Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    2:40:32 AM

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • punjab traffic rules challans

    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ...

  • meteorological department issues rain alert

    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਲੁੱਟ-ਖੋਹ ਕਰ ਕੇ ਭੱਜ ਰਹੇ ਲੁਟੇਰਿਆਂ ਨੂੰ ਸਦਰ ਪੁਲਸ ਨੇ ਗਗਰੇਟ ਦੇ ਜੰਗਲ ’ਚ ਘੇਰਿਆ

DOABA News Punjabi(ਦੋਆਬਾ)

ਲੁੱਟ-ਖੋਹ ਕਰ ਕੇ ਭੱਜ ਰਹੇ ਲੁਟੇਰਿਆਂ ਨੂੰ ਸਦਰ ਪੁਲਸ ਨੇ ਗਗਰੇਟ ਦੇ ਜੰਗਲ ’ਚ ਘੇਰਿਆ

  • Updated: 13 Sep, 2018 03:36 AM
Doaba
robbery sadar police
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ,  (ਅਮਰਿੰਦਰ)-  ਚਿੰਤਪੂਰਨੀ ਰੋਡ ’ਤੇ ਸਾਈਕਲ ਸਵਾਰ ਤੋਂ 10 ਹਜ਼ਾਰ ਰੁਪਏ ਲੁੱਟਣ ਉਪਰੰਤ ਹਰਕਤ ’ਚ ਆਈ ਸਦਰ ਪੁਲਸ ਨੂੰ ਪਿੱਛਾ ਕਰਦੇ ਹੋਏ ਦੇਖ ਬਿਨਾਂ ਨੰਬਰ ਵਾਲੀ ਅਲਟੋ ਕਾਰ ਸਵਾਰ ਲੁਟੇਰੇ ਫ਼ਿਲਮੀ ਅੰਦਾਜ਼ ’ਚ ਗਗਰੇਟ ਵੱਲ ਭੱਜਣ ਲੱਗੇ। ਲੁਟੇਰਿਆਂ ਦੀ ਕਾਰ ਨੇ ਪਹਾਡ਼ੀ ਖੇਤਰ ’ਚ ਮੰਗੂਵਾਲ ਦੇ ਨਜ਼ਦੀਕ ਨਾ ਸਿਰਫ਼ ਪੰਜਾਬ ਪੁਲਸ ਦਾ ਬੈਰੀਅਰ ਬਲਕਿ ਪੰਜਾਬ-ਹਿਮਾਚਲ ਸੀਮਾ ’ਤੇ ਹਿਮਾਚਲ ਪੁਲਸ ਦਾ ਬੈਰੀਅਰ ਵੀ ਤੋਡ਼ ਦਿੱਤਾ। ਇਸੇ ’ਚ ਵਾਇਰਲੈੱਸ ਸੰਦੇਸ਼ ਦੇ ਜਰੀਏ ਸੂਚਨਾ ਮਿਲਦੇ ਹੀ ਅੱਗੇ ਗਗਰੇਟ ਪੁਲਸ ਚੌਕਸ ਹੋ ਗਈ। ਇਹ ਦੇਖ ਲੁਟੇਰਿਆਂ ਨੇ ਅਪਣੀ ਅਲਟੋ ਕਾਰ ਨੂੰ ਕੱਚੇ ਰਸਤੇ ’ਚ ਉਤਾਰ ਲਿਆ ਪਰ ਅੱਗੇ ਰਸਤਾ ਬੰਦ ਤੇ ਜੰਗਲ ਨੁੰ ਦੇਖ ਕਾਰ ਛੱਡ ਜੰਗਲ ਵੱਲ ਫ਼ਰਾਰ ਹੋਣ ਲੱਗੇ। ਇਸ  ਦੌਰਾਨ  ਕਾਰ ਦਾ ਪਹਿਲਾਂ ਹੀ ਪਿੱਛਾ ਕਰ ਰਹੇ ਥਾਣਾ ਸਦਰ ਦੇ ਐੱਸ.ਐੱਚ.ਓ. ਰਾਜੇਸ਼ ਅਰੋਡ਼ਾ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨਾਂ ਲੁਟੇਰਿਆਂ ’ਚੋਂ 1 ਨੂੰ ਕਾਬੂ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਥਾਣਾ ਸਦਰ ਪੁਲਸ ਗਗਰੇਟ ਤੇ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਨਾਲ ਗਗਰੇਟ ਦੇ ਜੰਗਲ ’ਚ ਫ਼ਰਾਰ ਚੱਲ ਰਹੇ ਦੋਨਾਂ ਹੀ ਲੁਟੇਰਿਆਂ ਦੀ ਤਲਾਸ਼  ਲਈ ਆਸਪਾਸ ਦੇ ਵਾਸੀਆਂ ਦੀ ਸਹਾਇਤਾ ਨਾਲ ਸਰਚ ਆਪ੍ਰੇਸ਼ਨ ਚਲਾ ਰਹੀ ਹੈ।
ਲੁੱਟ-ਖੋੋਹ ਦੇ ਸ਼ਿਕਾਰ ਵਿਅਕਤੀ ਦੀ ਪੁਲਸ ਕਰ ਰਹੀ ਹੈ ਭਾਲ
ਗੌਰਤਲਬ ਹੈ ਕਿ ਅੱਜ 2 ਵਜੇ ਦੇ ਕਰੀਬ ਸਾਈਕਲ ਸਵਾਰ ਚਿੰਤਪੂਰਨੀ ਰੋਡ ’ਤੇ ਚੌਹਾਲ ਦੇ ਬੈਂਕ ਤੋਂ 10 ਹਜ਼ਾਰ ਰੁਪਏ ਕੱਢਵਾ ਕੇ ਘਰ ਵਾਪਸ ਜਾ ਰਿਹਾ ਸੀ। ਪਿੱਛੇ ਤੋਂ ਅਲਟੋ ਕਾਰ ਸਵਾਰ ਸਾਈਕਲ ਨੂੰ ਟੱਕਰ ਮਾਰ ਹੇਠਾਂ ਸੁੱਟਣ ਦੇ ਬਾਅਦ ਉਸ ਦੀ ਜੇਬ ’ਚੋਂ 10 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ। ਰਸਤੇ ’ਚ ਬਰੋਟੀ ਨਜ਼ਦੀਕ ਵੀ ਲੁਟੇਰਿਆਂ ਨੇ ਕਿਸੇ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਸਫ਼ਲ ਨਹੀਂ ਹੋ ਸਕੇ। 
ਇਸ ਦੌਰਾਨ ’ਚ ਇਸ ਮਾਮਲੇ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਕਰ ਦਿੱਤੀ ਗਈ। ਸੂਚਨਾ ਮਿਲਦੇ ਥਾਣਾ ਸਦਰ ’ਚ ਤਾਇਨਾਤ ਐੱਸ.ਐੱਚ.ਓ. ਨੇ ਪੁਲਸ ਪਾਰਟੀ  ਨਾਲ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।
ਕਪੂਰਥਲਾ ’ਚੋਂ ਖੋਹੀ ਸੀ ਲੁਟੇਰਿਅਾਂ ਨੇ ਕਾਰ
ਅੱਜ ਸ਼ਾਮ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਜਦੋਂ ਅੱਧੇ ਨੰਬਰ ਵਾਲੀ ਅਲਟੋ ਕਾਰ ਦੇ ਕਾਗਜ਼ਾਤਾਂ ਦੀ ਜਾਂਚ ਕੀਤੀ ਤਾਂ ਕਾਰ ਦਾ ਮਾਲਕ ਮੁਕਤਸਰ ਜ਼ਿਲੇ ਦੇ ਮਲੋਟ ਦਾ ਨਿਕਲਿਆ। ਪੁਲਸ ਜਾਂਚ ’ਚ  ਪਤਾ ਚੱਲਿਆ ਕਿ ਲੁਟੇਰੇ ਇਹ ਅਲਟੋ ਕਾਰ ਕਪੂਰਥਲਾ ’ਚ ਖੋਹਣ ਦੇ ਬਾਅਦ ਇਸਦੀ ਵਰਤੋਂ  ਲੁੱਟ ਖੋਹ ਕਰਨ ਲਈ ਕਰ ਰਹੇ ਸੀ।
ਪੁਲਸ ਨੇ ਕਾਰ ’ਚੋਂ ਹਥਿਆਰ ਤੇ ਮਿਰਚ ਦਾ ਪਾਊਡਰ ਬਰਾਮਦ ਕੀਤਾ ਹੈ।
ਤਰਨਤਾਰਨ ਦੇ ਮੁਲਜ਼ਮ ਦੀਪਾ ਤੋਂ ਪੁਲਸ ਕਰ ਰਹੀ ਹੈ ਪੁੱਛਗਿੱਛ : ਅਰੋਡ਼ਾ
ਥਾਣਾ ਸਦਰ ਦੇ ਐੱਸ.ਐੱਚ.ਓ. ਰਾਜੇਸ਼ ਅਰੋਡ਼ਾ ਨੂੰ ਵਾਰ-ਵਾਰ ਪੁੱਛਣ ’ਤੇ ਵੀ ਉਨ੍ਹਾਂ ਇਹੀ ਦੱਸਿਆ ਕਿ ਸਦਰ ਪੁਲਸ ਨੇ ਗਗਰੇਟ ’ਚ ਲੁਟੇਰਿਆਂ ਨੂੰ ਘੇਰ  ਕੇ ਇਕ ਮੁਲਜ਼ਮ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿਡ ਬੇਪਈ ਜ਼ਿਲਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ’ਚ ਦੀਪਾ ਅਜੇ ਤੱਕ ਪੁਲਸ ਨੂੰ ਇਹ ਦੱਸ ਰਿਹਾ ਹੈ ਕਿ ਉਹ ਫ਼ਰਾਰ ਚੱਲ ਰਹੇ ਦੋਹਾਂ ਹੀ ਲੁਟੇਰਿਆਂ ਨੂੰ ਨਹੀਂ ਜਾਣਦਾ। ਉਹ ਤਾਂ ਦੋਹਾਂ ਲਈ ਕਿਰਾਏ ’ਤੇ ਵਾਰਦਾਤ ’ਚ ਸ਼ਾਮਲ ਹੁੰਦਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਮੀਦ ਹੈ ਕਿ ਪੁਲਸ ਜਲਦ ਹੀ ਫ਼ਰਾਰ ਚੱਲ ਰਹੇ ਦੋਸ਼ੀਆਂ ਨੂੰ ਕਾਬੂ ਕਰ ਲਵੇਗੀ। 
 

  • ਲੁੱਟ-ਖੋਹ
  • ਸਦਰ ਪੁਲਸ
  • Robbery
  • Sadar police

50 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਅੌਰਤ ਕਾਬੂ

NEXT STORY

Stories You May Like

  • punjab sadar police station police officer
    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ ਪੁਲਸ ਅਫ਼ਸਰ ਗ੍ਰਿਫ਼ਤਾਰ
  • shops looted during protests against inflation in italy
    ਇਟਲੀ ’ਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਦੁਕਾਨਾਂ ’ਚ ਲੁੱਟ-ਖੋਹ
  • shops looted during anti inflation protests in italy
    ਇਟਲੀ ’ਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਦੁਕਾਨਾਂ ’ਚ ਲੁੱਟ-ਖੋਹ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • two suspects arrested by sadar patti police with intoxicating pills
    ਥਾਣਾ ਸਦਰ ਪੱਟੀ ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ
  • robbers strike former sarpanch  s house
    ਸਾਬਕਾ ਸਰਪੰਚ ਦੇ ਘਰ ਲੁਟੇਰਿਆਂ ਦਾ ਡਾਕਾ, ਹਜ਼ਾਰਾਂ ਰੁਪਏ ਤੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ ਫੋਨ ਲੁੱਟ ਕੇ ਫਰਾਰ ਹੋਏ ਲੁਟੇਰੇ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • danger looms over firecracker traders in jalandhar
      ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
    • punjab roadways punbus prtc contractual employees strike ends
      ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
    • man dead on road accident
      ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
    • special camps set up at polling booths in nawanshahr district
      ਵੋਟਰਾਂ ਦੀ ਸਹੂਲਤ ਲਈ ਨਵਾਂਸ਼ਹਿਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼...
    • weather takes a turn in punjab
      ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
    • thieves stole transformers from three motors
      ਹਾਜੀਪੁਰ 'ਚ ਚੋਰਾਂ ਦੀ ਦਹਿਸ਼ਤ, ਇਕੋ ਰਾਤ ਤਿੰਨ ਮੋਟਰਾਂ ਤੋਂ ਟਰਾਂਸਫ਼ਾਰਮਰ ਕੀਤੇ...
    • police swing into action boy drugs viral
      ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ...
    • goldsmith handed over a gold ornament worth 50 000 rupees to the owner
      ਸੋਨੇ ਤੋਂ ਵੀ ਵੱਧ ਚਮਕੀ ਈਮਾਨਦਾਰੀ! ਸੁਨਿਆਰੇ ਨੇ 50 ਹਜ਼ਾਰ ਰੁਪਏ ਦਾ ਸੋਨੇ ਦਾ...
    • auto rickshaw driver runs over 2 school students
      ਜਲੰਧਰ 'ਚ ਆਟੋ ਚਾਲਕ ਦੀ ਵੱਡੀ ਲਾਪਰਵਾਹੀ! 2 ਸਕੂਲੀ ਬੱਚਿਆਂ ਨੂੰ ਕੁਚਲਿਆ, ਘਟਨਾ...
    • jalandhar  family  mata chintpurni 1 5 kg silver chhatar
      ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +