Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    2:53:48 PM

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

  • 300 new buses  cm vijay  tickets  travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼

DOABA News Punjabi(ਦੋਆਬਾ)

ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼

  • Edited By Shivani Attri,
  • Updated: 16 May, 2026 02:43 PM
Jalandhar
purse snatching case in jalandhar
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖ਼ਾਸ (ਸੱਦੀ)- ਸੁਲਤਾਨਪੁਰ ਲੋਧੀ ਤੋਂ ਲੋਹੀਆਂ ਸੜਕ ’ਤੇ ਪੈਂਦੇ ਦੌਲਤ ਰਾਮ ਦੇ ਭੱਠੇ ਨੇੜੇ ਇਕ ਸਕੂਟਰ ਸਵਾਰ ਲੜਕੀ ਕੋਲੋਂ ਪਰਸ ਖੋਹਣਾ ਲੁਟੇਰਿਆਂ ਨੂੰ ਉਸ ਵੇਲੇ ਮਹਿੰਗਾ ਪੈ ਗਿਆ, ਜਦੋਂ ਬਹਾਦਰ ਲੜਕੀ ਨੇ ਨਿਡਰਤਾ ਵਿਖਾਉਂਦੇ ਹੋਏ ਆਪਣੀ ਸਕੂਟਰੀ ਰਾਹੀਂ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਦੀ ਇਸ ਬਹਾਦਰੀ ਨੂੰ ਵੇਖ ਕੇ ਲੁਟੇਰੇ ਘਬਰਾ ਗਏ ਅਤੇ ਆਪਣਾ ਮੋਟਰਸਾਈਕਲ ਖੇਤਾਂ ਵਿਚ ਸੁੱਟ ਕੇ ਮੱਕੀ ਦੇ ਖੇਤਾਂ ਵੱਲ ਭੱਜਣ ਲਈ ਮਜਬੂਰ ਹੋ ਗਏ।

ਇਹ ਵੀ ਪੜ੍ਹੋ: ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, IMD ਨੇ ਕੀਤੀ ਭਵਿੱਖਬਾਣੀ

ਉਕਤ ਜਾਣਕਾਰੀ ਦਿੰਦੇ ਪੀੜਤ ਮਨਦੀਪ ਕੌਰ ਪੁੱਤਰੀ ਮੁਖਤਿਆਰ ਸਿੰਘ (ਵਾਸੀ ਗੁਰੂ ਨਾਨਕ ਕਾਲੋਨੀ, ਲੋਹੀਆਂ ਖ਼ਾਸ) ਨੇ ਦੱਸਿਆ ਕਿ ਉਹ ਬੈਂਕ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਇਕੱਲੀ ਸਕੂਟਰੀ ’ਤੇ ਸਵਾਰ ਹੋ ਕੇ ਘਰ ਪਰਤ ਰਹੀ ਸੀ। ਜਦੋਂ ਉਹ ਸੁਲਤਾਨਪੁਰ ਲੋਧੀ ਤੋਂ ਲੋਹੀਆਂ ਸੜਕ ’ਤੇ ਪੈਂਦੇ ਦੌਲਤ ਰਾਮ ਦੇ ਭੱਠੇ ਨੇੜੇ ਪਹੁੰਚੀ ਤਾਂ ਪਿੱਛੋਂ ਮੋਟਰਸਾਈਕਲ ’ਤੇ ਆਏ ਦੋ ਲੁਟੇਰਿਆਂ ਵਿਚੋਂ ਪਿੱਛੇ ਬੈਠੇ ਨੌਜਵਾਨ ਨੇ ਚਲਦੇ ਵਾਹਨ ਤੋਂ ਉਸ ਦੀ ਸਕੂਟਰੀ ਦੇ ਅੱਗੇ ਪਿਆ ਪਰਸ ਝਪਟ ਲਿਆ।

PunjabKesari

ਲੁਟੇਰਿਆਂ ਵੱਲੋਂ ਪਰਸ ਖੋਹੇ ਜਾਣ ਤੋਂ ਬਾਅਦ ਮਨਦੀਪ ਕੌਰ ਨੇ ਹਿੰਮਤ ਨਹੀਂ ਹਾਰੀ ਅਤੇ ਤੁਰੰਤ ਆਪਣੀ ਸਕੂਟਰੀ ਲੁਟੇਰਿਆਂ ਦੇ ਪਿੱਛੇ ਲਗਾ ਦਿੱਤੀ। ਲੁਟੇਰੇ ਪਿੰਡ ਦੀਪੇਵਾਲ ਤੋਂ ਫਾਟਕ ਪਾਰ ਕਰਕੇ ਪਟਵਾਰੀਆਂ ਦੇ ਡੇਰੇ ਕੋਲ ਦੀ ਹੁੰਦੇ ਹੋਏ ਨਵੇਂ ਬਣ ਰਹੇ ‘ਨੈਸ਼ਨਲ ਹਾਈਵੇ’ ਦੀ ਕੰਧ ਨੁਮਾ ਉੱਚੀ ਸੜਕ ’ਤੇ ਚੜ੍ਹਨ ਦੀ ਕੋਸ਼ਿਸ਼ ਕਰਨ ਲੱਗੇ ਪਰ ਰਸਤਾ ਨਾ ਮਿਲਣ ਕਾਰਨ ਉਹ ਉੱਥੇ ਹੀ ਰੁਕ ਗਏ। ਇਸੇ ਦੌਰਾਨ ਪਿੱਛੇ ਪਹੁੰਚੀ ਸਕੂਟਰੀ ਸਵਾਰ ਲੜਕੀ ਅਤੇ ਉਸ ਦੀ ਅਵਾਜ਼ ਸੁਣ ਕੇ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੂੰ ਦੇਖ ਕੇ ਲੁਟੇਰੇ ਡਰ ਗਏ। ਉਹ ਆਪਣਾ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਉੱਥੇ ਹੀ ਛੱਡ ਕੇ ਪੈਦਲ ਹੀ ਖੇਤਾਂ ਵੱਲ ਫਰਾਰ ਹੋ ਗਏ।

ਇਹ ਵੀ ਪੜ੍ਹੋ: ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED

ਇਸ ਮੌਕੇ ਮਨਦੀਪ ਕੌਰ ਨੇ ਦੱਸਿਆ ਕਿ ਲੁਟੇਰੇ ਮੋਟਰਸਾਈਕਲ ਤਾਂ ਛੱਡ ਗਏ ਪਰ ਉਸ ਦਾ ਪਰਸ ਲੈ ਕੇ ਭੱਜਣ ਵਿਚ ਕਾਮਯਾਬ ਹੋ ਗਏ। ਪਰਸ ਵਿਚ 6500 ਰੁਪਏ ਦੀ ਨਕਦੀ, ਬੈਂਕ ਦੀਆਂ ਚਾਬੀਆਂ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਘਟਨਾ ਦੀ ਸੂਚਨਾ ਤੁਰੰਤ ਹੈਲਪਲਾਈਨ ਨੰਬਰ 112 ’ਤੇ ਦਿੱਤੀ ਗਈ, ਜਿਸ ਤੋਂ ਬਾਅਦ ਸੁਲਤਾਨਪੁਰ ਲੋਧੀ ਤੋਂ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਲੁਟੇਰਿਆਂ ਦਾ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਨੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਮੌਕੇ ’ਤੇ ਮੌਜੂਦ ਸਥਾਨਕ ਲੋਕਾਂ ਨੇ ਇਕੱਲੀ ਲੜਕੀ ਵੱਲੋਂ ਵਿਖਾਈ ਗਈ ਇਸ ਬੇਮਿਸਾਲ ਬਹਾਦਰੀ ਦੀ ਭਰਪੂਰ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • purse snatching case
  • jalandhar
  • ਲੁਟੇਰਿਆਂ ਖੋਹਿਆ ਕੁੜੀ ਦਾ ਪਰਸ
  • ਕੁੜੀ ਨੇ ਵਿਖਾਈ ਬਹਾਦਰੀ

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

NEXT STORY

Stories You May Like

  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • motorcycle riding robbers robbed railway employee
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਰੇਲਵੇ ਦੇ ਕਰਮਚਾਰੀ ਨੂੰ ਲੁੱਟਿਆ
  • robbery  pistol  arrest
    ਲੁੱਟ-ਖੋਹ ਕਰਨ ਵਾਲੇ ਤਿੰਨ ਮੋਟਰਸਾਈਕਲ, ਇਕ ਕਾਰ ਤੇ ਪਿਸਤੌਲ ਸਮੇਤ ਕਾਬੂ
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • punjab haryana highcourt s big decision for live in relationship
    ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
  • young man had to drink water on motorbike
    ਨੌਜਵਾਨ ਨੂੰ ਮੋਟਰ ’ਤੇ ਪਾਣੀ ਪੀਣਾ ਪਿਆ ਮਹਿੰਗਾ, ਲੁਟੇਰੇ ਮੋਟਰਸਾਈਕਲ ਲੈ ਕੇ ਹੋਏ ਰਫੂਚੱਕਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • one person arrested under gambling act
      ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
    • municipal administration surrounded by street light tenders
      ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
    • shiromani akali dal  leader vijay chopra ji
      ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
    • ravneet bittu arrives to inquire about the condition of manoranjan kalia
      ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
    • bjp raises strong demand for construction of overbridges sheetal angural
      ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
    • important news regarding water level in bhakra dam bbmb releases major update
      ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
    • major restrictions imposed in rupnagar
      ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ
    • big gift to jalandhar residents
      ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
    • snatching incident a woman in jalandhar
      ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
    • former minister manoranjan kalia s health suddenly deteriorates
      ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +