Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:30:11 AM

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਸੰਸਦ ਦੇ ਘਿਰਾਓ ਲਈ ਹੁਸ਼ਿਆਰਪੁਰ ਤੋਂ ਵੀ ਵੱਡਾ ਕਾਫਲਾ ਹੋਵੇਗਾ ਰਵਾਨਾ: ਜ਼ਿਲ੍ਹਾ ਪ੍ਰਧਾਨ ਨਰਵਾਲ

DOABA News Punjabi(ਦੋਆਬਾ)

ਸੰਸਦ ਦੇ ਘਿਰਾਓ ਲਈ ਹੁਸ਼ਿਆਰਪੁਰ ਤੋਂ ਵੀ ਵੱਡਾ ਕਾਫਲਾ ਹੋਵੇਗਾ ਰਵਾਨਾ: ਜ਼ਿਲ੍ਹਾ ਪ੍ਰਧਾਨ ਨਰਵਾਲ

  • Edited By Shivani Attri,
  • Updated: 18 Sep, 2020 05:12 PM
Hoshiarpur
punjab youth congress
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪੰਜਾਬ ਯੂਥ ਕਾਂਗਰਸ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਅੱਡਾ ਸਰਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 20 ਸਤੰਬਰ ਨੂੰ ਕਿਸਾਨੀ ਹਿੱਤਾਂ ਦੀ ਰਾਖੀ ਲਈ ਸੰਸਦ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦਿੱਲੀ ਸੰਸਦ ਦਾ ਘਿਰਾਓ ਕਰਨ ਲਈ ਟਰੈਕਟਰਾਂ 'ਤੇ ਕਾਫਲਾ ਲੈ ਕੇ ਜਾ ਰਹੀ ਹੈ, ਉਸ 'ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੀ ਵੱਡੀ ਗਿਣਤੀ 'ਚ ਯੂਥ ਕਾਂਗਰਸੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਬੀਬੀ ਬਾਦਲ ਦੇ ਅਸਤੀਫ਼ੇ 'ਤੇ ਢੀਂਡਸਾ ਦਾ ਤੰਜ, ਕਿਹਾ-ਚੀਚੀ 'ਤੇ ਖੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ

ਨਰਵਾਲ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਸਾਂ ਦੇ ਵਿਰੋਧ 'ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ 'ਚ ਕਿਸਾਨੀ ਨੂੰ ਬਚਾਉਣ ਦੀ ਲੜਾਈ ਲੜੀ ਜਾਵੇਗੀ, ਜਿਸ 'ਚ ਯੂਥ ਕਾਂਗਰਸ ਦਾ ਹਰ ਇਕ ਵਰਕਰ ਸ਼ਾਮਲ ਹੋਵੇਗਾ ਅਤੇ ਕਿਸਾਨੀ ਨੂੰ ਬਚਾਉਣ ਲਈ ਹਰ ਤਰਾਂ ਦਾ ਯਤਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦੀ ਐਂਟਰੀ, 14 ਮਹੀਨਿਆਂ ਬਾਅਦ ਟਵਿੱਟਰ 'ਤੇ ਕੱਢੀ ਭੜਾਸ

ਇਸ ਮੌਕੇ ਹਲਕਾ ਟਾਂਡਾ ਦੇ ਪ੍ਰਧਾਨ ਗੋਲਡੀ ਕਲਿਆਣਪੁਰ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਨਾਲ ਕੇਵਲ ਕਿਸਾਨ ਹੀ ਨਹੀਂ ਸਗੋਂ ਮਜਦੂਰ ਅਤੇ ਆੜ੍ਹਤੀਏ ਵੀ ਤਬਾਹ ਹੋਣਗੇ। ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਦੋਵੇਂ ਆਗੂਆਂ ਨੇ ਡਰਾਮਾ ਕਰਾਰ ਦਿੰਦੇ ਕਿਹਾ ਕਿ ਅਕਾਲੀ ਪਾਰਟੀ ਗਿਰਗਟ ਵਾਂਗ ਰੰਗ ਬਦਲ ਰਹੀ ਹੈ ਅਤੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਇਨ੍ਹਾਂ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ ਹੈ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼

  • Punjab Youth Congress
  • protest
  • ਸੰਸਦ
  • ਘਿਰਾਓ
  • ਹੁਸ਼ਿਆਰਪੁਰ
  • ਜ਼ਿਲ੍ਹਾ ਪ੍ਰਧਾਨ ਨਰਵਾਲ

ਧਰਮਸੋਤ ਦੀ ਬਰਖ਼ਾਸਤਗੀ ਤੇ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਤੱਕ ਸੰਘਰਸ਼ ਰਹੇਗਾ ਜਾਰੀ : ਬੈਂਸ ਬ੍ਰਦਰਜ਼

NEXT STORY

Stories You May Like

  • gherao of sdm office by bharatiya kisan union
    5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
  • pti long march day 5  convoy reaches peshawar led by cm sohail afridi
    PTI Long March 5ਵਾਂ ਦਿਨ: CM ਸੋਹੇਲ ਅਫਰੀਦੀ ਦੀ ਅਗਵਾਈ ਹੇਠ ਪੇਸ਼ਾਵਰ ਪਹੁੰਚਿਆ ਕਾਫਲਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • amritsar district administration held a draw for 10 firecracker stalls
    ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਪਟਾਕਿਆਂ ਦੇ ਸਟਾਲਾਂ ਲਈ ਕੱਢੇ ਡਰਾਅ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • announcement of a holiday on tuesday
    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ
  • brexit referendum 2016
    ਯੂਰਪੀ ਦੇਸ਼ਾਂ ਲਈ ਰੂਸ ਵੱਡਾ ਖ਼ਤਰਾ ! ਬ੍ਰੈਗਜ਼ਿਟ ਜਨਮਤ ਸੰਗ੍ਰਹਿ 'ਚ ਦਿੱਤਾ ਦਖਲ :  ਬ੍ਰਿਟਿਸ਼ ਪ੍ਰਧਾਨ ਮੰਤਰੀ
  • family and locals lay siege to kahnuwan police station in tajinder murder case
    ਤਜਿੰਦਰ ਕਤਲ ਕਾਂਡ: ਇਨਸਾਫ਼ ਲਈ ਪਰਿਵਾਰ ਤੇ ਇਲਾਕਾ ਵਾਸੀਆਂ ਵਲੋਂ ਥਾਣਾ ਕਾਹਨੂੰਵਾਨ ਦਾ ਘਿਰਾਓ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • nimisha mehta bjp leader protest
      ਪਰਵਿੰਦਰ ਝੋਟਾ ਕਤਲ ਕਾਂਡ ਦੇ ਰੋਸ 'ਚ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਦਿੱਤਾ...
    • woman deadvody found in canal
      ਨਹਿਰ 'ਚੋਂ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, 6 ਦਿਨਾਂ ਤੋਂ ਲਾਪਤਾ ਸੀ ਔਰਤ
    • road accident on national highway phillaur  one boy injured
      ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • robbery at a lottery shop  arrested with heroin
      ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +