Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:20:33 AM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਰੇਲਵੇ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਹੋਈ ਟ੍ਰੈਫਿਕ ਦੀ ਗੰਭੀਰ ਸਮੱਸਿਆ

DOABA News Punjabi(ਦੋਆਬਾ)

ਰੇਲਵੇ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਹੋਈ ਟ੍ਰੈਫਿਕ ਦੀ ਗੰਭੀਰ ਸਮੱਸਿਆ

  • Edited By Rajwinder Kaur,
  • Updated: 29 Jul, 2020 05:18 PM
Jalandhar
railway roads  construction work  traffic
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) - ਇਨ੍ਹੀਂ ਦਿਨੀਂ ਮਾਨਸੂਨ ਦਾ ਸੀਜ਼ਨ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਜਲੰਧਰ ਸਣੇ ਕਈ ਸ਼ਹਿਰਾਂ ’ਚ ਚੰਗੀ ਬਰਸਾਤ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਬਾਵਜੂਦ ਨਗਰ ਨਿਗਮ ਨੇ ਭਗਤ ਸਿੰਘ ਚੌਕ ਤੋਂ ਰੇਲਵੇ ਸਟੇਸ਼ਨ ਵੱਲ ਜਾਂਦੀ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ, ਜਿਸ ਤਹਿਤ ਪੂਰੀ ਸੜਕ ਨੂੰ ਪੁੱਟ ਦਿੱਤਾ ਗਿਆ ਹੈ। ਇਹ ਕੰਮ ਸ਼ੁਰੂ ਹੋਣ ਨਾਲ ਪੂਰੇ ਇਲਾਕੇ ’ਚ ਟ੍ਰੈਫਿਕ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ, ਕਿਉਂਕਿ ਰੇਲਵੇ ਰੋਡ ਇਕ ਅਜਿਹਾ ਮੇਨ ਰਸਤਾ ਹੈ, ਜੋ ਰੇਲਵੇ ਦੇ ਨਾਲ-ਨਾਲ ਨੇੜਲੀਆਂ ਕਈ ਰਿਹਾਇਸ਼ੀ ਕਾਲੋਨੀਆਂ ਅਤੇ ਵੱਡੇ ਵਪਾਰਕ ਖੇਤਰ ਨੂੰ ਟੱਚ ਕਰਦਾ ਹੈ। ਸੜਕ ਪੁੱਟਣ ਕਰ ਕੇ ਜਿੱਥੇ ਇਸ ਸੜਕ ’ਤੇ ਆਵਾਜਾਈ ਰੋਕ ਦਿੱਤੀ ਗਈ, ਉੱਥੇ ਰੇਲਵੇ ਰੋਡ ਦੇ ਦੁਕਾਨਦਾਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੀਆਂ ਦੁਕਾਨਾਂ ਲਗਭਗ ਬੰਦ ਹੋ ਗਈਆਂ ਹਨ ਅਤੇ ਗਾਹਕਾਂ ਦੀ ਆਵਾਜਾਈ ਬਿਲਕੁਲ ਰੁਕ ਗਈ ਹੈ।

ਪੜ੍ਹੋ ਇਹ ਵੀ ਖਬਰ - ਚਾਵਾਂ ਨਾਲ ਸਜਾਇਆ ਘਰ ਅੱਖਾਂ ਸਾਹਮਣੇ ਹੋਇਆ ਢਹਿ ਢੇਰੀ (ਵੀਡੀਓ)

ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਨਗਰ ਨਿਗਮ ਨੇ ਰੇਲਵੇ ਸਟੇਸ਼ਨ ਵਲੋਂ ਆਉਣ ਵਾਲੇ ਦੂਜੇ ਰਸਤੇ, ਜੋ ਪਟੇਲ ਚੌਕ ਤੋਂ ਸ਼ੁਰੂ ਹੁੰਦਾ ਹੈ, ਨੂੰ ਵੀ ਪੁੱਟ ਰੱਖਿਆ ਹੈ। ਉੱਥੇ ਸੀਮੈਂਟ ਦੀ ਸੜਕ ਬਣਾਈ ਜਾ ਰਹੀ ਹੈ। ਪਟੇਲ ਚੌਕ ਵਾਲੀ ਸੜਕ ਦਾ ਕੰਮ ਠੇਕੇਦਾਰ ਵੱਲੋਂ ਬੜੀ ਹੌਲੀ ਰਫਤਾਰ ਨਾਲ ਕੀਤਾ ਜਾ ਰਿਹਾ ਹੈ, ਜਿਸ ਕਾਰਣ ਉਸ ਇਲਾਕੇ ਦੇ ਦੁਕਾਨਦਾਰ ਕਈ ਵਾਰ ਰੋਸ ਪ੍ਰਦਰਸ਼ਨ ਤੱਕ ਕਰ ਚੁੱਕੇ ਹਨ। ਹੁਣ ਫਿਰ ਉੱਥੇ ਨਿਰੰਕਾਰੀ ਭਵਨ ਦੇ ਸਾਹਮਣੇ ਸੜਕ ਨੂੰ ਪੁੱਟਣ ਦਾ ਕੰਮ ਸ਼ੁਰੂ ਕਰ ਦਿੱਤਾ, ਜਿਸ ਨਾਲ ਉਸ ਖੇਤਰ ’ਚ ਟ੍ਰੈਫਿਕ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ। ਨਿਰੰਕਾਰੀ ਭਵਨ ਤੋਂ ਲੈ ਕੇ ਵਾਲਮੀਕੀ ਗੇਟ ਤੱਕ ਦੇ ਦੁਕਾਨਦਾਰ ਇਸ ਕੰਮ ਤੋਂ ਕਾਫੀ ਪ੍ਰਭਾਵਿਤ ਹਨ ਪਰ ਠੇਕੇਦਾਰ ਵਲੋਂ ਜਿਸ ਗਤੀ ਨਾਲ ਕੰਮ ਕੀਤਾ ਜਾ ਰਿਹਾ ਹੈ, ਉਸ ਤੋਂ ਲੱਗ ਰਿਹਾ ਹੈ ਕਿ ਇਸ ਟੁਕੜੇ ਨੂੰ ਬਣਾਉਣ ’ਚ ਮਹੀਨੇ ਲੱਗ ਜਾਣਗੇ।

ਪੜ੍ਹੋ ਇਹ ਵੀ ਖਬਰ - ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
 
ਟ੍ਰੈਫਿਕ ਪੁਲਸ ਦੀ ਕਿਤੇ ਕੋਈ ਵਿਵਸਥਾ ਨਹੀਂ
ਪਟੇਲ ਚੌਕ ਵਾਲੀ ਸੜਕ ਅਤੇ ਭਗਤ ਸਿੰਘ ਚੌਕ ਵਾਲੀ ਸੜਕ ਸਥਾਨਕ ਰੇਲਵੇ ਸਟੇਸ਼ਨ ਨੂੰ ਜਾਣ ਵਾਲੇ ਦੋ ਮੁੱਖ ਰਸਤੇ ਹਨ ਪਰ ਦੋਵਾਂ ਰਸਤਿਆਂ ਨੂੰ ਇਨ੍ਹੀਂ ਦਿਨੀਂ ਨਗਰ ਨਿਗਮ ਵੱਲੋਂ ਪੁੱਟ ਦਿੱਤਾ ਗਿਆ ਹੈ। ਉੱਥੇ ਸੜਕ ਬਣਾਉਣ ਦਾ ਕੰਮ ਜਾਰੀ ਹੈ। ਭਾਵੇਂ ਇਹ ਕੰਮ ਟੁੱਟੀਆਂ ਸੜਕਾਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤਾ ਜਾ ਰਿਹਾ ਹੈ ਪਰ ਟ੍ਰੈਫਿਕ ਦੀ ਸਮੱਸਿਆ ਕਾਰਣ ਇਲਾਕੇ ਦੇ ਸੈਂਕੜੇ ਦੁਕਾਨਦਾਰ ਕਾਫੀ ਪ੍ਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਕਾਰਣ ਹੋਈ ਤਾਲਾਬੰਦੀ ਦੌਰਾਨ ਕਰੀਬ 4 ਮਹੀਨੇ ਉਨ੍ਹਾਂ ਦੇ ਕਾਰੋਬਾਰ ਬੰਦ ਰਹੇ। ਹੁਣ ਹੌਲੀ ਰਫਤਾਰ ਨਾਲ ਕੰਮ-ਧੰਦੇ ਚੱਲ ਰਹੇ ਹਨ ਪਰ ਸੜਕ ਦੇ ਨਿਰਮਾਣ ਕਾਰਣ ਉਨ੍ਹਾਂ ਦੀਆਂ ਦੁਕਾਨਾਂ ਬਿਲਕੁਲ ਬੰਦ ਹੋਣ ਕੰਢੇ ਪਹੁੰਚ ਗਈਆਂ ਹਨ, ਜਿਸ ਕਾਰਣ ਪਰਿਵਾਰਾਂ ਨੂੰ ਪਾਲਣਾ ਬਹੁਤ ਔਖਾ ਹੋ ਗਿਆ ਹੈ।

ਪੜ੍ਹੋ ਇਹ ਵੀ ਖਬਰ - ਭਵਿੱਖ ਅਤੇ ਪਿਆਰ ਨੂੰ ਲੈ ਕੇ ਖੁਸ਼ਕਿਸਮਤ ਹੁੰਦੇ ਹਨ ਇਹ ਅੱਖਰ ਦੇ ਲੋਕ, ਜਾਣੋ ਕਿਵੇਂ

ਖਾਸ ਗੱਲ ਇਹ ਹੈ ਕਿ ਦੋਵਾਂ ਇਲਾਕਿਆਂ ’ਚ ਟ੍ਰੈਫਿਕ ਪੁਲਸ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ। ਪਟੇਲ ਚੌਕ ਅਤੇ ਅੱਡਾ ਹੁਸ਼ਿਆਰਪੁਰ ਵਲੋਂ ਇਸ ਸੜਕ ’ਤੇ ਆਉਣ ਵਾਲਾ ਟ੍ਰੈਫਿਕ ਪੁੱਟੀ ਸੜਕ ਕਾਰਣ ਕਾਫੀ ਪ੍ਰੇਸ਼ਾਨ ਹੁੰਦਾ ਹੈ, ਜਿਸ ਕਾਰਣ ਲੰਬੇ-ਲੰਬੇ ਟਰੈਫਿਕ ਜਾਮ ਲੱਗ ਰਹੇ ਹਨ। ਟ੍ਰੈਫਿਕ ਦੀ ਇਹ ਬਦਹਾਲ ਸਥਿਤੀ ਭਗਤ ਸਿੰਘ ਚੌਕ ਇਲਾਕੇ ’ਚ ਵੀ ਦੇਖਣ ਨੂੰ ਮਿਲ ਰਹੀ ਹੈ, ਜਿਥੇ ਪੁਲਸ ਮਾਸਕ ਨਾ ਪਾਉਣ ਵਾਲੇ ਗਰੀਬਾਂ ਦੇ ਤਾਂ ਚਲਾਨ ਕੱਟ ਰਹੀ ਹੈ ਪਰ ਪ੍ਰਤਾਪ ਬਾਗ, ਮੰਡੀ ਫੈਂਟਨਗੰਜ, ਨੀਵੀਂ ਚੱਕੀ ਰੋਡ ਅਤੇ ਢੰਨ ਮੁਹੱਲਾ ਇਲਾਕਿਆਂ ’ਚ ਟਰੈਫਿਕ ਵਿਵਸਥਾ ਕਾਫੀ ਗੜਬੜਾ ਗਈ ਹੈ। ਇਹ ਸਥਿਤੀ ਆਉਣ ਵਾਲੇ ਕਈ ਮਹੀਨਿਆਂ ਤੱਕ ਜਾਰੀ ਰਹਿ ਸਕਦੀ ਹੈ। ਲੋਕਾਂ ਅਤੇ ਦੁਕਾਨਦਾਰਾਂ ਦੀ ਮੰਗ ਹੈ ਕਿ ਇਸ ਖੇਤਰ ’ਚ ਟ੍ਰੈਫਿਕ ਪੁਲਸ ਦੀ ਸਥਾਈ ਤਾਇਨਾਤੀ ਕੀਤੀ ਜਾਵੇ, ਤਾਂਕਿ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ।

ਪੜ੍ਹੋ ਇਹ ਵੀ ਖਬਰ - ਸਨੈਕਸ ਦੇ ਤੌਰ ’ਤੇ ਜ਼ਰੂਰ ਖਾਓ ‘ਛੱਲੀ’, ਹੋਣਗੇ ਹੈਰਾਨੀਜਨਕ ਫਾਇਦੇ

  • Railway roads
  • construction work
  • traffic
  • problems
  • ਰੇਲਵੇ ਰੋਡ
  • ਨਿਰਮਾਣ ਕਾਰਜ
  • ਟ੍ਰੈਫਿਕ
  • ਸਮੱਸਿਆ

ਬੀਬੀ ਜਗੀਰ ਕੌਰ ਤੇ ਦੋਹਤੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

NEXT STORY

Stories You May Like

  • people of ludhiana do not go towards pakhowal road today
    ਲੁਧਿਆਣਾ ਵਾਲਿਓ! ਅੱਜ ਪੱਖੋਵਾਲ ਰੋਡ ਵੱਲ ਜਾਣ ਤੋਂ ਬਚੋ! ਦੁਪਹਿਰ 3 ਵਜੇ ਤੱਕ ਲਈ ਟ੍ਰੈਫਿਕ ਅਲਰਟ ਜਾਰੀ
  • traffic in kharar
    ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫਿਕ ਫੋਰਸ ਵਧਾਉਣ ਦੀ ਮੰਗ
  • flood in nepal
    ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ ਮੰਗੀ ਮਦਦ
  • traffic police issue challans to vehicles violating traffic rules
    ਟ੍ਰੈਫਿਕ ਪੁਲਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ
  • tragic accident on behrampur road
    ਬਹਿਰਾਮਪੁਰ ਰੋਡ ’ਤੇ ਦਰਦਨਾਕ ਹਾਦਸਾ, ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • ignoring a headache upon waking up can be costly
    ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • two boys injured on road accident
    ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
  • 11 food establishments  fda  goods seized
    ਸ਼ਿਲ-ਦੀਵਾ ਰੋਡ 'ਤੇ 11 ਭੋਜਨ ਸੰਸਥਾਨਾਂ ਵਿਰੁੱਧ FDA ਦੀ ਵੱਡੀ ਕਾਰਵਾਈ, 20.48 ਲੱਖ ਤੋਂ ਵੱਧ ਦਾ ਸਮਾਨ ਜ਼ਬਤ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • meeri piri khalsa march  batala
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ...
    • government holiday declared on friday in jalandhar
      ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • man caught trying to kidnap a child after entering mata gujri schoo
      ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
    • major accident in jalandhar
      ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
    • shri sidh baba sodhal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
    • man detained on suspicion of kidnapping turns out to be girl  s father
      ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
    • bjp anti drugs campaign
      28 ਸਤੰਬਰ ਨੂੰ ਕਪੂਰਥਲਾ ਪਹੁੰਚੇਗੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ
    • kidnapping cctv footage
      12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +