Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    5:44:12 PM

  • good news for those with driving licenses

    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ...

  • monsoon will wreak havoc in punjab  big weather forecast

    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ...

  • shefali jariwala  s postmortem completed

    ਸ਼ੈਫਾਲੀ ਜਰੀਵਾਲਾ ਦਾ ਪੋਸਟਮਾਰਟਮ ਹੋਇਆ ਪੂਰਾ, ਅੰਤਿਮ...

  • mayor cheated of rs 42 50 lakh

    ਮੇਅਰ ਨਾਲ ਹੋਈ 42.50 ਲੱਖ ਰੁਪਏ ਦੀ ਠੱਗੀ ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂਰਬੀਰਾਂ ਦੇ ਪਰਿਵਾਰਾਂ ਦਾ ਮੰਤਰੀ ਮੋਹਿੰਦਰ ਭਗਤ ਵੱਲੋਂ ਸਨਮਾਨ

DOABA News Punjabi(ਦੋਆਬਾ)

ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂਰਬੀਰਾਂ ਦੇ ਪਰਿਵਾਰਾਂ ਦਾ ਮੰਤਰੀ ਮੋਹਿੰਦਰ ਭਗਤ ਵੱਲੋਂ ਸਨਮਾਨ

  • Edited By Shivani Attri,
  • Updated: 27 Jan, 2025 06:24 PM
Roopnagar-Nawanshahr
republic day celebrated in nawanshahr
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ’ਤੇ ਆਈ. ਟੀ. ਆਈ. ਗਰਾਊਂਡ ਨਵਾਂਸ਼ਹਿਰ ਵਿਖੇ ਬੀਤੇ ਦਿਨ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੌਮੀ ਝੰਡਾ ਲਹਿਰਾਇਆ।  ਕੈਬਨਿਟ ਮੰਤਰੀ ਨੇ ਡਿਪਟੀ ਰਾਜੇਸ਼ ਧੀਮਾਨ, ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਅਤੇ ਪਰੇਡ ਕਮਾਂਡਰ ਡੀ. ਐੱਸ. ਪੀ. ਸ਼ਾਹਿਬਾਜ਼ ਸਿੰਘ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਸੌਂਪੀਆਂ। 

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਬੰਗਾ ਅਤੇ ਪੰਜਾਬ ਰਾਜ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਅਤੇ ਵਿਧਾਇਕ ਨਵਾਂਸ਼ਹਿਰ ਨਛੱਤਰ ਪਾਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। 

PunjabKesari

ਇਹ ਵੀ ਪੜ੍ਹੋ : ਡਾ. ਅੰਬੇਡਕਰ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ

ਇਸ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿੱਲੋਂ ਸਨਮਾਨ ਭੇਂਟ ਕੀਤਾ, ਉੱਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਵੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਸੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ। ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇਕ 850 ਮੀਟਰ ਲੰਬੀ ਵਿਰਾਸਤੀ ਗਲੀ ਦਾ ਨਿਰਮਾਣ ਕਰੇਗੀ, ਜੋ ਕੌਮੀ ਆਜ਼ਾਦੀ ਸੰਗਰਾਮ ਵਿਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

PunjabKesari

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਵਿੱਚ ਅਗਨੀਵੀਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਿਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿਚ ਰਾਖਵਾਂਕਰਨ ਦਾ ਵੀ ਉਪਬੰਧ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ’ਤੇ ਵੀ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਹੈ ਅਤੇ ਬਾਗਬਾਨੀ ਅਧੀਨ ਰਕਬਾ 4 ਲੱਖ 39 ਹਜ਼ਾਰ 210 ਹੈਕਟੇਅਰ ਤੋਂ ਵੱਧ ਕੇ 4 ਲੱਖ 81 ਹਜ਼ਾਰ 743 ਹੈਕਟੇਅਰ ਹੋ ਗਿਆ ਹੈ।

PunjabKesari

ਉਨ੍ਹਾਂ ਕਿਹਾ ਕਿ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ ਹੋਰ ਪ੍ਰਸ਼ਾਸਕੀ ਸੁਧਾਰ ਪੰਜਾਬ ਸਰਕਾਰ ਦੇ ਮੁੱਖ ਏਜੰਡੇ ਹਨ ਅਤੇ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਖੇਡਾਂ ਅਤੇ ਸੈਰ ਸਪਾਟੇ ਨੂੰ ਉਤਸਾਹਿਤ ਕਰਨ, ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ, ਪਰਾਲੀ ਦੀ ਸਾਂਭ-ਸੰਭਾਲ, ਗੰਨਾ ਕਾਸ਼ਤਕਾਰਾਂ ਦੀ ਬਾਂਹ ਫੜਨ, ਪਿੰਡਾਂ ਵਿਚ ਲਾਇਬ੍ਰੇਰੀਆਂ ਸਥਾਪਿਤ ਕਰਨ, ਪਿੰਡਾਂ ਅਤੇ ਸ਼ਹਿਰਾਂ ਦੇ ਚਹੁੰ ਮੁਖੀ ਵਿਕਾਸ, ਸੜਕੀ ਢਾਂਚੇ ਦੀ ਮਜ਼ਬੂਤੀ, ਉਦਯੋਗਿਕ ਖੇਤਰ ਦੀ ਤਰੱਕੀ ਅਤੇ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਵਿਸ਼ੇਸ਼ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਤੋਂ ਇਲਾਵਾ ਐੱਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਅਤੇ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਫੈਸਿਲਿਟੇਸ਼ਨ ਸੈਂਟਰ ਸਥਾਪਿਤ ਕਰਨ ਵਰਗੇ ਅਹਿਮ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ-ਖੇਡਦਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

PunjabKesari

ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਮੰਤਰੀ ਹਰਜੋਤ ਬੈਂਸ ਨੇ ਹੁਸ਼ਿਆਰਪੁਰ ਵਾਸੀਆਂ ਲਈ ਕੀਤਾ ਵੱਡਾ ਐਲਾਨ

ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਸ਼ਾਨਦਾਰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਆਈ.ਟੀ.ਆਈ. ਗਰਾਊਂਡ ਲਈ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਜ਼ਿਲੇ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ। ਇਸ ਮੌਕੇ ਏ.ਡੀ.ਜੀ.ਪੀ. (ਪ੍ਰੋਵੀਜ਼ਨਿੰਗ) ਨਾਗੇਸ਼ਵਰ ਰਾਓ, ਜ਼ਿਲਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ), ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐੱਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਤੋਂ ਇਲਾਵਾ ਨਿਆਇਕ, ਸਿਵਲ ਅਤੇ ਪੁਲਸ ਅਧਿਕਾਰੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਮੌਜੂਦ ਸਨ।


ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 48 ਘੰਟੇ ਲਈ ਹੋ ਗਿਆ  Alert, ਮੌਸਮ ਦੀ ਵੱਡੀ ਅਪਡੇਟ ਜਾਰੀ, ਪਵੇਗਾ ਮੀਂਹ ਤੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • nawanshahr
  • Republic Day
  • celebrated
  • ਮੰਤਰੀ ਮੋਹਿੰਦਰ ਭਗਤ ਸਨਮਾਨ
  • ਗਣਤੰਤਰ ਦਿਵਸ

ਨੌਜਵਾਨ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ : ਡੀ. ਸੀ.

NEXT STORY

Stories You May Like

  • prime minister  canada  jagdeep singh nakai
    ਪ੍ਰਧਾਨ ਮੰਤਰੀ ਵਲੋਂ ਕੈਨੇਡਾ ਨਾਲ ਸੰਬੰਧਾਂ ਦੀ ਮਜ਼ਬੂਤੀ ਲਈ ਜਗਦੀਪ ਸਿੰਘ ਨਕਈ ਵੱਲੋਂ ਸ਼ਲਾਘਾ
  • bhagat puran singh uk parliament
    ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਨ ਯੂ.ਕੇ ਦੀ ਪਾਰਲੀਮੈਂਟ 'ਚ ਪ੍ਰਦਰਸ਼ਨੀ ਲਗਾ ਮਨਾਇਆ
  • narendra modi cyprus highest civilian honor
    PM ਮੋਦੀ ਦੀ ਵਧੀ ਸ਼ਾਨ ! ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਗਿਆ ਨਵਾਜਿਆ
  • dna matching  220 dead  identification
    ਜਹਾਜ਼ ਹਾਦਸਾ: DNA ਮੈਚਿੰਗ ਰਾਹੀਂ 220 ਮ੍ਰਿਤਕਾਂ ਦੀ ਪਛਾਣ, 202 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ...
  • kantara chapter 1 actor kalabhavan niji dies heart attack
    'ਕਤਾਂਰਾ' ਦੇ ਸੈੱਟ 'ਤੇ ਮਸ਼ਹੂਰ ਅਦਾਕਾਰ ਦਾ ਦੇਹਾਂਤ, ਇਸ ਸਾਲ ਗਈਆਂ ਦੋ ਜਾਨਾਂ
  • 94 lakh poor families  rs 2 lakh accounts
    94 ਲੱਖ ਗ਼ਰੀਬ ਪਰਿਵਾਰਾਂ ਲਈ Good News! ਬੈਂਕ ਖਾਤਿਆਂ 'ਚ ਆਉਣਗੇ 2-2 ਲੱਖ ਰੁਪਏ, ਜਾਣੋ ਕਿਵੇਂ
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • indian origin professionals king charles iii  s birthday honours list
    ਕਿੰਗ ਚਾਰਲਸ III ਦੇ ਜਨਮਦਿਨ ਸਨਮਾਨ ਸੂਚੀ 'ਚ 30 ਤੋਂ ਵੱਧ ਭਾਰਤੀ ਮੂਲ ਦੇ ਪੇਸ਼ੇਵਰ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • monsoon will wreak havoc in punjab  big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਦੋਆਬਾ ਦੀਆਂ ਖਬਰਾਂ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • manish sisodia reprimands jalandhar municipal corporation officers
      ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
    • punjab government takes major action against female sarpanch and her husband
      ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
    • 125 drug smugglers arrested under   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
    • himachal police picked up punjabi youth
      ਹਿਮਾਚਲ ਪੁਲਸ ਨੇ ਚੁੱਕਿਆ ਪੰਜਾਬੀ ਨੌਜਵਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਕੀਤੀ...
    • punjab government action
      ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
    • police officers awarded certificates of appreciation the war on drugs
      ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
    • rape case in jalandhar
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
    • a young man who returned from abroad took a scary step
      ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ...
    • one person arrested with narcotics
      ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +