Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    6:23:28 PM

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • punjab brother in law brutally murders brother in law

    ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

  • 3 accused arrested with 12 kg heroin near this toll plaza in punjab

    ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ...

  • vinesh phogat  s big revelation

    ਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ: "ਮੈਂ ਵੀ ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਲਾਲ ਕਿਲਾ ਸਮਾਗਮ ਨੂੰ ਲੈ ਕੇ ਦਿੱਲੀ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਮਨਜੀਤ ਸਿੰਘ GK ਨੇ ਲਾਏ ਵੱਡੇ ਇਲਜ਼ਾਮ

DOABA News Punjabi(ਦੋਆਬਾ)

ਲਾਲ ਕਿਲਾ ਸਮਾਗਮ ਨੂੰ ਲੈ ਕੇ ਦਿੱਲੀ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਮਨਜੀਤ ਸਿੰਘ GK ਨੇ ਲਾਏ ਵੱਡੇ ਇਲਜ਼ਾਮ

  • Updated: 19 Apr, 2022 03:51 PM
Jalandhar
red fort events delhi committee procedure allegation manjit singh gk
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚਾਵਲਾ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲਾ ਮੈਦਾਨ 'ਚ ਚੌਥੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਲਈ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਵਾਦਾਂ ਵਿਚ ਘਿਰ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮਾਗਮ ਸਬੰਧੀ ਦਿੱਲੀ ਕਮੇਟੀ ਨੂੰ ਸੱਭਿਆਚਾਰਕ ਮੰਤਰਾਲਾ ਵੱਲੋਂ ਕਰੀਬ 5 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਪਰ ਦਿੱਲੀ ਕਮੇਟੀ ਵੱਲੋਂ ਸਰਕਾਰੀ ਨਿਯਮਾਂ ਤਹਿਤ ਟੈਂਡਰ ਮੰਗਣ ਤੋਂ ਲੈ ਕੇ ਕੰਮ ਦੀ ਅਲਾਟਮੈਂਟ ਤੱਕ ਇਸ ਪ੍ਰਾਜੈਕਟ ਨੂੰ ਪੂਰਾ ਕਰਨ 'ਚ ਪਾਰਦਰਸ਼ਤਾ ਦੀ ਅਣਦੇਖੀ ਕੀਤੇ ਜਾਣ ਬਾਰੇ ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ। ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਕਮੇਟੀ ਵੱਲੋਂ 15 ਅਪ੍ਰੈਲ ਨੂੰ ਜਾਰੀ ਟੈਂਡਰ ਨੋਟਿਸ ’ਚ ਵੱਡੀ ਧਾਂਦਲੀ ਦਾ ਦੋਸ਼ ਲਾਉਂਦਿਆਂ ਕਮੇਟੀ ਵੱਲੋਂ ਟੈਂਡਰ ਨੋਟਿਸ ਸਬੰਧੀ ਆਪਣੀ ਵੈੱਬਸਾਈਟ ’ਤੇ ਇਕੋ ਹਵਾਲਾ ਨੰਬਰ ਵਾਲੇ 2 ਪੱਤਰ ਜਾਰੀ ਕੀਤੇ ਜਾਣ ਦਾ ਖੁਲਾਸਾ ਕੀਤਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ

ਜੀ. ਕੇ. ਨੇ ਦਾਅਵਾ ਕੀਤਾ ਕਿ 20 ਤੇ 21 ਅਪ੍ਰੈਲ ਨੂੰ ਲਾਲ ਕਿਲਾ ਮੈਦਾਨ 'ਚ ਹੋਣ ਵਾਲੇ ਪ੍ਰੋਗਰਾਮ ਲਈ 10 ਅਪ੍ਰੈਲ ਤੋਂ ਪੰਜਾਬ ਟੈਂਟ ਹਾਊਸ ਵੱਲੋਂ ਟੈਂਟ ਲਗਾਏ ਜਾ ਰਹੇ ਹਨ ਪਰ 15 ਅਪ੍ਰੈਲ ਨੂੰ ਦਿੱਲੀ ਕਮੇਟੀ ਨੇ ਟੈਂਟਾਂ ਆਦਿ ਲਈ ਆਪਣੀ ਵੈੱਬਸਾਈਟ ’ਤੇ ਟੈਂਡਰ ਨੋਟਿਸ ਜਾਰੀ ਕਰਕੇ ਕੁੱਲ 10 ਵਸਤੂਆਂ ਦੇ ਰੇਟ ਮੰਗੇ ਹਨ ਅਤੇ ਟੈਂਡਰ ਜਮ੍ਹਾ ਕਰਵਾਉਣ ਦਾ ਸਮਾਂ 16 ਅਪ੍ਰੈਲ ਸ਼ਾਮ 5 ਵਜੇ ਦਾ ਸੀ ਪਰ ਕੁਝ ਸਮੇਂ ਬਾਅਦ ਨਵਾਂ ਟੈਂਡਰ ਨੋਟਿਸ ਜਾਰੀ ਕੀਤਾ ਜਾਂਦਾ ਹੈ, ਜਿਸ ਵਿਚ ਕੁੱਲ 11 ਆਈਟਮਾਂ ਹਨ ਪਰ ਪੱਤਰ ਦਾ ਹਵਾਲਾ ਨੰਬਰ ਇਕੋ ਹੀ ਹੈ ਅਤੇ ਦੋਵੇਂ ਪੱਤਰਾਂ ’ਤੇ ਜਨਰਲ ਮੈਨੇਜਰ ਧਰਮਿੰਦਰ ਸਿੰਘ ਦੇ ਦਸਤਖਤ ਹਨ।

ਇਹ ਵੀ ਪੜ੍ਹੋ : ਅੱਜ ਦੇਸ਼ ਨੂੰ ਨਫ਼ਰਤ, ਕੱਟੜਤਾ, ਅਸਹਿਣਸ਼ੀਲਤਾ ਅਤੇ ਝੂਠ ਨੇ ਘੇਰਿਆ ਹੋਇਆ ਹੈ

ਦਿੱਲੀ ਕਮੇਟੀ ਦੇ ਪ੍ਰਬੰਧਕਾਂ ਨੂੰ ‘ਮਾਸਟਰ ਕਾਰੀਗਰ’ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਰਕਾਬਗੰਜ ਸਾਹਿਬ ਦੇ ਕੋਵਿਡ ਸੈਂਟਰ ਨੂੰ ਫਰਜ਼ੀ ਡਾਕਟਰਾਂ ਨਾਲ ਚਲਾਉਂਦੇ ਹੋਏ ਰੰਗੇ ਹੱਥੀਂ ਫੜੇ ਜਾਂਦੇ ਹਨ, ਜਿਸ ਦੀ ਸ਼ਿਕਾਇਤ ਸਾਡੇ ਵੱਲੋਂ ਥਾਣਾ ਨਾਰਥ ਐਵੀਨਿਊ ਵਿਖੇ ਕੀਤੀ ਜਾਂਦੀ ਹੈ ਪਰ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਪਾਸੋਂ ਇਸ ਕੋਵਿਡ ਸੈਂਟਰ ਨੂੰ ਇਹ ਰਿਕਾਰਡ ਵਜੋਂ ਦਰਜ ਕਰਵਾ ਦਿੰਦੇ ਹਨ। ਹੁਣ ਟੈਂਟ ਲਗਾਉਣ ਤੋਂ ਬਾਅਦ ਉਸ ਦੇ ਟੈਂਡਰ ਮੰਗ ਕੇ ਇਨ੍ਹਾਂ ਨਵਾਂ ਰਿਕਾਰਡ ਕਾਇਮ ਕੀਤਾ ਹੈ, ਜਿਸ ਨੂੰ ਵੀ ‘ਵਰਲਡ ਬੁੱਕ ਆਫ਼ ਰਿਕਾਰਡਜ਼’ ’ਚ ਥਾਂ ਮਿਲਣੀ ਚਾਹੀਦੀ ਹੈ। ਜੀ. ਕੇ. ਨੇ ਜਿੱਥੇ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸ਼ਾਨਦਾਰ ਸਮਾਗਮ ਲਈ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਸਰਕਾਰ ਨੂੰ ਇਨ੍ਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ ਕਿਉਂਕਿ ਆਪਣੇ ਲਾਲਚ ਵਿਚ ਇਹ ਸਰਕਾਰ ਦਾ ਅਕਸ ਵੀ ਵਿਗਾੜ ਸਕਦੇ ਹਨ।

ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਨਾਂ ’ਤੇ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ : ਮਨੋਰੰਜਨ ਕਾਲੀਆ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Red Fort
  • Events
  • Delhi Committee
  • Procedure
  • Questions
  • ਲਾਲ ਕਿਲਾ
  • ਸਮਾਗਮ
  • ਦਿੱਲੀ ਕਮੇਟੀ
  • ਕਾਰਜਪ੍ਰਣਾਲੀ
  • ਇਲਜ਼ਾਮ
  • ਮਨਜੀਤ ਸਿੰਘ ਜੀਕੇ

ਮੁਫ਼ਤ ਬਿਜਲੀ ਦਾ ਐਲਾਨ ਆਰਥਿਕ ਹਾਲਤ ਨਾਲ ਜੂਝ ਰਹੀ ਪਾਵਰਕਾਮ ਦਾ ਧੂੰਆਂ ਨੇ ਕੱਢ ਦੇਵੇ

NEXT STORY

Stories You May Like

  • businessman  s suicide causes uproar in bathinda
    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ
  • punjabi actor binnu dhillon accuses censor board of discrimination
    ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੇ ਸੈਂਸਰ ਬੋਰਡ ਖਿਲਾਫ ਕੱਢੀ ਭੜਾਸ, ਵਿਤਕਰਾ ਕਰਨ ਦੇ ਲਾਏ ਇਲਜ਼ਾਮ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • a big danger bell for punjabis
    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
  • bargi dam woman safe  blame
    ਬਰਗੀ ਡੈਮ ਹਾਦਸਾ: ਵਾਲ-ਵਾਲ ਬਚੀ ਔਰਤ ਨੇ ਸੁਣਾਈ ਹੱਡਬੀਤੀ, ਲਾਈਫ ਜੈਕਟਾਂ ਨੂੰ ਲੈ ਕੇ ਲਾਏ ਗੰਭੀਰ ਦੋਸ਼
  • gunfire erupts in moers gurdwara over committee dispute
    ਮੋਅਰਸ ਦੇ ਗੁਰਦੁਆਰਾ ਸਾਹਿਬ 'ਚ ਕਮੇਟੀ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 11 ਜ਼ਖਮੀ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • bag stolen from businessman  s fortuner in jalandhar
      ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
    • big action by protesters by freeing toll plazas
      ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ...
    • heavy rain in tanda
      ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ
    • minor girl kidnapped on the pretext of marriage
      ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +