Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    4:30:57 PM

  • drug supply gang arrested in punjab

    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ,...

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

  • amarinder singh raja warring statement

    ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ,...

  • stock market closes in green  sensex nifty registers big jump  know the reasons

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ

DOABA News Punjabi(ਦੋਆਬਾ)

ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ

  • Edited By Shivani Attri,
  • Updated: 06 Jun, 2026 05:39 PM
Jalandhar
raja warring reached jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਗਰ ਨਿਗਮ ਚੋਣਾਂ ਦੌਰਾਨ ਹਮਲੇ 'ਚ ਜ਼ਖ਼ਮੀ ਹੋਏ ਕਾਂਗਰਸੀ ਕੌਂਸਲਰ ਦੇ ਪਤੀ ਨੂੰ ਮਿਲਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਇਨਸਾਫ਼ ਦਾ ਭਰੋਸਾ ਦਿੱਤਾ। ਮੀਡੀਆ ਨਾਲ ਗੱਲ ਕਰਦੇ ਰਾਜਾ ਵੜਿੰਗ ਨੇ ਕਿਹਾ ਕਿ ਟਾਂਡਾ 'ਚ ਉਨ੍ਹਾਂ ਦੇ ਜ਼ਿਲ੍ਹਾ ਪ੍ਰਧਾਨ ਵਿੱਕੀ ਨੇ ਉਨ੍ਹਾਂ ਨੂੰ ਦੱਸਿਆ ਕਿ ਭੁੱਲਾ ਰਾਣਾ ਦੀ ਪਤਨੀ ਨੇ ਦਸੂਹਾ ਦੇ ਵਾਰਡ ਨੰਬਰ 22 ਤੋਂ ਚੋਣ ਜਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ 'ਚ ਲਾਸ਼ ਪਾ ਕੇ ਜੰਗਲਾਂ 'ਚ ਸੁੱਟਿਆ

PunjabKesari

ਇਸ ਚੋਣ ਤੋਂ ਬਾਅਦ ਭੁੱਲਾ ਰਾਣਾ 'ਤੇ ਹਮਲਾ ਹੋਇਆ, ਜਿਸ ਨਾਲ ਉਸ ਦੀਆਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ। ਰਾਜਾ ਵੜਿੰਗ ਨੇ ਕਿਹਾ ਕਿ ਭੁੱਲਾ ਰਾਣਾ ਚਾਰ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਹੈ। ਪੀੜਤ ਨਾਲ ਗੱਲਬਾਤ ਕਰਦਿਆਂ ਪਤਾ ਲੱਗਾ ਕਿ ਪੁਲਸ ਨੇ ਇਸ ਘਟਨਾ ਨਾਲ ਸਬੰਧਤ 25 ਦਾ ਕੇਸ ਦਰਜ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜਿੱਥੇ ਸੜਕ 'ਤੇ ਤੁਰਨ ਵਾਲੇ ਵਿਅਕਤੀ 'ਤੇ ਅਕਸਰ ਧਾਰਾ 307 ਲਾਗੂ ਹੁੰਦੀ ਹੈ, ਉੱਥੇ ਹੀ ਇਕ ਕਾਂਗਰਸੀ ਕੌਂਸਲਰ ਦੇ ਪਤੀ 'ਤੇ ਹਮਲੇ ਲਈ ਸਿਰਫ਼ 25 ਦਾ ਪਰਚਾ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

ਉਨ੍ਹਾਂ ਕਿਹਾ ਕਿ ਪੁਲਸ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੁੰਭਕਰਨ ਦੀ ਨੀਂਦ ਸੌਂ ਰਹੇ ਹਨ। ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਪਰ ਪੁਲਸ ਨੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕੱਲ੍ਹ ਪਟਿਆਲਾ 'ਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਕ ਜੇਤੂ ਕੌਂਸਲਰ 'ਤੇ ਝਾੜੂ ਨੂੰ ਤਿਨਕਾ-ਤਿਨਕਾ ਕਰਨ 'ਤੇ ਪੁਲਸ ਨੇ ਝਾੜੂ ਦੀ ਬੇਅਦਬੀ ਦਾ ਮਾਮਲਾ ਦਰਜ ਕੀਤਾ, ਜਦਕਿ ਮੁੱਖ ਮੰਤਰੀ ਮੂਕ ਦਰਸ਼ਕ ਬਣ ਕੇ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੇ ਦੋਆਬਾ ਵਿੱਚ ਅਜਿਹੀ ਘਟਨਾ ਵੇਖੀ ਹੈ। ਰਾਜਾ ਵੜਿੰਗ ਨੇ ਮਹਿਤਪੁਰ ਵਿਚ ਗੋਲ਼ੀ ਲੱਗਣ ਨਾਲ ਹੋਈ ਨੌਜਵਾਨ ਲਵਪ੍ਰੀਤ ਸਿੰਘ ਦੇ ਮਾਮਲੇ ਵਿਚ ਕਿਹਾ ਕਿ ਅਜਿਹੀ ਘਟਨਾ ਭੁੱਚੋ ਮੰਡੀ ਵਿਚ ਵੀ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਗੈਂਗਸਟਰਾਂ ਨੂੰ ਕਾਬੂ ਕਰਨ 'ਚ ਅਸਮਰੱਥ ਹੈ। ਪੰਜਾਬ ਵਿਚ ਕ੍ਰਾਈਮ ਦੀ ਵਿਵਸਥਾ ਖ਼ਰਾਬ ਹੋ ਚੁੱਕੀ ਹੈ। 

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • injured husband of the female councilor
  • Raja Warring
  • ਰਾਜਾ ਵੜਿੰਗ
  • ਪੰਜਾਬ ਸਰਕਾਰ
  • ਮਹਿਲ ਕੌਂਸਲਰ ਦਾ ਪਤੀ ਜ਼ਖ਼ਮੀ

ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ 'ਚ ਲਾਸ਼ ਪਾ ਕੇ ਜੰਗਲਾਂ 'ਚ ਸੁੱਟਿਆ

NEXT STORY

Stories You May Like

  • amarinder singh raja warring statement
    ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ
  • raja warring  s big statement amid news of factionalism in punjab congress
    ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...
  • congress councilor  husband  knife  attack
    ਕਾਂਗਰਸੀ ਕੌਂਸਲਰ ਦੇ ਪਤੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਮਹਾਰਾਸ਼ਟਰ ’ਚ ਵਾਪਰੀ ਵਾਰਦਾਤ
  • raja warring spoke openly for the first time about channi s displeasure
    ਚੰਨੀ ਦੇ ਗਿਲੇ-ਸ਼ਿਕਵਿਆਂ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ, ਪੜ੍ਹੋ ਕੀ ਦਿੱਤਾ ਬਿਆਨ
  • major incident at sangrur road kanchian
    ਸੰਗਰੂਰ ਰੋਡ ਕੈਂਚੀਆਂ 'ਤੇ ਵੱਡੀ ਵਾਰਦਾਤ: ਕੌਂਸਲਰ ਦੇ ਪਤੀ ਤੇ ਕਾਰ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਹਮਲਾ
  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • raja warring s big statement before meeting with bhupesh baghel
    ਭੁਪੇਸ਼ ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਰਾਜਾ ਵੜਿੰਗ ਦਾ ਵੱਡਾ ਬਿਆਨ
  • big statement by punjab congress incharge bhupesh baghel
    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
Trending
Ek Nazar
eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • canal embankment breaches  water enters colonies in jalandhar
      ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
    • street light tender still pending after a month
      8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
    • mastermind of fake gst billing scam arrested
      55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
    • travel agents cheated youth of rs 45 lakh on sending them to america
      2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
    • altercation between narwal express bus crew and passengers phagwara
      ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
    • kahanpur khuhi bathri road closed for heavy vehicles for 45 days
      ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +