Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:13:48 PM

  • america iran conflict

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • netflix preparing for large scale layoffs  1 000 employees may lose their jobs

    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ,...

  • ashwani  the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

  • peshawar school incident

    29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Rupnagar
  • ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਪੀੜਤ ਔਰਤ ਸਮੇਤ 2 ਦੀ ਮੌਤ, 9 ਪਾਜ਼ੇਟਿਵ

DOABA News Punjabi(ਦੋਆਬਾ)

ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਪੀੜਤ ਔਰਤ ਸਮੇਤ 2 ਦੀ ਮੌਤ, 9 ਪਾਜ਼ੇਟਿਵ

  • Updated: 19 Oct, 2020 01:31 AM
Rupnagar
rupnagar 2 suffering from corona died  9 positive
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਵਿਜੇ ਸ਼ਰਮਾ)- ਜ਼ਿਲ੍ਹੇ ’ਚ ਐਤਵਾਰ ਨੂੰ ਇਕ ਔਰਤ ਸਮੇਤ 2 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ ਅੱਜ ਵੀ 9 ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਜ਼ਿਲੇ ’ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 222 ਹੋ ਗਈ ਹੈ।

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲੇ ’ਚ ਅੱਜ 2 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋਈ ਹੈ ਜਿਸ ’ਚ ਰੂਪਨਗਰ ਸ਼ਹਿਰ ਨਾਲ ਸਬੰਧਤ 58 ਸਾਲਾ ਔਰਤ ਸ਼ਾਮਲ ਹੈ। ਮ੍ਰਿਤਕ ਮਹਿਲਾ ਮੋਹਾਲੀ ਦੇ ਸੋਹਾਣਾ ਹਸਪਤਾਲ ’ਚ ਜ਼ੇਰੇ ਇਲਾਜ ਸੀ ਜਦਕਿ ਦੂਜੀ ਮੌਤ ਸ੍ਰੀ ਅਨੰਦਪੁਰ ਸਾਹਿਬ ਖੇਤਰ ਨਾਲ ਸਬੰਧਤ ਪਿੰਡ ਬੈਂਸ ਦੇ 48 ਸਾਲਾ ਵਿਅਕਤੀ ਦੀ ਹੋਈ ਹੈ। ਮ੍ਰਿਤਕ ਵਿਅਕਤੀ ਕੋਰੋਨਾ ਪੀਡ਼ਤ ਸੀ ਅਤੇ ਪੀ.ਜੀ.ਆਈ. ਚੰਡੀਗਡ਼੍ਹ ’ਚ ਜ਼ੇਰੇ ਇਲਾਜ ਸੀ। ਇਨ੍ਹਾਂ ਦੋ ਲੋਕਾਂ ਦੀ ਮੌਤ ਦੇ ਨਾਲ ਹੀ ਜ਼ਿਲੇ ’ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 105 ’ਤੇ ਪਹੁੰਚ ਗਈ ਹੈ।

ਡਿਪਟੀ ਕਮਿਸ਼ਨਰ ਮੁਤਾਬਿਕ ਹੁਣ ਤੱਕ ਜ਼ਿਲੇ ’ਚ 57,514 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ ਜਿਨ੍ਹਾਂ ’ਚੋਂ 54,862 ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ 808 ਲੋਕਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ ਜਦਕਿ ਅੱਜ ਵੀ 390 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ’ਚ 2,372 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ ਜਿਨ੍ਹਾਂ ’ਚੋਂ 2,045 ਰਿਕਵਰ ਵੀ ਹੋ ਗਏ ਹਨ। ਅੱਜ 9 ਆਏ ਕੋਰੋਨਾ ਪਾਜ਼ੇਟਿਵ ਮਾਮਲਿਆਂ ’ਚੋਂ ਚਮਕੌਰ ਸਾਹਿਬ ਤੋਂ 5, ਰੂਪਨਗਰ ਤੋਂ 2 ਅਤੇ ਮੋਰਿੰਡਾ ਅਤੇ ਨੂਰਪੁਰਬੇਦੀ ਤੋਂ 1-1 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ 13 ਲੋਕਾਂ ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

  • Rupnagar
  • corona died
  • ਰੂਪਨਗਰ
  • ਪਾਜ਼ੇਟਿਵ

ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਕਿਸਾਨਾਂ ਵੱਲੋਂ ਧਰਨਾ ਛੇਵੇਂ ਦਿਨ ਵੀ ਜਾਰੀ

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • woman arrested with heroin
    ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
  • woman dies of snakebite in sangrur
    ਸੰਗਰੂਰ 'ਚ ਸੱਪ ਦੇ ਡੰਗ ਨਾਲ ਔਰਤ ਦੀ ਮੌਤ
  • deep gorge  taxi  2 passengers
    ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਟੈਕਸੀ, 2 ਦੀ ਮੌਤ
  • 9 indian fishermen arrested in sri lankan waters
    ਸ਼੍ਰੀਲੰਕਾ ਦੇ ਜਲ ਖੇਤਰ 'ਚ ਮੱਛੀ ਫੜਣ ਦੇ ਦੋਸ਼ 'ਚ 9 ਭਾਰਤੀ ਮਛੇਰੇ ਗ੍ਰਿਫਤਾਰ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • strong response in bhogpur to the punjab bandh called in protest
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
    • 5 people were detained by the police for the bandh call dcp s statement
      ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • surveillance to be increased at drug hotspots
      ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • thief escaped from police custody
      ਪੇਸ਼ੀ ਭੁਗਤਣ ਤੋਂ ਬਾਅਦ ਚਕਮਾ ਦੇ ਕੇ ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜਿਆ ਚੋਰ
    • activa stolen from outside a house near sheetla mandir in jalandhar
      ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
    • accused attacked a young man at a petrol pump in jalandhar
      ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
    • case registered against man for uprooting eucalyptus trees
      ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +