Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    11:11:44 PM

  • massive fire breaks out at one of only two oil refineries in australia

    ਆਸਟ੍ਰੇਲੀਆ ਦੀ ਤੇਲ ਰਿਫਾਇਨਰੀ 'ਚ ਲੱਗੀ ਭਿਆਨਕ...

  • rcb defeat lucknow by 5 wickets

    IPL 2026: ਅੰਕ ਸੂਚੀ 'ਚ RCB ਦੀ ਬਾਦਸ਼ਾਹਤ, ਲਖਨਊ...

  • farmers and toll plaza workers arrest 2 members of a gang that cut motor cables

    ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ...

  • lucknow sets bengaluru a target of 147 runs

    RCB vs LSG, IPL 2026: ਲਖਨਊ ਨੇ ਬੈਂਗਲੁਰੂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ ਕੇ ਨਕਦੀ ਨਾਲ ਭਰਿਆ ਲੁੱਟਿਆ ਪਰਸ

DOABA News Punjabi(ਦੋਆਬਾ)

ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ ਕੇ ਨਕਦੀ ਨਾਲ ਭਰਿਆ ਲੁੱਟਿਆ ਪਰਸ

  • Edited By Shivani Attri,
  • Updated: 20 Feb, 2026 12:08 PM
Jalandhar
robbers robbed a girl while stopping her on the way
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਦੇ ਲੰਮਾ ਪਿੰਡ ਦੇ ਕੋਲ ਲੁਟੇਰਿਆਂ ਨੇ ਦਫ਼ਤਰ ਜਾ ਰਹੀ ਇਕ ਕੁੜੀ ਨੂੰ ਨਿਸ਼ਾਨਾ ਬਣਾਇਆ ਅਤੇ ਦਾਤਰ ਵਿਖਾ ਕੇ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਇਹ ਘਟਨਾ ਸ਼ਰੇਆਮ ਲੋਕਾਂ ਦੀ ਮੌਜੂਦਗੀ ਵਿੱਚ ਵਾਪਰੀ ਪਰ ਕਿਸੇ ਨੇ ਵੀ ਲੁਟੇਰਿਆਂ ਨੂੰ ਰੋਕਣ ਦੀ ਹਿੰਮਤ ਨਹੀਂ ਕੀਤੀ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ:  ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

PunjabKesari

ਪਿੱਛਾ ਕਰਕੇ ਰਸਤਾ ਰੋਕਿਆ 
ਪੀੜਤਾ ਦੀ ਪਛਾਣ ਰਾਮਾਮੰਡੀ ਦੀ ਰਹਿਣ ਵਾਲੀ ਦਿਵਿਆ ਵਜੋਂ ਹੋਈ ਹੈ। ਦਿਵਿਆ ਨੇ ਦੱਸਿਆ ਕਿ ਜਦੋਂ ਉਹ ਆਪਣੇ ਦਫ਼ਤਰ ਜਾ ਰਹੀ ਸੀ ਤਾਂ ਕਿਸ਼ਨਪੁਰਾ ਚੌਕ ਪਾਰ ਕਰਨ ਤੋਂ ਬਾਅਦ ਉਸ ਨੇ ਨੋਟਿਸ ਕੀਤਾ ਕਿ ਇਕ ਐਕਟਿਵਾ ਸਵਾਰ ਦੋ ਨੌਜਵਾਨ ਉਸ ਦਾ ਪਿੱਛਾ ਕਰ ਰਹੇ ਹਨ। ਜਦੋਂ ਉਹ ਭੀੜ ਵਾਲੇ ਇਲਾਕੇ ਵਿੱਚ ਪਹੁੰਚੀ ਤਾਂ ਲੁਟੇਰਿਆਂ ਨੇ ਆਪਣੀ ਐਕਟਿਵਾ ਉਸ ਦੀ ਸਕੂਟਰੀ ਦੇ ਅੱਗੇ ਖੜ੍ਹੀ ਕਰ ਦਿੱਤੀ ਅਤੇ ਤੇਜ਼ਧਾਰ ਦਾਤਰ ਕੱਢ ਲਿਆ।

ਇਹ ਵੀ ਪੜ੍ਹੋ:  10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ ਸਰਕਾਰ: ਸੁਖਪਾਲ ਖਹਿਰਾ

ਘਬਰਾਹਟ ਵਿੱਚ ਦਿਵਿਆ ਨੇ ਲੁਟੇਰਿਆਂ ਤੋਂ ਬਚਣ ਲਈ ਆਪਣੀ ਸਕੂਟਰੀ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਹ ਸਾਹਮਣੇ ਤੋਂ ਆ ਰਹੀਆਂ ਗੱਡੀਆਂ ਅਤੇ ਆਟੋ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਜਿਵੇਂ ਹੀ ਉਹ ਡਿੱਗੀ ਤਾਂ ਉਸ ਦਾ ਪਰਸ ਵੀ ਹੇਠਾਂ ਡਿੱਗ ਗਿਆ, ਜਿਸ ਨੂੰ ਲੁਟੇਰਿਆਂ ਨੇ ਬੜੇ ਆਰਾਮ ਨਾਲ ਚੁੱਕ ਲਿਆ। ਜਦੋਂ ਦਿਵਿਆ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਦੇ ਸਿਰ 'ਤੇ ਦਾਤਰ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੀੜਤਾ ਅਨੁਸਾਰ ਲੁਟੇਰੇ ਕਾਲੇ ਰੰਗ ਦੀ ਐਕਟਿਵਾ 'ਤੇ ਸਵਾਰ ਸਨ, ਜਿਸ 'ਤੇ ਕੋਈ ਨੰਬਰ ਪਲੇਟ ਨਹੀਂ ਸੀ ਅਤੇ ਉਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ। ਦਿਵਿਆ ਦੇ ਪਰਸ 'ਚ ਲਗਭਗ 10 ਤੋਂ 12 ਹਜ਼ਾਰ ਰੁਪਏ ਨਕਦੀ, ਉਸ ਦਾ ਪਾਸਪੋਰਟ, ਨਿੱਜੀ ਪਛਾਣ ਪੱਤਰ ਅਤੇ ਦਫ਼ਤਰ ਦੇ ਜ਼ਰੂਰੀ ਦਸਤਾਵੇਜ਼ ਮੌਜੂਦ ਸਨ। ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਬਾਅਦ ਵਿੱਚ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਲੁਟੇਰੇ ਸਾਰਿਆਂ ਨੂੰ ਹਥਿਆਰ ਵਿਖਾ ਕੇ ਉੱਥੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ:  ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ ਜ਼ਮੀਨ ਹੜੱਪਣ ਦੇ ਦੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Robbers robbed a girl in jalandhar
  • robbery in jalandhar
  • ਜਲੰਧਰ ਚ ਕੁੜੀ ਨਾਲ ਲੁੱਟਖੋਹ
  • ਚੋਰੀ ਕੀਤਾ ਪਰਸ

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

NEXT STORY

Stories You May Like

  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਹੋਏ ਫਰਾਰ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ ਨੂੰ ਦਿੱਤਾ ਅੰਜਾਮ
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ ਦੋਸ਼
  • theft in ludhiana
    ਢਾਬੇ ਤੋਂ ਨਕਦੀ, ਮੋਬਾਈਲ ਅਤੇ ਪਰਸ ਚੋਰੀ, ਸੀ.ਸੀ.ਟੀ.ਵੀ. ਵਿਚ ਕੈਦ ਹੋਈ ਘਟਨਾ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • uncle and nephew drown while bathing in beas river
      ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ ਦਰਿਆ ’ਚ ਨਹਾਉਣ ਗਏ ਚਾਚਾ-ਭਤੀਜੇ...
    • woman dead on road accident
      ਡਿਵਾਈਡਰ ਨਾਲ ਕਾਰ ਟਕਰਾਉਣ ਕਾਰਨ ਵਾਪਰਿਆ ਹਾਦਸਾ, ਇਕ ਔਰਤ ਦੀ ਮੌਤ
    • 11 injured after pickup vehicle overturns in hoshiarpur
      ਖੁਰਾਲਗੜ੍ਹ ਸਾਹਿਬ ਤੋਂ ਗੜ੍ਹਸ਼ੰਕਰ ਜਾ ਰਹੀ ਪਿਕਅੱਪ ਗੱਡੀ ਪਲਟੀ, 11 ਲੋਕ ਜ਼ਖ਼ਮੀ
    • jalandhar municipal corporation
      ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
    • female agent cheated by promising to send her to dubai
      ਦੁਬਈ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਏਜੰਟ ਨੇ ਕੀਤੀ ਠੱਗੀ, ਪੁਲਸ ਵੱਲੋਂ ਮਾਮਲਾ ਦਰਜ
    • boy deadbody found from auto rickshaw in jalandha
      ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • tanda police recover 7 cows
      ਬੁੱਚੜਖਾਨੇ ਲਿਜਾਏ ਜਾ ਰਹੇ ਟਰੱਕ 'ਚੋਂ ਟਾਂਡਾ ਪੁਲਸ ਨੇ 7 ਗਊਆਂ ਬਰਾਮਦ ਕੀਤੀਆਂ
    • clash in jalandhar s dilkusha market medical store owner attacked
      ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
    • punjab weather update
      ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
    • ed raid on mp mittal
      ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +