Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    2:49:16 PM

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਪੰਜਾਬ: ਬੁੱਧਵਾਰ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਕਰਨਾ ਪੈ ਸਕਦਾ ਮੁਸੀਬਤ ਦਾ ਸਾਹਮਣਾ

DOABA News Punjabi(ਦੋਆਬਾ)

ਪੰਜਾਬ: ਬੁੱਧਵਾਰ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ, ਕਰਨਾ ਪੈ ਸਕਦਾ ਮੁਸੀਬਤ ਦਾ ਸਾਹਮਣਾ

  • Edited By Shivani Bassan,
  • Updated: 31 Mar, 2026 05:03 PM
Roopnagar-Nawanshahr
read the news before leaving home on wednesday
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਸ਼ਮਸ਼ੇਰ ਸਿੰਘ ਡੂਮੇਵਾਲ)- ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ 1 ਅਪ੍ਰੈਲ ਤੋਂ ਐਂਟਰੀ ਟੈਕਸ ਵਿਚ ਕੀਤੇ ਵਾਧੇ ਦੇ ਵਿਰੋਧ ’ਚ ਪੰਜਾਬ ਭਰ ਵਿਚ ਰੋਸ ਲਹਿਰ ਤੇਜ਼ ਹੋ ਰਹੀ ਹੈ। ਇਸੇ ਕੜੀ ਤਹਿਤ ਸੁਖਸਾਲ–ਸੰਤੋਸ਼ਗੜ੍ਹ ਐਂਟਰੀ ਪੁਆਇੰਟ ’ਤੇ ਵੀ 1 ਅਪ੍ਰੈਲ ਤੋਂ ਪੱਕਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜਨ ਅਧਿਕਾਰ ਕਲਿਆਣ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ ਨੰਗਲੀ ਅਤੇ ਨੌਜਵਾਨ ਆਗੂ ਓਂਕਾਰ ਸਿੰਘ ਮਜਾਰੀ ਵੱਲੋਂ ਇਲਾਕਾ ਵਾਸੀਆਂ ਨਾਲ ਮਿਲ ਕੇ ਲਿਆ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਵੱਲੋਂ ਵਧਾਏ ਗਏ ਟੈਕਸ ਵਾਪਸ ਨਾ ਲਏ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

ਬੀਤੇ ਦਿਨ ਪੰਜਾਬ ਮੋਰਚਾ ਅਤੇ ਕਿਰਤੀ ਕਿਸਾਨ ਮੋਰਚਾ ਦੀ ਅਗਵਾਈ ਹੇਠ ਸਥਾਨਕ ਆਗੂਆਂ ਨੇ 10 ਮਿੰਟ ਦਾ ਸੰਕੇਤਕ ਚੱਕਾ ਜਾਮ ਕਰ ਕੇ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ। ਇਸ ਮੌਕੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਕਿਰਤੀ ਕਿਸਾਨ ਮੋਰਚਾ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭੱਟੋ, ਓਂਕਾਰ ਸਿੰਘ ਮਜਾਰੀ ਅਤੇ ਕਸ਼ਮੀਰ ਸਿੰਘ ਨੰਗਲੀ ਤੇ ਕਰਨ ਰਾਣਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਘਰਸ਼ਕਾਰੀ ਅਤੇ ਕਰਨ ਰਾਣਾ ਭਲਾਨ ਹਰਪ੍ਰੀਤ ਸਿੰਘ ਹਾਜੀਪੁਰ ਰਿੰਕਾ ਰਾਣਾ ਦਿਆਪੁਰ ਚੱਬਾ ਕੁਲਗਰਾ ਤੇ ਬਾਕੀ ਨੌਜਵਾਨ ਮੌਜੂਦ ਰਹੇ।

ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਆਗੂਆਂ ਨੇ ਸਪਸ਼ਟ ਕੀਤਾ ਕਿ “ਜਾਂ ਤਾਂ 1 ਅਪ੍ਰੈਲ ਤੱਕ ਇਹ ਐਂਟਰੀ ਟੈਕਸ ਪੂਰੀ ਤਰ੍ਹਾਂ ਰੱਦ ਕਰ ਕੇ ਰਾਹਤ ਦਿੱਤੀ ਜਾਵੇ, ਨਹੀਂ ਤਾਂ ਸੁਖਸਾਲ–ਸੰਤੋਸ਼ਗੜ੍ਹ ਪੁਆਇੰਟ ’ਤੇ ਅਣਮਿੱਥੇ ਸਮੇਂ ਲਈ ਪੱਕਾ ਚੱਕਾ ਜਾਮ ਕੀਤਾ ਜਾਵੇਗਾ।” ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਸਲੇ ’ਚ ਦਖਲ ਦੇ ਕੇ ਪੰਜਾਬ ਦੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਰਾਹਤ ਦਿਵਾਏ ਅਤੇ ਹਿਮਾਚਲ ਸਰਕਾਰ ਨਾਲ ਗੱਲਬਾਤ ਕਰ ਕੇ ਹੱਲ ਕੱਢੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Himachal
  • permanent road blockade
  • Sukhsal Santoshgarh point
  • entry tax
  • ਹਿਮਾਚਲ
  • ਸਥਾਈ ਸੜਕ ਨਾਕਾਬੰਦੀ
  • ਸੁਖਸਾਲ ਸੰਤੋਸ਼ਗੜ੍ਹ ਪੁਆਇੰਟ
  • ਐਂਟਰੀ ਟੈਕਸ

ਨੂਰਪੁਰ ਜੱਟਾਂ 'ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ, ਅੱਤਵਾਦੀ ਪੰਨੂੰ ਨੇ ਜਾਰੀ ਕੀਤੀ ਵੀਡੀਓ

NEXT STORY

Stories You May Like

  • national highway jammed in punjab
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ, ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • be careful giving money to transgender people
    'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • important news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...
  • oil becomes biggest problem for iran
    'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ ਪ੍ਰੋਡਕਸ਼ਨ
  • big weather forecast for punjab from tomorrow
    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ, ਪੜ੍ਹੋ ਵਿਭਾਗ ਦੀ ਤਾਜ਼ਾ ਰਿਪੋਰਟ, ਘਰੋਂ ਨਿਕਲਣ ਤੋਂ...
  • e challan  update
    ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ ਚਾਲਾਨ ਕੱਟਣ ਦਾ ਕੰਮ ਸ਼ੁਰੂ, ਪੜ੍ਹ ਲਓ ਪੂਰੀ LIST
  • delhi commercial vehicles ecc tax hikes
    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ ਪੈ ਗਿਆ ਵੱਡਾ ਪੰਗਾ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • ban in nawanshahr 4th july prohibition of bathing sutlej river and bist doab
      ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...
    • young people are creating channels on youtube in a bid to earn more money
      You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • case registered against 2 accused of molesting a woman
      ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • weather to change again in punjab
      ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
    • big revelation in the case of blasts in punjab
      ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
    • man injured in bloody clash between two parties
      ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
    • a case registered against a man for stealing a motorcycle
      ਮੋਟਰਸਾਈਕਲ ਚੋਰੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +