Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    2:10:02 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ ਨੂੰ 2.71 ਕਰੋੜ ਜੁਰਮਾਨਾ

DOABA News Punjabi(ਦੋਆਬਾ)

ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ ਨੂੰ 2.71 ਕਰੋੜ ਜੁਰਮਾਨਾ

  • Edited By Sandeep Kumar,
  • Updated: 07 Aug, 2026 08:50 AM
Jalandhar
railways   major action
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ) : ਟ੍ਰੇਨਾਂ ਵਿਚ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਨ ਵਾਲੇ ਯਾਤਰੀਆਂ ’ਤੇ ਰੋਕ ਲਾਉਣ ਲਈ ਲਗਾਤਾਰ ਟਿਕਟ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜੁਲਾਈ ਮਹੀਨੇ ਦੌਰਾਨ ਮੰਡਲ ਦੇ ਟਿਕਟ ਚੈਕਿੰਗ ਸਟਾਫ ਵੱਲੋਂ ਟ੍ਰੇਨਾਂ ਵਿਚ ਵਿਆਪਕ ਜਾਂਚ ਕੀਤੀ ਗਈ, ਜਿਸ ਵਿਚ 34410 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ। ਇਨ੍ਹਾਂ ਯਾਤਰੀਆਂ ਤੋਂ ਜੁਰਮਾਨੇ ਦੇ ਤੌਰ ’ਤੇ ਲਗਭਗ 2.71 ਕਰੋੜ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਰੇਲਵੇ ਅਧਿਕਾਰੀਆਂ ਅਨੁਸਾਰ ਜਾਇਜ਼ ਟਿਕਟ ਲੈ ਕੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਸਹੂਲਤ ਮੁਹੱਈਆ ਕਰਵਾਈ ਜਾ ਸਕੇ, ਇਸ ਲਈ ਟਿਕਟ ਜਾਂਚ ਮੁਹਿੰਮ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਜਾਂਚ ਦੌਰਾਨ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਯਾਤਰਾ ਕਰਨ ਵਾਲੇ ਯਾਤਰੀਆਂ ਖ਼ਿਲਾਫ਼ ਨਿਯਮ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਹੋ ਜਾਣ ALERT

ਉਥੇ ਹੀ, ਰੇਲਵੇ ਸਟੇਸ਼ਨਾਂ ਨੂੰ ਸਾਫ-ਸੁਥਰਾ ਬਣਾਈ ਰੱਖਣ ਲਈ ਵੀ ਮੰਡਲ ਦੇ ਪ੍ਰਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ। ਸਟੇਸ਼ਨ ਕੰਪਲੈਕਸ ਵਿਚ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਜੁਲਾਈ ਮਹੀਨੇ ਦੌਰਾਨ 137 ਯਾਤਰੀਆਂ ਨੂੰ ਗੰਦਗੀ ਫੈਲਾਉਂਦੇ ਹੋਏ ਫੜਿਆ ਗਿਆ। ਇਨ੍ਹਾਂ ਵਿਚੋਂ ਐਂਟੀ-ਲਿਟਰਿੰਗ ਐਕਟ ਤਹਿਤ 53 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲ ਕੀਤਾ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਟਿਕਟ ਚੈਕਿੰਗ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਸਿਰਫ ਬਿਨਾਂ ਟਿਕਟ ਯਾਤਰਾ ’ਤੇ ਰੋਕ ਲਾਉਣਾ ਹੀ ਨਹੀਂ, ਸਗੋਂ ਜਾਇਜ਼ ਟਿਕਟ ਲੈ ਕੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਸਹੂਲਤ ਮੁਹੱਈਆ ਕਰਵਾਉਣਾ ਵੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Railways
  • Action
  • Ticket checking
  • Passenger
  • Fine
  • ਰੇਲਵੇ
  • ਕਾਰਵਾਈ
  • ਟਿਕਟ ਚੈਕਿੰਗ
  • ਯਾਤਰੀ
  • ਜੁਰਮਾਨਾ

ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ

NEXT STORY

Stories You May Like

  • railways collects fine from ticketless passengers in july
    ਰੇਲਵੇ ਨੇ ਜੁਲਾਈ ਮਹੀਨੇ ’ਚ 34,410 ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.71 ਕਰੋੜ ਜੁਰਮਾਨਾ
  • ticket checking  railway department  railway fine
    ਚੈਕਿੰਗ ਦੌਰਾਨ ਬਿਨਾਂ ਟਿਕਟ ਸਫਰ ਕਰਦੇ ਪਾਏ ਗਏ 34,410 ਯਾਤਰੀ, ਵਸੂਲਿਆ ਮੋਟਾ ਜੁਰਮਾਨਾ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • railway passengers luggage booking rules changed from today
    ਰੇਲਵੇ ਯਾਤਰੀਆਂ ਲਈ ਵੱਡੀ ਰਾਹਤ, ਅੱਜ ਤੋਂ ਬਦਲ ਗਏ luggage booking ਦੇ ਨਿਯਮ
  • fssai takes action against fortune oil   imposes heavy fine
    FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
  • major action by firozpur police  14 people arrested with heroin
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • boy dies under suspicious circumstances at raj guest house phagwara
      ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ...
    • case registered against man for making edited photos viral
      ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼...
    • animal birth control center will soon be built in kapurthala
      ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
    • fraud case in dasuya
      ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ
    • two persons arrested with heroin  case registered
      ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • accused arrested in gambling act cases
      ਜੂਆ ਐਕਟ ਦੇ ਮਾਮਲਿਆਂ ’ਚ 4 ਗ੍ਰਿਫ਼ਤਾਰ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • jalandhar gymkhana club elections likely to be postponed till september
      ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
    • railways   major action
      ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +