Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    8:11:42 PM

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਲੁੱਟਖੋਹ ਵਾਲੇ ਗਿਰੋਹ ਦਾ ਪਰਦਾਫ਼ਾਸ਼, ਲੱਖਾਂ ਦੀ ਨਕਦੀ ਤੇ ਵਾਹਨਾਂ ਸਣੇ 4 ਗ੍ਰਿਫ਼ਤਾਰ

DOABA News Punjabi(ਦੋਆਬਾ)

ਲੁੱਟਖੋਹ ਵਾਲੇ ਗਿਰੋਹ ਦਾ ਪਰਦਾਫ਼ਾਸ਼, ਲੱਖਾਂ ਦੀ ਨਕਦੀ ਤੇ ਵਾਹਨਾਂ ਸਣੇ 4 ਗ੍ਰਿਫ਼ਤਾਰ

  • Edited By Shivani Attri,
  • Updated: 29 Jan, 2025 04:56 PM
Jalandhar
robbery gang busted
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕੁੰਦਨ, ਪੰਕਜ, ਮਹੇਸ਼)-ਕਰਾਈਮ ਬਰਾਂਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਲੁਟੇਰਿਆਂ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ 2 ਲੱਖ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਮਾਨ ਬਰਾਮਦ ਕੀਤਾ ਹੈ।

ਵੇਰਵੇ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਦੇ ਘਾਹ ਮੰਡੀ ਦੇ ਰਹਿਣ ਵਾਲੇ ਵਿਨੋਦ ਕੁਮਾਰ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਹ ਇਕ ਪੈਟਰੋਲ ਪੰਪ 'ਤੇ ਕੰਮ ਕਰਦਾ ਹੈ ਅਤੇ ਜਦੋਂ ਉਹ ਡਿਊਟੀ ਤੋਂ ਵਾਪਸ ਆ ਰਿਹਾ ਸੀ ਤਾਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਹਮਲਾਵਰਾਂ ਨੇ ਉਸ ਤੋਂ ਉਸ ਦੀ ਐਕਟਿਵਾ ਅਤੇ 2,22,000 ਰੁਪਏ ਦੀ ਨਕਦੀ ਲੁੱਟ ਲਈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਨੇ ਤਕਨੀਕੀ ਸਹਾਇਤਾ ਅਤੇ ਮਨੁੱਖੀ ਖ਼ੁਫ਼ੀਆ ਜਾਣਕਾਰੀ ਨਾਲ ਜਾਂਚ ਸ਼ੁਰੂ ਕੀਤੀ। ਪੁਲਸ ਨੇ ਚਾਰ ਮੁਲਜ਼ਮਾਂ ਦੀ ਪਛਾਣ ਮਨਵੀਰ ਸਿੰਘ ਉਰਫ਼ ਮੋਨੂੰ, ਕਰਨਪ੍ਰੀਤ ਸਿੰਘ ਉਰਫ਼ ਕਰਨ, ਤਰਲੋਕ ਸਿੰਘ ਉਰਫ਼ ਹੀਰੋ ਅਤੇ ਅਜੇ ਠਾਕੁਰ ਵਜੋਂ ਕੀਤੀ। ਸਵਪਨ ਸ਼ਰਮਾ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 6 ਫਰਵਰੀ ਨੂੰ ਸੱਦੀ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਐਲਾਨ

ਪੁਲਸ ਕਮਿਸ਼ਨਰ ਨੇ ਕਿਹਾ ਕਿ ਚੋਰੀ ਹੋਈ ਐਕਟਿਵਾ ਅਤੇ 2,00,000 ਰੁਪਏ ਦੀ ਨਕਦੀ ਤੋਂ ਇਲਾਵਾ, ਪੁਲਸ ਨੇ ਸ਼ੱਕੀਆਂ ਤੋਂ ਦੋ ਹੋਰ ਚੋਰੀ ਕੀਤੇ ਵਾਹਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਗਿਰੋਹ ਲੁੱਟ ਦੀਆਂ ਕਈ ਹੋਰ ਘਟਨਾਵਾਂ ਵਿੱਚ ਵੀ ਸ਼ਾਮਲ ਸੀ ਅਤੇ ਪੁਲਸ ਨੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਜੇਕਰ ਕੋਈ ਵੇਰਵੇ ਹਨ ਤਾਂ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਜ਼ਿਲ੍ਹਾ ਮੁਕੰਮਲ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Robbery
  • gang busted
  • ਲੁੱਟਖੋਹ
  • ਗਿਰੋਹ
  • ਪਰਦਾਫ਼ਾਸ਼
  • ਗ੍ਰਿਫ਼ਤਾਰ

ਵਿਦਿਆਰਥੀਆਂ ਦੀ ਪੜ੍ਹਾਈ ਲਈ ਵਚਨਬੱਧ ਪੰਜਾਬ ਸਰਕਾਰ, ਸਕਾਲਰਸ਼ਿਪ ਤਹਿਤ ਵੰਡੀ ਕਰੋੜਾਂ ਦੀ ਰਾਸ਼ੀ

NEXT STORY

Stories You May Like

  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • excise department cracks down on liquor smugglers
    ਸ਼ਰਾਬ ਤਸਕਰਾਂ 'ਤੇ ਆਬਕਾਰੀ ਦਾ ਸ਼ਿਕੰਜਾ! ਬੁਰਹਾਨਪੁਰ 'ਚ 1 ਲੱਖ ਦੀ ਨਾਜਾਇਜ਼ ਸ਼ਰਾਬ ਸਣੇ 4 ਗ੍ਰਿਫ਼ਤਾਰ
  • three thieves arrested
    ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ, 69 ਹਜ਼ਾਰ ਦੀ ਨਕਦੀ ਬਰਾਮਦ
  • rajasthan  dumper truck  car  4 people
    ਰਾਜਸਥਾਨ 'ਚ ਭਿਆਨਕ ਹਾਦਸਾ; ਇਕੋਂ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ, ਪਿਆ ਚੀਕ-ਚਿਹਾੜਾ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • breakthrough in case of 4 year old keshav kidnapping in jalandhar
      ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
    • two boys arrest stealing wheat from a government warehouse
      ਸਰਕਾਰੀ ਗੋਦਾਮ ’ਚੋਂ ਕਣਕ ਚੋਰੀ ਕਰਦੇ 2 ਨੌਜਵਾਨ ਰੰਗੇ ਹੱਥੀਂ ਕਾਬੂ
    • woman jumps into bist doab canal due to domestic strife
      ਘਰੇਲੂ ਕਲੇਸ਼ ਕਾਰਨ ਔਰਤ ਨੇ ਬਿਸਤ-ਦੋਆਬ ਨਹਿਰ ’ਚ ਮਾਰੀ ਛਾਲ, ਇੰਝ ਬਚੀ ਜਾਨ
    • strict arrangements for the shri siddh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
    • boy dies at night after being released from police custody
      ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
    • horrific road accident in kapurthala
      ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
    • police remand of mani shocker extended
      ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
    • census preparations intensify in kapurthala
      ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +