Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    6:52:42 PM

  • luxury watch fails chandigarh consumer panel orders rs 1 26 lakh refund

    1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

  • sri akal takht sahib  sukhbir singh badal

    ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ...

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2 ਲੁਟੇਰੇ ਗ੍ਰਿਫ਼ਤਾਰ

DOABA News Punjabi(ਦੋਆਬਾ)

ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2 ਲੁਟੇਰੇ ਗ੍ਰਿਫ਼ਤਾਰ

  • Edited By Shivani Attri,
  • Updated: 13 Aug, 2026 11:14 AM
Jalandhar
robbers arrested for robbing bike and cash from kolkata man at gunpoint
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ. ਹ.)–7 ਅਗਸਤ ਦੀ ਦੇਰ ਰਾਤ ਵਿਜੇ ਕਾਲੋਨੀ ਵਿਚ ਬਾਈਕ ’ਤੇ ਜਾ ਰਹੇ ਕੋਲਕਾਤਾ ਦੇ ਵਿਅਕਤੀ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਉਸ ਕੋਲੋਂ ਬਾਈਕ, ਪਰਸ ਅਤੇ ਕੈਸ਼ ਲੁੱਟਣ ਵਾਲੇ 2 ਲੁਟੇਰਿਆਂ ਨੂੰ ਥਾਣਾ ਨੰ. 7 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਵਾਰਦਾਤ ਸਮੇਂ 3 ਲੁਟੇਰੇ ਸਨ। ਤੀਜੇ ਲੁਟੇਰੇ ਦੀ ਵੀ ਪਛਾਣ ਕਰ ਕੇ ਉਸ ਦੀ ਤਲਾਸ਼ ਵਿਚ ਦਬਿਸ਼ ਦਿੱਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਵਿਕਰਮ ਮਹੇ ਪੁੱਤਰ ਪਰਮਜੀਤ ਅਤੇ ਅਮਨਦੀਪ ਸਿੰਘ ਪੁੱਤਰ ਸੋਹਣ ਲਾਲ ਦੋਵੇਂ ਵਾਸੀ ਮਿੱਠਾਪੁਰ ਵਜੋਂ ਹੋਈ।

ਏ. ਸੀ. ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਦੱਸਿਆ ਕਿ 8 ਅਗਸਤ ਦੀ ਸਵੇਰੇ ਸੁਭਾਸ਼ ਗੋਰਾਈ ਪੁੱਤਰ ਜਤਿੰਦਰ ਗੋਰਾਈ ਵਾਸੀ ਕੋਲਕਾਤਾ ਹਾਲ ਵਾਸੀ ਬਾਬਾ ਈਸ਼ਰ ਸਿੰਘ ਨਗਰ ਸਦਰ ਨੇ ਥਾਣਾ ਨੰਬਰ 7 ਵਿਚ ਸ਼ਿਕਾਇਤ ਦਿੱਤੀ ਸੀ ਕਿ 7 ਅਗਸਤ ਦੀ ਰਾਤ 11.30 ਵਜੇ ਉਹ ਕੰਮ ਤੋਂ ਘਰ ਜਾ ਰਹੇ ਸਨ। ਜਿਵੇਂ ਹੀ ਵਿਜੇ ਕਾਲੋਨੀ ਪਹੁੰਚੇ ਤਾਂ 3 ਨਕਾਬਪੋਸ਼ ਨੌਜਵਾਨਾਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕ ਕੇ ਤੇਜ਼ਧਾਰ ਹਥਿਆਰ ਦਿਖਾ ਕੇ ਬਾਈਕ ਅਤੇ ਪਰਸ ਲੁੱਟ ਲਿਆ। ਪਰਸ ਵਿਚ 8 ਹਜ਼ਾਰ ਰੁਪਏ, 5 ਏ. ਟੀ. ਐੱਮ. ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਥਾਣਾ ਨੰਬਰ 7 ਵਿਚ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਏ. ਸੀ. ਪੀ. ਮਨਮੋਹਨ ਸਿੰਘ ਨੇ ਦੱਸਿਆ ਕਿ ਇਸੇ ਕੇਸ ਦੀ ਜਾਂਚ ਦੌਰਾਨ ਥਾਣਾ ਨੰਬਰ 7 ਦੇ ਇੰਚਾਰਜ ਰਵਿੰਦਰ ਕੁਮਾਰ ਦੀ ਅਗਵਾਈ ਵਿਚ ਏ. ਐੱਸ. ਆਈ. ਬਲਵੰਤ ਸਿੰਘ ਨੂੰ ਸੂਚਨਾ ਮਿਲੀ ਕਿ ਵਿਜੇ ਕਾਲੋਨੀ ਤੋਂ ਲੁੱਟੀ ਹੋਈ ਬਾਈਕ ਸੁਭਾਨਾ ਇਲਾਕੇ ਵਿਚ ਦੇਖੀ ਗਈ ਹੈ। ਰੇਡ ਕਰਨ ਪਹੁੰਚੀ ਪੁਲਸ ਟੀਮ ਨੇ ਸੁਭਾਨਾ ਕੋਲ ਨਾਖਾਂ ਵਾਲੇ ਬਾਗ ਨੇੜੇ ਉਕਤ ਬਾਈਕ ਦੇਖੀ ਤਾਂ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਜਦਕਿ ਬਾਈਕ ਸਵਾਰ ਲੁਟੇਰਿਆਂ ਨੂੰ ਭਿਣਕ ਲੱਗ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ

ਭੱਜਣ ਦੇ ਚੱਕਰ ਵਿਚ ਲੁਟੇਰਿਆਂ ਦੀ ਬਾਈਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭੇ ਨਾਲ ਜਾ ਟਕਰਾਈ। ਖੰਭੇ ਨਾਲ ਟਕਰਾਉਣ ’ਤੇ ਬਾਈਕ ਸਵਾਰ ਦੋਵੇਂ ਲੁਟੇਰੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਮੁਲਜ਼ਮ ਦੀ ਪਛਾਣ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ। ਮੌਕੇ ਤੋਂ ਮਿਲੀ ਬਾਈਕ ਸੁਭਾਸ਼ ਗੋਰਾਈ ਦੀ ਨਿਕਲੀ। ਏ. ਸੀ. ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਦੱਸਿਆ ਕਿ ਜਦੋਂ ਵਾਰਦਾਤ ਹੋਈ, ਉਦੋਂ 3 ਲੁਟੇਰੇ ਸਨ ਪਰ ਹਾਲੇ 2 ਗ੍ਰਿਫ਼ਤਾਰ ਕੀਤੇ ਗਏ ਹਨ, ਜਦਕਿ ਤੀਜੇ ਦੀ ਭਾਲ ਵਿਚ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਵਾਰਦਾਤਾਂ ਨੂੰ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ! ਮਾਂ-ਧੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • robbers arrested
  • gunpoint
  • ਤੇਜ਼ਧਾਰ ਹਥਿਆਰ
  • ਲੁਟੇਰੇ ਗ੍ਰਿਫ਼ਤਾਰ

ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

NEXT STORY

Stories You May Like

  • 3 robbers who robbed gold chain at gun point arrested
    ਗਨ ਪੁਆਇੰਟ ’ਤੇ ਸੋਨੇ ਦੀ ਚੇਨ ਤੇ ਮੰਗਲਸੂਤਰ ਲੁੱਟਣ ਵਾਲੇ 3 ਲੁਟੇਰੇ ਗ੍ਰਿਫ਼ਤਾਰ
  • two people arrested with heroin and narcotics
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ ਗ੍ਰਿਫ਼ਤਾਰ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • 2 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • 2 arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
  • two people arrested with 7 kg poppy husk
    7 ਕਿੱਲੋ ਭੁੱਕੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • jalandhar sealed cp satinder singh in action mode issued guidelines
      ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • woman brutally beaten outside mata bhadrakali temple
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਮੰਦਿਰ ਬਾਹਰ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ!...
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • vigilance arrests 14 people for accepting bribe in july
      ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
    • robbers arrested for robbing bike and cash from kolkata man at gunpoint
      ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
    • special camps will be set up at 1997 polling booths in the district
      ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
    • amritsar express 6  jansewa express 1
      ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
    • car loses control due to steering lock
      ਸਟੇਅਰਿੰਗ ਲਾਕ ਹੋਣ ਕਾਰਨ ਬੇਕਾਬੂ ਹੋਈ ਕਾਰ, ਸੜਕ ਤੋਂ ਹੇਠਾਂ ਉਤਰ ਕੇ ਹਾਦਸੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +