬੱਚਤ ਹੋਵੇਗੀ ਤੇ ਖੇਤ ਦੀ ਸਿੰਚਾਈ ਵੀ ਆਸਾਨ ਹੋਵੇਗੀ। ਉਨ੍ਹਾਂ ਕਿਹਾ ਕਿ ਬਾਰਿਸ਼ ਦਾ ਮੱਕੀ ਦੀ ਫਸਲ ਤੇ ਕੋਈ ਖਾਸ ਪ੍ਰਭਾਵ ਨਹੀਂ ਹੋਵੇਗਾ ਕਿਉਂਕਿ ਮੱਕੀ ਦੀ ਕਟਾਈ ਹਾਲੇ ਸ਼ੁਰੂ ਨਹੀਂ ਹੋਈ। ਪਸ਼ੂ-ਪੰਛੀਆਂ ਨੂੰ ਵੀ ਬਾਰਸ਼ ਕਾਰਨ ਕਾਫੀ ਰਾਹਤ ਮਿਲੇਗੀ ਅਤੇ ਮੌਸਮ ਠੰਡਾ ਹੋਣ ਕਾਰਨ ਤਾਪਮਾਨ ਵੀ ਘਟੇਗਾ। ਬਾਰਿਸ਼ ਕਾਰਨ ਸਮਰਸੀਬਲ ਮੋਟਰ ਚਲਾਉਣ ਤੋਂ ਕੁਝ ਵੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ: PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab weather raining
  • punjab weather IMD Chandigarh
  • raining in punjab
  • ਵੱਡੀ ਭਵਿੱਖਬਾਣੀ  
  • ਪੰਜਾਬ ਮੌਸਮ
  • ਮੌਸਮ ਵਿਭਾਗ ਚੰਡੀਗੜ੍ਹ

ਕਾਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ

NEXT STORY

Stories You May Like

  • punjab weather raining
    ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ ਤੱਕ ਰਿਹਾ ਬਲੈਕਆਊਟ
  • rain changes weather pattern in delhi
    ਦਿੱਲੀ 'ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ; ਦਿਨ ਵੇਲੇ ਛਾਇਆ ਹਨੇਰਾ, ਗਰਮੀ ਤੋਂ ਮਿਲੀ ਰਾਹਤ
  • punjab hot weather
    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ
  • terrible heat  when will it rain  rain in punjab
    ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਤੋਂ ਇਸ ਦਿਨ ਮਿਲ ਸਕਦੀ ਹੈ ਰਾਹਤ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼
  • punjab power supply
    ਪੰਜਾਬ 'ਚ ਤਪਦੀ ਗਰਮੀ ਵਿਚਾਲੇ ਬਿਜਲੀ ਸਪਲਾਈ ਨਾਲ ਜੁੜੀ ਅਹਿਮ ਖ਼ਬਰ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • major incident in jalandhar
    ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ...
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • robbers escape after snatching gold chain from pastry chef sitting in shop
      ਦੁਕਾਨ ’ਚ ਬੈਠੇ ਹਲਵਾਈ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫਰਾਰ
    • fir in tanda
      ਸਾਈਕਲ ਸਟੈਂਡ 'ਤੇ ਭੰਨਤੋੜ ਕਰਨ ਵਾਲੇ 150-200 ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ
    • retired inspector commits suicide
      ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
    • adampur airport renamed
      ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
    • nayab singh saini interview
      ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
    • bad news from phagwara
      ਫਗਵਾੜਾ ਤੋਂ ਆਈ ਮਾੜੀ ਖ਼ਬਰ: ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਨੇ ਪੱਖੇ ਨਾਲ...
    • migrant worker brother in law migrant worker
      ਪਿੰਡ ਅਵਾਨ ਘੋੜੇਸ਼ਾਹ ਵਿਖੇ ਪ੍ਰਵਾਸੀ ਮਜ਼ਦੂਰ ਦਾ ਸਾਂਢੂ ਹੀ ਨਿਕਲਿਆ ਕਾਤਲ
    • karan saini from noorpurbedi becomes fighter pilot in indian air force
      ਨੂਰਪੁਰਬੇਦੀ ਦੇ ਕਰਨ ਸੈਣੀ ਨੇ ਚਮਕਾਇਆ ਪੰਜਾਬ ਦਾ ਨਾਂ, ਇੰਡੀਅਨ ਏਅਰ ਫੋਰਸ 'ਚ...
    • girl rape case in hoshiarpur
      ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...
    • video viral of gangster manpreet singh manna accused in sidhu moosewala murder
      ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +