Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    9:25:24 PM

  • aap government s claims of drug free punjab exposed bajwa

    'ਆਪ' ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਪੂਰੀ...

  • domestic conflict leads to son  s murder of father

    ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ,...

  • hotels using cremation coal for tandoori roti and chicken

    ਹੋਟਲਾਂ 'ਚ ਮੁਰਦਿਆਂ ਦੀ ਚਿਤਾ ਦੇ ਕੋਲੇ 'ਤੇ ਪੱਕ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • ਰੇਲਵੇ ਫਾਟਕ ਫਗਵਾੜਾ ਰੋਡ 'ਤੇ ਓਵਰ ਬਰਿੱਜ ਜਾਂ ਅੰਡਰ ਬਰਿੱਜ 'ਤੇ ਵਿਚਾਰ ਬਰਕਰਾਰ

HOSHIARPUR News Punjabi(ਹੁਸ਼ਿਆਰਪੁਰ)

ਰੇਲਵੇ ਫਾਟਕ ਫਗਵਾੜਾ ਰੋਡ 'ਤੇ ਓਵਰ ਬਰਿੱਜ ਜਾਂ ਅੰਡਰ ਬਰਿੱਜ 'ਤੇ ਵਿਚਾਰ ਬਰਕਰਾਰ

  • Updated: 02 Sep, 2018 05:51 PM
Hoshiarpur
railway gate  phagwara road
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰਿੰਦਰ)— ਰੇਲਵੇ ਫਾਟਕਾਂ 'ਤੇ ਵਧੇ ਟਰੈਫਿਕ ਦੇ ਦਬਾਅ ਅਤੇ ਦੁਰਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਰੇਲਵੇ ਨੇ ਮਿਲ ਕੇ ਰਾਜ ਦੇ ਕੁੱਲ 97 ਰੇਲਵੇ ਫਾਟਕਾਂ ਦੀ ਚੋਣ ਓਵਰ ਬਰਿੱਜ ਜਾਂ ਅੰਡਰ ਬਰਿੱਜ ਬਣਾਉਣ ਲਈ ਕੀਤੀ ਸੀ। ਉਕਤ ਚੁਣੇ ਫਾਟਕਾਂ 'ਚ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪੈਂਦਾ ਰੇਲਵੇ ਫਾਟਕ ਵੀ ਸ਼ਾਮਲ ਸੀ। ਇਸ ਰੇਲਵੇ ਫਾਟਕ ਦੀ ਸੰਖਿਆ ਬੀ-50 'ਤੇ ਟੂ ਲੇਨ ਓਵਰ ਬਰਿੱਜ ਬਣਾਉਣ ਲਈ ਕੇਂਦਰ ਸਰਕਾਰ ਨੇ ਸਾਲ 2017 'ਚ ਸਾਲਾਨਾ ਬਜਟ 'ਚ 16.4 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਸੀ। ਅੱਜ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਰੇਲਵੇ ਹੁਣ ਦੁਕਾਨਦਾਰਾਂ ਨੂੰ ਹੋ ਰਹੀ ਪਰੇਸ਼ਾਨੀ ਅਤੇ ਲਾਗਤ ਖਰਚ ਜ਼ਿਆਦਾ ਦੇਖ ਕੇ ਇਸ ਫਾਟਕ 'ਤੇ ਓਵਰ ਬਰਿੱਜ ਦੀ ਬਜਾਏ ਅੰਡਰ ਬਰਿੱਜ ਬਣਾਉਣ 'ਤੇ ਗੰਭੀਰਤਾਪੂਰਵਕ ਵਿਚਾਰ ਕਰ ਰਿਹਾ ਹੈ। ਹਾਲਾਂਕਿ ਰੇਲਵੇ ਦੇ ਅਧਿਕਾਰੀ ਇਸ 'ਤੇ ਖੁੱਲ੍ਹ ਕੇ ਬੋਲਣ ਤੋਂ ਸਾਫ ਇਨਕਾਰ ਕਰ ਰਹੇ ਹਨ। ਵਾਰ-ਵਾਰ ਪੁੱਛਣ 'ਤੇ ਉਹ ਦੱਸਦੇ ਹਨ ਕਿ ਅਲਾਟਮੈਂਟ ਹੋਣ ਦੇ ਬਾਅਦ ਹੀ ਨਿਰਮਾਣ ਕਾਰਜ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਬਾਰੇ ਉਹ ਕੁਝ ਨਹੀਂ ਦੱਸ ਸਕਦੇ।

PunjabKesari

ਸੂਬਾ ਸਰਕਾਰ ਨੇ ਵੀ ਨਹੀਂ ਦਿਖਾਈ ਦਿਲਚਸਪੀ
ਪੰਜਾਬ ਸਰਕਾਰ ਅਤੇ ਰੇਲਵੇ ਨੇ ਮਿਲ ਕੇ ਕੁੱਲ 97 ਰੇਲਵੇ ਫਾਟਕਾਂ ਦੀ ਚੋਣ ਕੀਤੀ ਹੋਈ ਹੈ। ਰੇਲਵੇ ਨੇ ਇਸ ਯੋਜਨਾ ਨੂੰ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਨਾਲ ਮਿਲ ਕੇ ਤਿਆਰ ਕਰਨਾ ਹੈ। ਇਨ੍ਹਾਂ 97 ਰੇਲਵੇ ਫਾਟਕਾਂ 'ਚੋਂ ਹੁਸ਼ਿਆਰਪੁਰ ਜ਼ਿਲੇ ਦੇ ਗੜ੍ਹਸ਼ੰਕਰ 'ਚ 1 ਅਤੇ ਦਸੂਹਾ 'ਚ 2 ਰੇਲਵੇ ਓਵਰ ਬਰਿੱਜ ਅਤੇ ਅੰਡਰ ਬਰਿੱਜ ਬਣਾਉਣ ਦੀ ਯੋਜਨਾ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਰੇਲਵੇ ਨੂੰ ਪ੍ਰਸਤਾਵ ਭੇਜ ਕੇ ਆਪਣੇ ਹਿੱਸੇ ਦਾ 50 ਫੀਸਦੀ ਲਾਗਤ ਹਿੱਸਾ ਦੇਣ ਦੀ ਸਹਿਮਤੀ ਜਤਾ ਦਿੱਤੀ ਹੈ। ਇਸ ਦੇ ਬਾਅਦ ਰੇਲਵੇ ਦੇ ਚੀਫ ਇੰਜੀਨੀਅਰ ਨੇ ਵੀ ਪੰਜਾਬ ਸਰਕਾਰ ਦੇ ਚੀਫ ਸੈਕਟਰੀ ਨੂੰ 50 ਫੀਸਦੀ ਸ਼ੇਅਰਿੰਗ ਨਾਲ ਪੁਲਾਂ ਦੇ ਨਿਰਮਾਣ ਦਾ ਪ੍ਰਪੋਜ਼ਲ ਤਿਆਰ ਕਰਨ ਲਈ ਪੱਤਰ ਜਾਰੀ ਕਰ ਤਾਂ ਦਿੱਤਾ ਪਰ ਜ਼ਮੀਨੀ ਪੱਧਰ 'ਤੇ ਅੱਜ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ।

ਆਖਿਰ ਕਦੋਂ ਹੋਵੇਗਾ ਫਿਜ਼ੀਬਿਲਟੀ ਸਰਵੇ
ਰੇਲਵੇ ਦੀ ਇਸ ਯੋਜਨਾ 'ਤੇ ਲੋਕ ਨਿਰਮਾਣ ਵਿਭਾਗ ਵੱਲੋਂ ਕਿਹਾ ਗਿਆ ਸੀ ਕਿ ਹੁਸ਼ਿਆਰਪੁਰ ਜ਼ਿਲੇ ਦੀਆਂ ਤਿੰਨਾਂ ਸਾਈਟਾਂ 'ਤੇ ਆਪਣੀ ਟੀਮ ਭੇਜੇਗਾ। ਫਿਜ਼ੀਬਿਲਟੀ ਸਰਵੇ ਟੀਮ ਮੌਕੇ 'ਤੇ ਦੇਖੇਗੀ ਕਿ ਕਿੰਨੀ ਜ਼ਮੀਨ ਉਪਲੱਬਧ ਹੈ ਅਤੇ ਕਿੰਨੀ ਜ਼ਮੀਨ ਐਕੁਆਇਰ ਕਰਨੀ ਪਵੇਗੀ। ਇਥੇ ਹੀ ਬਸ ਨਹੀਂ ਕਿੰਨੀਆਂ ਇਮਾਰਤਾਂ ਅਤੇ ਦੁਕਾਨਾਂ ਹਟਾਉਣੀਆਂ ਪੈਣਗੀਆਂ। ਇਸ ਰਿਪੋਰਟ ਦੇ ਆਧਾਰ 'ਤੇ ਪ੍ਰਸਤਾਵਿਤ ਓਵਰ ਬਰਿੱਜ ਅਤੇ ਅੰਡਰ ਬਰਿੱਜ 'ਤੇ ਹੋਣ ਵਾਲੇ ਲਾਗਤ ਖਰਚ ਦਾ ਮੁਲਾਂਕਣ ਕੀਤਾ ਜਾਵੇਗਾ ਪਰ ਜ਼ਮੀਨੀ ਪੱਧਰ 'ਤੇ ਅਜੇ ਤੱਕ ਕੋਈ ਕਾਰਵਾਈ ਨਾ ਹੋਣ ਕਾਰਨ ਯੋਜਨਾ ਨੂੰ ਲੈ ਕੇ ਲੋਕਾਂ 'ਚ ਭੰਬਲਭੂਸਾ ਬਣਿਆ ਹੋਇਆ ਹੈ।

ਹੁਣ ਕੀ ਹੈ ਰੇਲਵੇ ਦੀ ਯੋਜਨਾ
ਭਰੋਸੇਮੰਦ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੇਲਵੇ ਹੁਸ਼ਿਆਰਪੁਰ ਦੇ ਫਿਰੋਜ਼ਪੁਰ ਰੇਲਵੇ ਫਾਟਕ 'ਤੇ ਓਵਰ ਬਰਿੱਜ ਬਣਾਉਣ 'ਤੇ ਖਰਚ ਹੋਣ ਵਾਲੇ 16.4 ਕਰੋੜ ਦੇ ਮੁਕਾਬਲੇ ਕਾਫੀ ਘੱਟ ਬਜਟ 'ਚ ਇਸ ਫਾਟਕ 'ਤੇ ਟਰੈਫਿਕ ਦਾ ਦਬਾਅ ਘੱਟ ਕਰਨ ਲਈ ਅੰਡਰ ਬਰਿੱਜ ਬਣਾਉਣ ਦੀ ਯੋਜਨਾ ਨੂੰ ਆਖਰੀ ਰੂਪ ਦੇ ਰਿਹਾ ਹੈ। ਫਾਟਕ ਦੇ ਨਾਲ ਰੇਲਵੇ ਦੀ ਕਾਫੀ ਜ਼ਮੀਨ ਖਾਲੀ ਪਈ ਹੈ, ਇਸ ਲਈ ਰੇਲਵੇ ਨੂੰ ਜ਼ਮੀਨ ਐਕੁਆਇਰ ਕਰਨ ਦੀ ਜ਼ਰੂਰਤ ਨਹੀਂ ਪਵੇਗੀ।

  • Railway Gate
  • Phagwara Road
  • ਰੇਲਵੇ ਫਾਟਕ
  • ਫਗਵਾੜਾ ਰੋਡ
  • ਅੰਡਰ ਬਰਿੱਜ
  • ਵਿਚਾਰ

2.15 ਕਰੋੜ ਦੇ ਘਪਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

NEXT STORY

Stories You May Like

  • tanda  s darapur railway gate will remain closed till march 25
    25 ਮਾਰਚ ਤੱਕ ਬੰਦ ਰਹੇਗਾ ਟਾਂਡਾ ਦਾ ਦਾਰਾਪੁਰ ਰੇਲਵੇ ਫਾਟਕ
  • traffic lights on phagwara nh 1 become show piece
    ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ ਖ਼ਰਾਬ, ਖ਼ਤਰੇ 'ਚ ਲੋਕਾਂ ਦੀ ਜਾਨ
  • trend towards digital tickets increases at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ
  • baghapurana election suspenseful
    ਬਾਘਾ ਪੁਰਾਣਾ ਬਲਾਕ ਸੰਮਤੀ ਚੇਅਰਮੈਨ ਦੀ ਚੋਣ ‘ਤੇ ਸਸਪੈਂਸ ਬਰਕਰਾਰ!
  • mandhana retains top spot in women  s odi rankings
    ਮੰਧਾਨਾ ਮਹਿਲਾ ਵਨ ਡੇ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ, ਹਰਮਨਪ੍ਰੀਤ 7ਵੇਂ ਸਥਾਨ ’ਤੇ ਪਹੁੰਚੀ
  • ludhiana railway station a victim of poor management
    ਲੁਧਿਆਣਾ ਰੇਲਵੇ ਸਟੇਸ਼ਨ ਮਾੜੇ ਪ੍ਰਬੰਧਾਂ ਦਾ ਸ਼ਿਕਾਰ: ਨਾ ਭੀੜ ’ਤੇ ਕਾਬੂ, ਨਾ ਯਾਤਰੀਆਂ ਦੀ ਸੁਰੱਖਿਆ
  • heartbreaking accident on vip road
    VIP ਰੋਡ 'ਤੇ ਰੂਹ ਕੰਬਾਊ ਹਾਦਸਾ : ਆਡੀ ਦੀ ਟੱਕਰ ਨਾਲ ਹਵਾ 'ਚ ਉੱਛਲੀ ਔਰਤ, ਸੜਕ ਦੇ ਦੂਜੇ ਪਾਸੇ ਡਿੱਗੀ
  • dgp appointment supreme court
    DGP ਦੀ ਨਿਯੁਕਤੀ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਕਿਹਾ-'ਜਾਂ ਕਾਨੂੰਨ ਮੰਨੋ, ਜਾਂ ਅਦਾਲਤ ਦੇ ਨਿਯਮ!'
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
Trending
Ek Nazar
major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੁਸ਼ਿਆਰਪੁਰ ਦੀਆਂ ਖਬਰਾਂ
    • teachers stage strong protest against punjab government
      ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ, ਪੁਤਲਾ ਫੂਕ ਕੀਤੀਆਂ...
    • tanda udmur gang of thieves
      ਟਾਂਡਾ ਇਲਾਕੇ ਅੰਦਰ ਚੋਰ ਗਿਰੋਹ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ
    • gold topaz  snarling monkey
      ਪੰਜਾਬ : ਔਰਤ ਦੇ ਕੰਨ 'ਚੋਂ ਸੋਨੇ ਦਾ ਟਾਪਸ ਝਪਟ ਕੇ ਲੈ ਗਿਆ ਬਾਂਦਰ
    • protest by farmers outside verka milk plant
      ਵੇਰਕਾ ਮਿਲਕ ਪਲਾਂਟ ਦੇ ਬਾਹਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ! ਮੱਕੀ ਬੀਜ ਘਪਲੇ ਨੂੰ...
    • wheat crop was damaged due to continuous rain and hailstorm
      ਲਗਾਤਾਰ ਹੋ ਰਹੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ
    • there will be a long power cut in these areas of punjab tomorrow
      ਅੱਜ ਹੀ ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut!
    • mango tree caught fire due to breakage of 66kv power line wire
      ਬਿਜਲੀ ਦੀ 66KV ਲਾਈਨ ਦੀ ਤਾਰ ਟੁੱਟਣ ਕਾਰਨ ਅੰਬ ਦੇ ਰੁੱਖ ਨੂੰ ਲੱਗੀ ਅੱਗ
    • punjabi air routes canada
      Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
    • tipper loaded with gravel overturned
      ਬਜਰੀ ਨਾਲ ਭਰਿਆ ਟਿੱਪਰ ਪਲਟਿਆ, ਬਿਜਲੀ ਸਪਲਾਈ ਰਹੀ ਗੁੱਲ
    • cold weather returns due to changing weather conditions
      ਬਦਲੇ ਹੋਏ ਮੌਸਮ ਦੇ ਮਿਜਾਜ਼ ਕਾਰਨ ਠੰਡ ਦੀ ਫਿਰ ਤੋਂ ਹੋਈ ਵਾਪਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +