Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    12:14:35 PM

  • arsh dalla network delhi punjab crime branch

    ਅਰਸ਼ ਡੱਲਾ ਦੇ ਨੈੱਟਵਰਕ ’ਤੇ ਨਕੇਲ ਲਈ ਛਾਪੇਮਾਰੀ

  • supreme court states union territories footpaths

    ਸੁਪਰੀਮ ਕੋਰਟ ਨੇ ਸੂਬਿਆਂ, ਕੇਂਦਰ ਸ਼ਾਸਿਤ...

  • rahul gandhi girl kiss video viral

    ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ...

  • 5 september india gate cjp protest

    ਮੁੜ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ 'ਚ ਕਾਕਰੋਚ ਜਨਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਗੁਰਦੁਆਰਾ ਸਾਹਿਬ ਤੋਂ ਘਰ ਆ ਰਹੇ ਬਜ਼ੁਰਗ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਦਾਤ ਮਾਰ ਕੇ ਖੋਹਿਆ ਪਰਸ

DOABA News Punjabi(ਦੋਆਬਾ)

ਗੁਰਦੁਆਰਾ ਸਾਹਿਬ ਤੋਂ ਘਰ ਆ ਰਹੇ ਬਜ਼ੁਰਗ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਦਾਤ ਮਾਰ ਕੇ ਖੋਹਿਆ ਪਰਸ

  • Edited By Harpreet Singh,
  • Updated: 06 Aug, 2024 04:33 AM
Jalandhar
robbers robbed an old man
  • Share
    • Facebook
    • Tumblr
    • Linkedin
    • Twitter
  • Comment

ਬਿਲਗਾ/ਗੁਰਾਇਆ (ਮੁਨੀਸ਼)- ਥਾਣਾ ਬਿਲਗਾ ਇਲਾਕੇ ਵਿਚ ਮਾੜੇ ਅਨਸਰਾਂ ਵੱਲੋਂ ਲਗਾਤਾਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਉੱਥੇ ਇਕ ਹੋਰ ਲੁੱਟ ਦੀ ਵਾਰਦਾਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। 

ਜਾਣਕਾਰੀ ਅਨੁਸਾਰ ਜ਼ੈਲ ਚੰਦ ਵਾਸੀ ਪ੍ਰਤਾਪਪੁਰਾ ਨੇ ਦੱਸਿਆ ਕਿ ਉਹ ਸਵੇਰੇ ਮੌਅ ਸਾਹਿਬ ਗੁਰਦੁਆਰਾ ਸਾਹਿਬ ਤੋਂ ਸੇਵਾ ਕਰ ਕੇ ਉਹ ਆਪਣੇ ਪਿੰਡ ਪ੍ਰਤਾਪਪੁਰਾ ਨੂੰ ਆ ਰਿਹਾ ਸੀ ਜਦ ਮੌਅ ਸਹਿਬ ਤੋਂ ਪਿੰਡ ਪ੍ਰਤਾਪਪੁਰਾ ਵੱਲ ਨੂੰ ਮੁੜਿਆ ਤਾਂ ਪਿੰਡ ਖੇਲਾਂ ਸਾਈਡ ਤੋਂ 2 ਮੁਲਜ਼ਮ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆਏ ਤੇ ਉਸ ਨੂੰ ਰਸਤੇ ਵਿਚ ਰੋਕ ਲਿਆ।

ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ

ਇਨ੍ਹਾਂ ’ਚੋਂ ਇਕ ਨੇ ਮੇਰੇ ਪੱਟ ’ਤੇ ਦਾਤ ਨਾਲ ਵਾਰ ਕਰ ਦਿੱਤਾ ਤੇ ਮੇਰੀ ਜੇਬ ’ਚੋਂ ਪਰਸ ਖੋਹ ਕੇ ਫ਼ਰਾਰ ਹੋ ਗਏ, ਜਿਸ ’ਚ 1600 ਰੁਪਏ, ਏ.ਟੀ.ਐੱਮ. ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਮੌਕੇ ’ਤੇ ਪਹੁੰਚੇ ਥਾਣਾ ਬਿਲਗਾ ਦੇ ਡਿਊਟੀ ਅਫ਼ਸਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਦੀ ਮਦਦ ਨਾਲ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਰੱਖੜੀ ਦੇ ਤਿਉਹਾਰ ਨੂੰ ਰਹਿ ਗਏ ਕੁਝ ਕੁ ਦਿਨ, ਪਰ ਬਾਜ਼ਾਰਾਂ 'ਚ ਹਾਲੇ ਵੀ ਪਸਰਿਆ ਸੰਨਾਟਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Robbers
  • Robbery
  • Old Man
  • Attack
  • Purse

ਖਰੀਦਦਾਰੀ ਕਰ ਕੇ ਪਰਤ ਰਹੀਆਂ ਸਕੂਟਰੀ ਸਵਾਰ ਔਰਤਾਂ ਨੂੰ ਪੈ ਗਏ ਲੁਟੇਰੇ, ਕੰਨ ਦੀ ਵਾਲੀ ਝਪਟ ਕੇ ਹੋਏ ਫਰਾਰ

NEXT STORY

Stories You May Like

  • fire broke langar hall at gurdwara shri hansali sahib
    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ
  • armed robbers enter gas agency and loot cash
    ਖੌਫ਼ਨਾਕ ਵਾਰਦਾਤ: ਗੈਸ ਏਜੰਸੀ 'ਚ ਵੜ ਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੀ ਨਕਦੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • father murder two daughters in hotel
    ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ ਚਾਕੂ
  • fire in ludhiana
    ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
  • de ad bodies of husband and wife found inside house
    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
  • hindu leader brij mohan suri  s house threatened to be bombed
    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • important meeting of akali dal at takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੀ ਅਹਿਮ ਮੀਟਿੰਗ, ਨਵੇਂ ਅਹੁਦੇਦਾਰਾਂ...
    • big from the meteorological department after rain in punjab
      ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
    • big action against polluting sutlej  first fir registered himachal factory
      ਸਤਲੁਜ ਨੂੰ ਪ੍ਰਦੂਸ਼ਿਤ ਕਰਨ 'ਤੇ ਵੱਡੀ ਕਾਰਵਾਈ, ਹਿਮਾਚਲ ਦੀ ਫੈਕਟਰੀ 'ਤੇ ਪਹਿਲੀ...
    • woamn dead on road accident
      ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
    • relief news for jalandhar residents  sanitation workers   strike ends
      ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
    • rakhis made with korean stones and imported gems are in trend
      ਇਸ ਵਾਰ ਟ੍ਰੈਂਡ 'ਚ ਕੋਰੀਅਨ ਸਟੋਨ ਤੇ ਇੰਪੋਰਟਡ ਨਗਾਂ ਨਾਲ ਤਿਆਰ ਹੋ ਰਹੀਆਂ...
    • charanjit singh channi visit jalandhar
      ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ...
    • thieves targeted houses in different places  stole cash and goods
      ਚੋਰਾਂ ਨੇ ਵੱਖ-ਵੱਖ ਥਾਈਂ ਬਣਾਇਆ ਘਰਾਂ ਨੂੰ ਨਿਸ਼ਾਨਾ, ਨਕਦੀ ਤੇ ਸਾਮਾਨ ਕੀਤਾ ਚੋਰੀ
    • jalandhar  s main roads filled with thousands of tons of garbage
      ਹਜ਼ਾਰਾਂ ਟਨ ਕੂੜੇ ਨਾਲ ਭਰੀਆਂ ਜਲੰਧਰ ਦੀਆਂ ਮੁੱਖ ਸੜਕਾਂ, ਟ੍ਰੈਫਿਕ ਲਈ ਕਰਨੀਆਂ...
    • man deadbody recovered
      ਸਿਟੀ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਤੋਂ ਮਿਲੀ ਵਿਅਕਤੀ ਦੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +